news

Jagga Chopra

Articles by this Author

ਪ੍ਰਸ਼ਾਸਨ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਰੋਕਣ ਲਈ ਪੱਬਾਂ ਭਾਰ
  • ਡੀਸੀ ਤੇ ਐਸਐਸਪੀ ਦੋਨੋ ਪਹੁੰਚੇ ਖੇਤਾਂ ਵਿਚ, ਕੋਲ ਖੜਕੇ ਬੁਝਾਈ ਅੱਗ
  • ਮੁੜ ਕੀਤੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ
  • ਕਿਹਾ, ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਹੋਵੇਗੀ ਕਾਰਵਾਈ

ਫਾਜਿਲ਼ਕਾ, 9 ਨਵੰਬਰ : ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਇਸ ਕਾਰਨ ਕਿਸਾਨਾਂ ਦੀਆਂ ਜਮੀਨਾਂ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਫਾਜਿ਼ਲਕਾ ਜਿ਼ਲ੍ਹੇ ਵਿਚ ਹੋਈਆਂ 11 ਐਫਆਈਆਰ ਦਰਜ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿ਼ਲਕਾ, 9 ਨਵੰਬਰ : ਸ੍ਰੀ ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ ਫਾਜਿ਼ਲਕਾ ਸ: ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ ਵੱਡੀ ਪੱਧਰ ਤੇ ਮਨਾਇਆ ਜਾਵੇਗਾ : ਬੱਸਣ 

ਮੁੱਲਾਂਪੁਰ ਦਾਖਾ 9 ਨਵੰਬਰ (ਸਤਵਿੰਦਰ ਸਿੰਘ ਗਿੱਲ) : ਧੰਨ ਬਾਬਾ ਵਿਸ਼ਵਕਰਮਾਂ ਜੀ ਦਾ ਅਵਤਾਰ ਦਿਹਾੜਾ ਮੰਡੀ ਮੁੱਲਾਂਪੁਰ ਵਿਚ ਗੁਰੂਦੁਆਰਾ ਬਾਬਾ ਵਿਸ਼ਵਕਰਮਾਂ ਜੀ ਵਿਖੇ ਵੱਡੀ ਪੱਧਰ ਤੇ ਮਨਾਇਆ ਜਾ ਰਿਹਾ ਇਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸ. ਬਲਵਿੰਦਰ ਸਿੰਘ ਬੱਸਣ ਸਾਬਕਾ ਕੌਸਲਰ ਨੇ ਦੱਸਿਆਂ ਕਿ ਬਾਬਾ ਵਿਸ਼ਵਕਰਮਾਂ ਜੀ ਦੇ ਅਵਤਾਰ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਅਖੰਡ

ਦੀ ਲਲਤੋਂ ਕਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ ਹੋਈ

ਮੁੱਲਾਂਪੁਰ ਦਾਖਾ, 09 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਲਲਤੋਂ ਕਲਾਂ ਜਿਲਾ ਲੁਧਿਆਣਾ ਵਿਖੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ  ਹੇਠ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਕਰਵਾਈ ਗਈ। ਇਸ ਮੌਕੇ ਜਗਜੀਤ ਸਿੰਘ ਜੀਤਾ ਲਲਤੋਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਉਹਨਾਂ ਨੇ ਪੱਤਰਕਾਰਾਂ ਨਾਲ

ਸਮਾਜ ਨੂੰ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨ ਲਈ ਕਿਸਾਨ ਪਰਾਲੀ ਨਾ ਸਾੜਨ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ
  • ਕਿਹਾ, ਮਸ਼ੀਨਰੀ ਰਾਹੀਂ ਖੇਤਾਂ ਵਿਚ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ
  • ਪਰਾਲੀ ਨਾ ਸਾੜਨ ਵਾਲੇ ਕਿਸਾਨ ਸਮਾਜ ਅਤੇ ਵਾਤਾਵਰਨ ਪ੍ਰਤੀ ਨਿਭਾਅ ਰਹੇ ਹਨ ਆਪਣੀ ਨੈਤਿਕ ਜ਼ਿੰਮੇਵਾਰੀ 

ਹੁਸ਼ਿਆਰਪੁਰ, 8 ਨਵੰਬਰ : ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ

ਚਾਈਨਾ ਡੋਰ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ ਵਿਸ਼ੇਸ਼ ਚੈਕਿੰਗ ਮੁਹਿੰਮ : ਵਿਓਮ ਭਾਰਦਵਾਜ
  • ਸਹਾਇਕ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖਤੀ ਕਰਨ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 8 ਨਵੰਬਰ : ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਸਟਾਕ ਕਰਨ ਤੇ ਖਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ

9 ਸਾਲ- ਸੇਵਾ, ਸੁਸ਼ਾਸਨ, ਗਰੀਬ ਕਲਿਆਣ' ਵਿਸ਼ੇ 'ਤੇ ਤਿੰਨ ਰੋਜ਼ਾ ਫੋਟੋ ਪ੍ਰਦਰਸ਼ਨੀ ਸ਼ੁਰੂ
  • ਸਹਾਇਕ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਰਸਮੀ ਤੌਰ 'ਤੇ ਉਦਘਾਟਨ ਕੀਤਾ
  • ਨੌਜਵਾਨ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਅਤੇ ਲੈਕਚਰ ਦਾ ਆਯੋਜਨ
  • ਪਰਾਲੀ ਸਾੜਨ ਨਾਲ ਸਿਹਤ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਸਟਾਲ ਲਗਾਏ ਗਏ ਅਤੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ।

ਲੁਧਿਆਣਾ, 08 ਨਵੰਬਰ : ਕੇਂਦਰੀ ਸੂਚਨਾ ਤੇ ਪ੍ਰਸਾਰਣ

ਆਧੁਨਿਕ ਤਕਨੀਕਾਂ ਨਾਲ ਜੁੜ ਕੇ ਵਾਤਾਵਰਣ ਦੇ ਹਿਤ ਵਿਚ ਖੇਤੀ ਕਰ ਰਹੇ ਕਿਸਾਨਾਂ ਤੋਂ ਪ੍ਰੇਰਨਾ ਲੈਣ ਸਾਰੇ ਕਿਸਾਨ : ਵਧੀਕ ਡਿਪਟੀ ਕਮਿਸ਼ਨਰ
  • ਪਿੰਡ ਰੱਲਾ ਦੇ ਕਿਸਾਨ ਬੱਲਮ ਸਿੰਘ ਨੇ 6 ਏਕੜ ਰਕਬੇ ਵਿੱਚ ਬੇਲਰ ਰਾਹੀਂ ਕੀਤਾ ਪਰਾਲੀ ਪ੍ਰਬੰਧਨ
  • ਪਿੰਡ ਭੁਪਾਲ ਦੇ ਸਫਲ ਕਿਸਾਨ ਖੁਸ਼ਵਿੰਦਰ ਸਿੰਘ ਨੇ 3 ਏਕੜ ’ਚ ਅਤੇ ਨਰਿੰਦਰ ਸਿੰਘ ਨੇ 18 ਏਕੜ ਵਿਚ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ

ਮਾਨਸਾ, 08 ਨਵੰਬਰ : ਡਿਪਟੀ ਕਮਿਸਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਬਲਾਕ ਭੀਖੀ ਦੇ

ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਕਰਵਾਈ ਖੇਤ ਪ੍ਰਦਰਸ਼ਨੀ

ਫ਼ਰੀਦਕੋਟ 08 ਨਵੰਬਰ : ਝੋਨੇ ਅਤੇ ਬਾਸਮਤੀ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਚਲ ਰਹੀ ਮੁਹਿੰਮ ਤਹਿਤ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਫਰੀਦਕੋਟ ਦੇ ਆਦੇਸ਼ਾਂ ਅਨੁਸਾਰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਸਬੰਧੀ ਚਲ ਰਹੀ ਮੁਹਿੰਮ ਨੂੰ ਮੋਨੀਟਰ ਕਰਨ ਲਈ ਭਾਰਤ ਸਰਕਾਰ ਵਲੋਂ ਭੇਜੀ ਸੈਟਰਲ ਟੀਮ ਦੀ ਹਾਜ਼ਰੀ ਵਿੱਚ ਪਿੰਡ ਮਿਸ਼ਰੀਵਾਲਾ ਵਿਖੇ ਅਗਾਂਹਵਧੂ ਕਿਸਾਨ ਸ੍ਰੀ ਹੁਸ਼ਿਆਰ ਸਿੰਘ

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਸੁਪਰ ਸੀਡਰ ਅਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਵਾਈ

ਫਰੀਦਕੋਟ 8 ਨਵੰਬਰ : ਪਰਾਲੀ ਸੰਭਾਲ ਮੁਹਿੰਮ ਤਹਿਤ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵਲੋਂ ਜਿਲ੍ਹਾ ਫਰੀਦਕੋਟ ਨੇ ਪਿੰਡ ਢੀਮਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਪਿੰਡ ਦੇ ਕਿਸਾਨਾਂ ਦੀ ਹਾਜ਼ਰੀ ਵਿੱਚ ਨਵੀਂ ਵਿਕਸਤ ਤਕਨੀਕ ਸਰਫੇਸ ਸੀਡਰ