news

Jagga Chopra

Articles by this Author

ਵਿਜੀਲੈਂਸ ਜਾਗਰੂਕਤਾ ਹਫਤਾ ਦੇ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਇਆ ਵਿਸ਼ੇਸ਼ ਸੈਮੀਨਾਰ
  • ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000 ਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਨੰਬਰ 95012-00200 ਸਬੰਧੀ ਦਿੱਤੀ ਜਾਣਕਾਰੀ

ਨਵਾਂਸ਼ਹਿਰ, 1 ਨਵੰਬਰ : ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ

ਜ਼ਿਲ੍ਹੇ ’ਚ 40 ਥਾਂਵਾਂ ’ਤੇ ਖੁਲ੍ਹਣਗੀਆਂ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ 
  • ਡੀ ਸੀ ਆਸ਼ਿਕਾ ਜੈਨ ਵੱਲੋਂ ਦੁਕਾਨਾਂ ਖੋਲ੍ਹਣ ਦੀ ਪ੍ਰਗਤੀ ਦਾ ਮੁਲਾਂਕਣ
  • ਅਧਿਕਾਰੀਆਂ ਨੂੰ ਦੁਕਾਨਾਂ ਜਲਦ ਤਿਆਰ ਕਰਕੇ ਮਾਰਕਫ਼ੈਡ ਨੂੰ ਸੌਂਪਣ ਲਈ ਕਿਹਾ

ਐੱਸ ਏ ਐੱਸ ਨਗਰ, 1 ਨਵੰਬਰ : ਜ਼ਿਲ੍ਹੇ ’ਚ ਉਨ੍ਹਾਂ ਪਿੰਡਾਂ ਜਿੱਥੇ ਰਾਸ਼ਨ ਡਿੱਪੂ ਨਹੀਂ ਹਨ, ਵਿਖੇ ਮਾਡਲ ਫ਼ੇਅਰ ਪ੍ਰਾਈਸ ਸ਼ਾਪਸ (ਰਾਸ਼ਨ ਦੀ ਦੁਕਾਨ) ਖੋਲ੍ਹਣ ਦੀ ਪ੍ਰਕਿਰਿਆ ਜੰਗੀ ਪੱਧਰ ’ਤੇ ਚੱਲ ਰਹੀ ਹੈ, ਜਿਸ ਤਹਿਤ 40

ਐੱਸ ਏ ਐੱਸ ਨਗਰ ’ਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਮੰਡੀਆਂ ’ਚੋਂ ਖਰੀਦ-ਡੀ ਸੀ ਆਸ਼ਿਕਾ ਜੈਨ
  • ਹੁਣ ਤੱਕ ਕੀਤੀ ਖਰੀਦ ਬਦਲੇ 428 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ
  • ਖਰੀਦ ਕੀਤੇ ਝੋਨੇ ’ਚੋਂ 94 ਫ਼ੀਸਦੀ ਦੀ ਲਿਫ਼ਟਿੰਗ ਕੀਤੀ ਗਈ
  • ਬਾਹਰਲੇ ਰਾਜਾਂ ’ਚੋਂ ਝੋਨੇ ਦੀ ਆਮਦ ਦੇ ਖਦਸ਼ੇ ਨੂੰ ਰੋਕਣ ਲਈ 11 ਆਰਜ਼ੀ ਮੰਡੀਆਂ/ਫੜ੍ਹ 2 ਨਵੰਬਰ ਸ਼ਾਮ ਤੋਂ ਬੰਦ ਕੀਤੇ ਜਾਣਗੇ
  • ਐਸ ਡੀ ਐਮਜ਼ ਨੂੰ ਸ਼ੈਲਰਾਂ ਦਾ ਨਿਰੀਖਣ ਕਰਕੇ ਸਟੋਰ ਕੀਤੀ ਫ਼ਸਲ ਅਤੇ ਸਟਾਕ ਦਾ ਮਿਲਾਣ ਕਰਨ ਦੇ ਆਦੇਸ਼

ਐੱਸ ਏ

ਬਿਲਡਿੰਗ ਕਮੇਟੀ ਦੀ ਮੀਟਿੰਗ ’ਚ ਡੇਰਾਬੱਸੀ ਵਿਖੇ ਜੁਡੀਸ਼ੀਅਲ ਕੰਪਲੈਕਸ ਅਤੇ ਮੋਹਾਲੀ ਵਿਖੇ ਜੁਡੀਸ਼ੀਅਲ, ਪੁਲਿਸ ਤੇ ਸਿਵਲ ਰਿਹਾਇਸ਼ਾਂ ਦੀ ਪ੍ਰਗਤੀ ਵਿਚਾਰੀ ਗਈ

ਐੱਸ ਏ ਐੱਸ ਨਗਰ, 1 ਨਵੰਬਰ : ਜ਼ਿਲ੍ਹਾ ਪੱਧਰੀ ਬਿਲਡਿੰਗ ਕਮੇਟੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਅੱਜ ਇੱਥੇ ਹੋਈ ਮੀਟਿੰਗ ’ਚ ਡੇਰਾਬੱਸੀ ਦੇ ਜੁਡੀਸ਼ੀਅਲ ਕੰਪਲੈਕਸ ਅਤੇ ਮੋਹਾਲੀ ਵਿਖੇ ਜੁਡੀਸ਼ੀਅਲ, ਪੁਲਿਸ ਅਤੇ ਸਿਵਲ ਰਿਹਾਇਸ਼ਾਂ ਦੀ ਪ੍ਰਗਤੀ ਵਿਚਾਰੀ ਗਈ। ਕਮੇਟੀ ਦੀ ਮੀਟਿੰਗ ’ਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਾਜੀਵ ਕੁਮਾਰ ਗੁਪਤਾ, ਐਸ ਐਸ ਪੀ ਡਾ. ਸੰਦੀਪ

ਵਿਰੋਧੀ ਧਿਰਾਂ ਨੇ ‘ਮੈਂ ਪੰਜਾਬ ਬੋਲਦਾ ਹੈ’ ਦੀ ਡਿਬੇਟ ’ਚੋ ਕਿਉਂ ਕੀਤਾ ਕਿਨਾਰਾ
  • ਜਿਹੜੇ ਕਹਿੰਦੇ ਸੀ ਲੜਾਂਗੇ ਨਾਲ ਤੇਰੇ, ਛੱਡ ਕੇ ਮੈਦਾਨ ਭੱਜ ਗਏ - ਸੇਖੋਂ, ਬੱਲ

ਮੁੱਲਾਂਪੁਰ ਦਾਖਾ 01 ਨਵੰਬਰ (ਸਤਵਿੰਦਰ ਸਿੰਘ ਗਿੱਲ) : ਅੱਜ ਪੰਜਾਬ ਦਿਵਸ ’ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਐੱਸ.ਵਾਈ.ਐਲ ਮੁੱਦੇ ਸਮੇਤ ਹੋਰ ਮੁੱਦਿਆ ਉਪਰ ਡਿਬੇਟ ਕਰਨ ਲਈ 15-20 ਦਿਨ ਪਹਿਲਾ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਜਿਨ੍ਹਾਂ ਵਿੱਚ ਭਾਜਪਾ ਦੇ ਪ੍ਰਧਾਨ

‘ਮਿੱਤਰ ਸਿਖਲਾਈ’ ਦੋਰਾਨ ਆਫ਼ਤ ਤੋਂ ਬਚਣ ਲਈ ਦਿੱਤੀ ਗਈ ਵੱਡਮੁੱਲੀ ਜਾਣਕਾਰੀ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ
  • ਮਗਸੀਪਾ ਵੱਲੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਸੈਮੀਨਾਰ

ਬਟਾਲਾ, 1 ਨਵੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਆਫ਼ਤ ਨਾਲ ਨਜਿੱਠਣ ਲਈ ਤਿਆਰੀਆਂ ਅਤੇ ਜਵਾਬ ਦੇਣ ਦੇ ਯਤਨਾਂ ਵਿੱਚ, ਸਥਾਨਕ ਆਰ.ਆਰ. ਬਾਵਾ ਡੀਏਵੀ ਕਾਲਜ ਫਾਰ ਗਰਲਜ਼ ਵਿਖੇ ‘ਮਿੱਤਰ ਸਿਖਲਾਈ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ :ਡਾ. ਹਿਮਾਂਸ਼ੂ ਅਗਰਵਾਲ
  • ਬੀਤੀ ਸ਼ਾਮ ਤੱਕ 615526 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1248 ਕਰੋੜ ਰੁਪਏ
  • ਮੰਡੀਆਂ ਵਿੱਚੋਂ 466522 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ

ਗੁਰਦਾਸਪੁਰ, 1 ਨਵੰਬਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ

ਜ਼ਿਲ੍ਹਾ ਮੈਜਿਸਟਰੇਟ ਨੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ., ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹੋਣ ਵਾਲੇ ਕਿਸੇ ਵੀ ਪ੍ਰਕਾਰ ਦੇ ਧਾਰਮਿਕ ਜਾਂ ਖੇਡ ਮੇਲੇ/ਸਮਾਗਮ ਆਦਿ ਦੌਰਾਨ ਟਰੈਕਰਾਂ ਜਾਂ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ

ਬਿਰਦ ਆਸ਼ਰਮ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਵਿਸ਼ੇਸ਼ ਕੈਂਪ
  • ਬਜ਼ੁਰਗਾਂ ਦਾ ਮਾਣ-ਸਨਾਮਨ ਬਹਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ - ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 1 ਨਵੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ

ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ 
  • ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ, ਇਸ ਤੋਂ ਬਚਿਆ ਜਾਵੇ - ਡਿਪਟੀ ਕਮਿਸ਼ਨਰ 

ਗੁਰਦਾਸਪੁਰ, 1 ਨਵੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ