news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦੇ ਪ੍ਰੋਗਰਾਮ ਦੀ ਸ਼ੁਰੂਆਤ
  • ‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ

ਗੁਰਦਾਸਪੁਰ, 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕੀਆਂ ਸ਼ਾਨੋ–ਸ਼ੌਕਤ ਨਾਲ ਸੰਪਨ
  • ਪਟਿਆਲੇ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ, ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ

ਬਰਨਾਲਾ, 7 ਨਵੰਬਰ : ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਤੇ ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜਾ ਸਥਾਨ

ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਲੋੜਾਂ ਅਨੁਸਾਰ ਵਿਓਂਤਬੰਦੀ ਦਾ ਖਾਕਾ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ
  • ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ ਬੈਠਕ 

ਬਰਨਾਲਾ, 7 ਨਵੰਬਰ : ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਲੋੜਾਂ ਅਨੁਸਾਰ ਵਿਓਂਤਬੰਦੀ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਸਰਕਾਰ ਨੂੰ ਇਸ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਮੰਗਾਂ ਭੇਜੀਆਂ ਜਾ ਸਕਣ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਖੇਡ ਮੁਕਾਬਲੇ ਸੰਪੰਨ

ਪਠਾਨਕੋਟ, 7 ਨਵੰਬਰ : ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਸਪੋਰਟਸ ਸਟੇਡੀਅਮ ਲਮੀਨੀ ਦੇ ਖੇਡ ਮੈਦਾਨ ਵਿੱਚ  ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ. ਸਿੰਘ ਦੀ ਅਗਵਾਈ ਹੇਠ ਸਫ਼ਲਤਾ

ਖੋਖਰ ਕਲਾਂ ਦਾ ਕਿਸਾਨ ਕਾਕਾ ਸਿੰਘ 4 ਏਕੜ ਵਿਚ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਪੀਲੀ ਪੂਸਾ ਵਰਾਇਟੀ ਦੀ ਸਾਂਭ ਸੰਭਾਲ
  • ਵਧੀਕ ਡਿਪਟੀ ਕਮਿਸ਼ਨਰ ਨੇ ਖੋਖਰ ਕਲਾਂ, ਭੈਣੀ ਬਾਘਾ, ਰਮਦਿੱਤੇਵਾਲਾ ਤੇ ਕੋਟਧਰਮੁ ਵਿਖੇ ਕਿਸਾਨ ਮਿਲਣੀਆਂ ਕੀਤੀਆਂ
  • ਪਿੰਡ ਕੋਟ ਧਰਮੁ ਦੇ ਖੇਤਾਂ ਵਿਚ ਸਾੜੀ ਜਾ ਰਹੀ ਪਰਾਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਫਾਇਰ ਬ੍ਰਿਗੇਡ ਬੁਲਾਅ ਕੇ ਬੁਝਾਇਆ
  • ਕਿਸਾਨਾਂ ਨੂੰ ਪਰਾਲੀ ਦਾ ਮਸ਼ੀਨਰੀ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ

ਮਾਨਸਾ, 07 ਨਵੰਬਰ : ਪਿੰਡ ਖੋਖਰ ਕਲਾਂ ਦਾ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਸਫਲ ਕਿਸਾਨ ਦੇ ਖੇਤ ’ਚ ਖੁਦ ਟਰੈਕਟਰ ਚਲਾ ਕੇ ਟਰਾਇਲ ਲੈਂਦਿਆਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ
  • ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ-ਸਫਲ ਕਿਸਾਨ
  • ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਹਿਯੋਗ ਕਰਨ ਕਿਸਾਨ-ਡਿਪਟੀ ਕਮਿਸ਼ਨਰ
  • ਡੀ.ਸੀ. ਨੇ ਪਿੰਡ ਫਫੜੇ ਭਾਈ ਕੇ, ਅਤਲਾ ਕਲਾਂ, ਕੋਟੜਾ ਅਤੇ ਭੁਪਾਲ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ

ਮਾਨਸਾ, 07 ਨਵੰਬਰ : ਝੋਨੇ ਦੀ ਪਰਾਲੀ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ
  • ਪੁਲਿਸ ਵਿਭਾਗ ਦੀਆਂ ਟੀਮਾਂ ਨੂੰ ਲੈ ਕੇ ਚੌਕਸੀ ਨਾਲ ਡਿਊਟੀ ਨਿਭਾਉਣ ਕਲੱਸਟਰ ਤੇ ਨੋਡਲ ਅਫ਼ਸਰ : ਡਿਪਟੀ ਕਮਿਸ਼ਨਰ

ਮਾਨਸਾ, 07 ਨਵੰਬਰ : ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਵਿਚ ਤਾਇਨਾਤ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਸਮੂਹ ਕਲੱਸਟਰ ਤੇ ਨੋਡਲ ਅਫਸਰ ਫੀਲਡ ਵਿੱਚ ਉੱਤਰਣ : ਡਿਪਟੀ ਕਮਿਸ਼ਨਰ
  • ਪਿੰਡ ਵਾਸੀਆਂ ਨੂੰ ਆਧੁਨਿਕ ਮਸ਼ੀਨਾਂ ਅਤੇ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ

ਫਾਜ਼ਿਲਕਾ 7 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਸਟੱਬਲ ਬਰਨਿੰਗ ਮੈਨੇਜਮੈਂਟ ਲਈ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੁਆਰਾ ਹੁਣ ਤੱਕ ਕੀਤੇ ਕੰਮਾਂ ਦਾ ਰੀਵਿਊ ਕੀਤਾ ਗਿਆ। ਮੀਟਿੰਗ ਦੀ

ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਜਿਲ੍ਹਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ

ਫਾਜਿਲਕਾ 7 ਨਵੰਬਰ : ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ

ਮੇਲੇ ਦੇ ਦੂਜੇ ਦਿਨ ਸਭਿਆਚਾਰਕ ਪ੍ਰੋਗਰਾਮ ਦੀਆਂ ਵੱਖ ਵੱਖ ਪੇਸ਼ਕਾਰੀਆਂ ਦੀ ਝਲਕ ਨੇ ਫਾਜ਼ਿਲਕਾ ਵਾਸੀਆਂ ਦਾ ਖੂਬ ਦਿਲ ਪਰਚਾਇਆ
  • ਮੁੰਡਿਆਂ ਵੱਲੋਂ ਪੇਸ਼ ਕੀਤੀ ਆਈਟਮ ਮਲਵਈ ਗਿਧੇ ਨੇ ਹਾਜਰੀਨ ਨੂੰ ਤਾੜੀਆਂ ਲਈ ਕੀਤਾ ਮਜਬੂਰ
  • ਪ੍ਰਦਰਸ਼ਨੀਆਂ ਵਿਖੇ ਲੋਕ ਪਹੁੰਚ ਕਰ ਰਹੇ ਹਨ ਖਰੀਦਦਾਰੀ

ਫਾਜ਼ਿਲਕਾ, 7 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 10 ਨਵੰਬਰ ਤੱਕ ਆਯੋਜਿਤ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਦੂਜੇ ਦਿਨ ਵਿਦਿਆਰਥੀਆਂ ਦੇ ਸਭਿਆਚਾਰਕ ਪ੍ਰੋਗਰਾਮ ਨੇ