news

Jagga Chopra

Articles by this Author

ਵਿਜੀਲੈਂਸ ਵੱਲੋਂ ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 8 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਰੋਲ : ਕਟਾਰੂਚੱਕ

ਬਠਿੰਡਾ, 8 ਨਵੰਬਰ : ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜਿਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਕਿਸਾਨਾਂ ਦਾ ਅਹਿਮ ਤੇ ਵਡਮੁੱਲਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਦੌਰਾ

ਸੂਬੇ ਦੀਆਂ ਮੰਡੀਆਂ ’ਚ ਕਿਸਾਨਾਂ, ਮਿੱਲਰਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕਟਾਰੂਚੱਕ
  • ਖਰੀਦ ਕੀਤੀ ਜਿਣਸ ਦੀ ਸੂਬੇ ਦੇ ਕਿਸਾਨਾਂ ਨੂੰ ਲਗਭਗ 21360.09 ਕਰੋੜ ਰੁਪਏ ਦੀ ਕੀਤੀ ਅਦਾਇਗੀ
  • ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਵਾਰਣ ਨੂੰ ਪਲੀਤ ਹੋਣ ਤੋਂ ਬਚਾਉਣ ’ਚ ਸਹਿਯੋਗ ਕਰਨ ਕਿਸਾਨ : ਕੈਬਨਿਟ ਮੰਤਰੀ
  • ਖੁਰਾਕ ਮੰਤਰੀ ਨੇ ਅਨਾਜ ਮੰਡੀ ਮਾਨਸਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਨਸਾ, 8 ਨਵੰਬਰ :: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ

ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ :  ਖੁੱਡੀਆਂ
  • ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ
  • ਪਿੰਡ ਝੰਡਾ ਕਲਾਂ ਵਿਖੇ ਪਸ਼ੂ ਡਿਸਪੈਂਸਰੀ, ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ ਅਤੇ ਆਮ ਆਦਮੀ ਕਲੀਨਕ ਲਿਆਉਣ ਦਾ ਦਿੱਤਾ ਭਰੋਸਾ

ਮਾਨਸਾ, 08 ਸਤੰਬਰ : ਖਿਡਾਰੀਆਂ ਨੂੰ ਖੇਡਾਂ ਵਿਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ

ਸੈਰ ਕਰ ਰਹੇ ਪੁਲਿਸ ਇੰਸਪੈਕਟਰ ਤੇ ਚੱਲੀਆਂ ਗੋਲੀਆਂ, ਬੁਲਟ ਪਰੂਫ ਜੈਕਟ ਪਾਏ ਹੋਣ ਕਰਕੇ ਬਚੀ ਜਾਨ 

ਅੰਮ੍ਰਿਤਸਰ, 8 ਨਵੰਬਰ : ਪੰਜਾਬ ਪੁਲਿਸ ਦੇ ਇੰਸਪੈਕਟਰ ਤੇ ਵੀ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿੱਚ ਸਵੇਰ ਤੜਕਸਾਰ 4 ਵਜੇ ਸੈਰ ਕਰ ਰਹੇ ਪ੍ਰਭਜੋਂਤ ਸਿੰਘ ਨਾਮਕ ਇੰਸਪੈਕਟਰ ਤੇ ਤਾਬੜ ਤੋੜ ਗੋਲੀਆਂ ਚਲਵਾਈਆਂ ਗਈਆਂ, ਪਰ ਉਹਨਾਂ ਵੱਲੋਂ ਬੁਲਟ ਪ੍ਰੂਫ ਜੈਕਟ ਪਾਈ ਹੋਣ ਕਰਕੇ ਉਹਨਾਂ ਦੇ ਕੋਈ ਵੀ ਵੱਡਾ ਨੁਕਸਾਨ ਨਹੀਂ ਹੋਇਆ, ਪੁਲਿਸ ਵੱਲੋਂ ਦੀ ਜਾਂਚ ਕੀਤੀ ਜਾ

ਬਠਿੰਡਾ ਪੁਲਿਸ ਨੇ ਪਿੰਡ ਮਲੂਕਾ ਵਿਖੇ ਵਪਾਰੀ ਨੂੰ ਲੁੱਟਣ ਵਾਲੇ ਤਿੰਨ ਮੁਲਜਮਾਂ ਨੂੰ ਕੀਤਾ ਗ੍ਰਿਫਤਾਰ

ਬਠਿੰਡਾ, 8 ਨਵੰਬਰ : ਪਿੰਡ ਮਲੂਕਾ ਵਿਖੇ ਸਵੇਰ ਸਮੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਵਪਾਰੀ ਲੱਖੀ ਚੰਦ ਵਾਸੀ ਮਲੂਕਾ ਕੋਲੋਂ 4.17 ਲੱਖ ਰੁਪਏ ਖੋਹਣ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂਕਿ ਚੌਥਾ ਫਿਲਹਾਲ ਫਰਾਰ ਹੈ ਜਿਸ ਦੀ ਤਲਾਸ਼ ਲਈ ਪੁਲਿਸ ਛਾਪੇ ਮਾਰ ਰਹੀ ਹੈ। ਲੱਖੀ ਚੰਦ ਦੀ ਸ਼ਟਰਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਧਾਮੀ ਤੀਸਰੀ ਵਾਰ ਬਣੇ ਪ੍ਰਧਾਨ
  • ਰਾਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਅਤੇ ਮਸਾਣਾ ਬਣੇ ਸੀਨੀਅਰ ਮੀਤ ਪ੍ਰਧਾਨ 
  • ਐਡਵੋਕੇਟ ਧਾਮੀ ਨੂੰ 118 ਅਤੇ ਸ. ਘੁੰਨਸ ਨੂੰ ਮਿਲੀਆਂ 17 ਵੋਟਾਂ
  • ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਬਣੇ ਜਨਰਲ ਸਕੱਤਰ

ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ
  • ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼
  • ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

ਚੰਡੀਗੜ੍ਹ, 8 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ

ਡੀਜੀਪੀ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼
  • ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ 
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ
  • ਡੀਜੀਪੀ ਪੰਜਾਬ ਨੇ ਸੀਨੀਅਰ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ ਆਈ.ਜੀ.ਪੀਜ਼/
ਪੰਜਾਬ ਵਲੋਂ ਮਨਾਈ ਜਾ ਰਹੀ “ਜਲ ਦੀਵਾਲੀ-ਵੁਮੈਨ ਫਾਰ ਵਾਟਰ, ਵਾਟਰ ਫਾਰ ਵੁਮੈਨ” ਕੈਮਪੇਨ ਦਾ ਦੂਜਾ ਦਿਨ
  • "ਜਲ ਦੀਵਾਲੀ" ਮੁਹਿੰਮ ਦਾ ਮੁੱਖ ਉਦੇਸ਼ ਔਰਤਾਂ ਦੇ ਸਸ਼ਕਤੀਕਰਨ ਅਤੇ ਜਲ ਸਰੋਤਾਂ ਦੇ ਪ੍ਰਬੰਧਨ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣਾ

ਚੰਡੀਗੜ੍ਹ, 8 ਨਵੰਬਰ : ਪੰਜਾਬ ਸੂਬੇ ਵਲੋਂ ਭਾਰਤ ਸਰਕਾਰ ਦੀਆਂ ਅਟਲ ਮਿਸ਼ਨ ਫਾਰ ਰੈਜੂਵਿਨੇਸ਼ਨ ਐਂਡ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਅਤੇ ਨੈਸ਼ਨਲ ਅਰਬਨ ਲਾਈਵਹੁਡ ਮਿਸ਼ਨ (ਨੂਲਮ) ਫਲੈਗਸ਼ਿਪ ਸਕੀਮਾ ਅਧੀਨ “ਜਲ ਦੀਵਾਲੀ-ਵੁਮੈਨ ਫਾਰ