news

Jagga Chopra

Articles by this Author

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਹੁਸ਼ਿਆਰਪੁਰ, 9 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਬਲਹੱਡਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ
  • ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਦੇ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਆ

ਹੁਸ਼ਿਆਰਪੁਰ, 9 ਨਵੰਬਰ : ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਮੁਹਿੰਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ, ਬਲਹੱਡਾ ਵਿਖ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਦੇ ਹੈੱਡ

ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਹੋਇਆ ਸਖ਼ਤ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ

ਬਟਾਲਾ, 9 ਨਵੰਬਰ : ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਨੇ ਸਖ਼ਤ ਰੁਖ਼ ਅਪਣਾਉਂਦਿਆ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਮੋਕੇ ਜੂਆ ਨਾ ਖੇਡਿਆ ਜਾਵੇ, ਇਸ ਸਬੰਧੀ ਜਨਤਕ ਥਾਵਾਂ ਤੇ ਪੁਲਿਸ ਤੇ ਸਿਵਲ ਪਰਸ਼ਾਸਨ ਵਲੋਂ

ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ ਗੁਰਦਾਸਪੁਰ ਨੇ ਆਪਣਾ 17ਵਾਂ ਲਾਭ ਵੰਡ ਸਮਾਗਮ ਕਰਵਾਇਆ
  • ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਸਮਾਗਮ ’ਚ ਕੀਤੀ ਸ਼ਿਰਕਤ

ਗੁਰਦਾਸਪੁਰ, 9 ਨਵੰਬਰ : ‘ਦੀ ਗੁਰਦਾਸਪੁਰ ਸਹਿਕਾਰੀ ਕਿਰਤ ਤੇ ਉਸਾਰੀ ਯੂਨੀਅਨ ਲਿਮਟਿਡ, ਗੁਰਦਾਸਪੁਰ’ ਵੱਲੋਂ ਅੱਜ ਆਪਣਾ 17ਵਾਂ ਲਾਭ ਵੰਡ ਸਮਾਗਮ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਪੰਜਾਬ

ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਨੂੰ ਉੱਤਰੀ ਭਾਰਤ ਦਾ ਮੋਹਰੀ ਸਿਖਲਾਈ ਕੇਂਦਰ ਬਣਾਇਆ ਜਾਵੇਗਾ  : ਕੈਬਨਿਟ ਮੰਤਰੀ ਅਰੋੜਾ  
  • 10 ਮਹੀਨਿਆਂ ਅੰਦਰ 3.27 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਇਆ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦਾ ਨਵੀਨੀਕਰਨ ਪ੍ਰੋਜੈਕਟ : ਅਮਨ ਅਰੋੜਾ 
  • ਕੈਬਨਿਟ ਮੰਤਰੀ ਅਰੋੜਾ ਨੇ ਨਵੀਨੀਕਰਨ ਤੋਂ ਬਾਅਦ ਸਰਕਾਰੀ ਆਈ.ਟੀ.ਆਈ ਕੀਤੀ ਸਿਖਿਆਰਥੀਆਂ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ, 9 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 3.27 ਕਰੋੜ ਰੁਪਏ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਲਗਾਏ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਿਆ ਫਾਇਦਾ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਲਗਾਏ ਕੈਂਪ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਉਠਾਇਆ। ਇਸ ਕੈਂਪ ਦਾ ਨਰੀਖਣ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਐਸ.ਆਰ. ਅਟਾਰੀ ਜੋਨ-1 ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਵਿਖੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ ਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ

ਮੰਡੀਆਂ ਵਿੱਚੋਂ 84 ਫੀਸਦੀ ਝੋਨੇ ਦੀ ਕਰਵਾਈ ਗਈ ਲਿਫਟਿੰਗ : ਪਰਨੀਤ ਸ਼ੇਰਗਿੱਲ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 957.55 ਕਰੋੜ ਰੁਪਏ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਏ 444107 ਮੀਟਰਿਕ ਟਨ ਝੋਨੇ ਵਿੱਚੋਂ 440883 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਡੀ.ਸੀ. ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ

ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 02 ਲਿਫਟਾਂ ਦਾ ਕੀਤਾ ਉਦਘਾਟਨ
  • ਡੀ.ਸੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ

ਫ਼ਤਹਿਗੜ੍ਹ ਸਾਹਿਬ, 09 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 2 ਲਿਫਟਾਂ

ਸਕੂਲ ਆਫ ਐਮੀਨੈਂਸ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਲੋਗਨ ਰਾਈਟਿੰਗ ਮੁਕਾਬਲੇ

ਬਰਨਾਲਾ, 9 ਨਵੰਬਰ : ਮਾਨਯੋਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਜੀ ਦੀ ਰਹਿਨੁਮਾਈ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਅਤੇ ਵਸੁੰਧਰਾ ਕਪਿਲਾ ਦੀ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ