news

Jagga Chopra

Articles by this Author

ਹੈਂਡੀਕਰਾਫਟ ਮੇਲੇ ਦੇ ਤੀਸਰੇ ਦਿਨ ਵੱਖ-ਵੱਖ ਕਾਲਜਾਂ ਦੇ ਬੱਚਿਆਂ ਦੀਆਂ ਸੱਭਿਆਰਕ ਪੇਸ਼ਕਾਰੀਆਂ ਦਾ ਜ਼ਿਲ੍ਹਾ ਵਾਸੀਆਂ ਨੇ ਖੂਬ ਆਨੰਦ ਮਾਣਿਆ
  • ਹਸਤਕਾਰੀ ਪ੍ਰਦਰਸ਼ਨੀਆਂ ਬਣੀਆਂ ਖਿੱਚ ਦਾ ਕੇਂਦਰ, ਲੋਕਾਂ ਨੇ ਖੂਬ ਕੀਤੀ ਖਰੀਦਦਾਰੀ

ਫਾਜ਼ਿਲਕਾ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਆਯੋਜਿਤ ਕੀਤੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਤੀਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਆਯੋਜਿਤ ਸੱਭਿਆਚਾਰਕ ਗੀਤ

ਡਿਪਟੀ ਕਮਿਸ਼ਨਰ ਵੱਲੋਂ ਬਾਇਓਮਾਸ ਪਲਾਂਟ ਦਾ ਦੌਰਾ, ਟੀਚੇ ਅਨੁਸਾਰ ਪਰਾਲੀ ਖਰੀਦਣ ਦੀ ਹਦਾਇਤ
  • ਪਰਾਲੀ ਦੀ ਸੰਭਾਲ ਦੇ ਨਾਲ ਨਾਲ ਰੋਜਗਾਰ ਸਿਰਜਣ ਵਿਚ ਵੀ ਹੈ ਵੱਡਾ ਯੋਗਦਾਨ

ਫਾਜਿ਼ਲਕਾ, 8 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਜਿ਼ਲ੍ਹੇ ਦੇ ਪਿੰਡ ਗੱਦਾਡੋਬ ਵਿਚ ਬਣੇ ਡੀ ਡਿਵੈਲਪਮੈਂਟ ਇੰਜਨੀਅਰਿੰਗ ਲਿਮ: ਦੇ ਬਾਇਓਮਾਸ ਪਲਾਂਟ ਦਾ ਦੌਰਾ ਕੀਤਾ। ਇਸ ਪਲਾਂਟ ਵਿਚ ਖੇਤੀ ਰਹਿੰਦ ਖੁਹੰਦ ਜਿਵੇਂ ਕਿ ਪਰਾਲੀ ਤੋਂ ਬਿਜਲੀ ਪੈਦਾ ਕੀਤੀ ਜਾਂਦੀ ਹੈ। ਇਸ

ਡਿਪਟੀ ਕਮਿਸ਼ਨਰ ਨਿੱਤਰੇ ਮੈਦਾਨ ਵਿਚ, ਖੁਦ ਕੀਤਾ ਖੇਤਾਂ ਦਾ ਦੌਰਾ, ਮੌਕੇ ਤੇ ਜਾ ਕੇ ਬੁਝਵਾਈ ਅੱਗ
  • ਹੈਪੀ ਸੀਡਰ ਨਾਲ ਬਿਜਾਈ ਕਰ ਰਹੇ ਕਿਸਾਨਾਂ ਦੀ ਕੀਤੀ ਹੌਂਸਲਾ ਅਫਜਾਈ

ਫਾਜਿ਼ਲਕਾ, 8 ਨਵੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਖੁਦ ਮੈਦਾਨ ਵਿਚ ਨਿੱਤਰ ਆਏ ਅਤੇ ਉਨ੍ਹਾਂ ਨੇ ਖੇਤਾਂ ਦਾ ਦੌਰਾ ਕਰਕੇ ਮੌਕੇ ਤੇ ਜਾ ਕੇ ਸਾੜੀ ਜਾ ਰਹੀ ਪਰਾਲੀ ਦੀ ਅੱਗ ਬੁਝਵਾਈ ਉਥੇ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਇਹ ਕੁਦਰਤ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ

ਫਾਜ਼ਿਲਕਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਹ ਮੌਕੇ ਉਨ੍ਹਾਂ ਬੱਚਿਆਂ ਨਾਲ ਮਿਲ ਕੇ ਕੇਕ ਵੀ ਕੱਟਿਆ ਤੇ ਬਚਿਆਂ ਨੂੰ ਉਪਹਾਰ ਭੇਂਟ ਕੀਤੇ। ਉਨ੍ਹਾਂ ਬਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪੁਲਿਸ ਵਲੋਂ  ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਮੀਟਿੰਗਾਂ ਕੀਤੀ

ਫਾਜਿਲਕਾ 8 ਨਵੰਬਰ : ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਪੰਜਾਬ ਸਰਕਾਰ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵਲੋਂ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਜਿਸ ਦੌਰਾਨ

ਵਿਧਾਇਕ ਸਵਨਾ ਨੇ ਪਿੰਡ ਗੁਲਾਮ ਰਸੂਲ ਵਿਖੇ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
  • ਪਿੰਡ ਵਾਸੀਆਂ ਕੀਤਾ ਵਿਧਾਇਕ ਸਵਨਾ ਦਾ ਧੰਨਵਾਦ

ਫਾਜਿਲਕਾ 8 ਨਵੰਬਰ : ਫਾਜਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਗੁਲਾਮ ਰਸੂਲ ਵਿਖ਼ੇ 32 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਅਤੇ ਪਿੰਡ ਦੇ ਵਸਨੀਕ ਮੌਜੂਦ ਸਨ। ਇਸ ਮੌਕੇ

ਪੰਜਾਬ 'ਚ ਦੋ ਦਿਨਾਂ ਤੱਕ ਨਹੀਂ ਚੱਲਣਗੀਆਂ ਪਨਬੱਸ, ਰੋਡਵੇਜ਼, ਪੈਪਸੂ ਬੱਸਾਂ

ਚੰਡੀਗੜ੍ਹ, 08 ਨਵੰਬਰ : ਪੰਜਾਬ ‘ਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕੱਲ੍ਹ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਹੋ ਜਾਣਗੇ।

ਪੰਜਾਬ ਹੈਂਡੀਕਰਾਫਟ ਮੇਲਾ, ਸਵੀਪ ਦੇ ਸਟਾਲ ਤੇ ਬੱਚਿਆਂ ਤੋਂ ਬਜੁਰਗ ਤੱਕ ਹਰ ਕੋਈ ਪਹੁੰਚ ਰਿਹਾ ਹੈ
  • ਸੈਲਫੀ ਪੁਆਇੰਟ ਬਣਿਆ ਖਿੱਚ ਦਾ ਕੇਂਦਰ

ਫਾਜਿ਼ਲਕਾ, 8 ਨਵੰਬਰ : ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਦੇ ਪ੍ਰਤਾਪ ਬਾਗ ਵਿਚ ਕਰਵਾਏ ਜਾ ਰਹੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਦੀ ਸਟਾਲ ਤੇ ਬੱਚਿਆਂ ਤੋਂ ਲੈਕੇ ਬਜੁਰਗਾਂ ਤੱਕ ਹਰ ਕੋਈ ਪਹੁੰਚ ਰਿਹਾ ਹੈ। ਇਸ ਸਟਾਲ ਦਾ ਸੈਲਫੀ ਪੁਆਇੰਟ ਸਭ ਲਈ ਖਿੱਚ ਦਾ ਕੇਂਦਰ ਹੈ। ਸਵੀਪ ਦੇ ਜਿ਼ਲ੍ਹਾ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ
  • ਕਿਹਾ, ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨਾਲ ਹਮਦਰਦਰੀ ਅਤੇ ਪਿਆਰ ਭਰਿਆ ਰਵੱਈਆ ਵਰਤਿਆ ਜਾਵੇ
  • ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਡੇਂਗੂ ਬੁਖਾਰ ਕੰਟਰੋਲ ਇੰਟਰਸੈਕਟਰੋਲ ਦੀ ਮੀਟਿੰਗ

ਫਾਜ਼ਿਲਕਾ 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਸਾਂਝੇ ਤੌਰ *ਤੇ ਪਿੰਡਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਰੇਗਾ ਸੁਚੇਤ
  • ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਹੋਵੇਗੀ ਕਾਰਵਾਈ

ਫਾਜ਼ਿਲਕਾ, 8 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਨੇ ਸਾਂਝੇ ਤੌਰ *ਤੇ ਖੇਤੀਬਾੜੀ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ