news

Jagga Chopra

Articles by this Author

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
  • ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 1 ਨਵੰਬਰ :  ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
  • ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ

ਗੁਰਦਾਸਪੁਰ, 1 ਨਵੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ।  9

ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਵਿਖੇ 9ਵੀਂ ਅਤੇ 11ਵੀਂ ਜਮਾਤਾਂ ਲਈ ਲੇਟਰਲ ਐਂਟਰੀ ਰਾਹੀਂ ਆਨਲਾਈਨ ਦਾਖਲਾ ਸ਼ੁਰੂ
  • ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 94641-74080 ’ਤੇ ਕੀਤਾ ਜਾ ਸਕਦਾ ਹੈ ਸੰਪਰਕ

ਗੁਰਦਾਸਪੁਰ, 1 ਨਵੰਬਰ : ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਲੇਟਰਲ ਐਂਟਰੀ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ

ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ

ਜ਼ਿਲਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 1 ਨਵੰਬਰ : ਜ਼ਿਲੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ

ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨਾਂ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ

ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ

ਗੁਰਦਾਸਪੁਰ, 1 ਨਵੰਬਰ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਅਗਾਂਹਵਧੂ ਕਿਸਾਨ ਦੇ ਹਾਈਟੈਕ ਆਰਗੈਨਿਕ ਜੂਸ ਬਾਰ ਦਾ ਉਦਘਾਟਨ 
  • ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਕੀਤਾ ਜਾ ਰਿਹਾ ਫ਼ਲ, ਸਬਜ਼ੀਆਂ ਦੇ ਆਰਗੈਨਿਕ ਉਤਪਾਦਾਂ ਦਾ ਖੁਦ ਮੰਡੀਕਰਨ

ਗੁਰਦਾਸਪੁਰ, 1 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਵੱਲੋਂ ਅੱਜ ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਤਿਆਰ ਕੀਤੇ ਆਰਗੈਨਿਕ ਹਾਈਟੈਕ ਜੂਸ ਬਾਰ ਦਾ ਉਦਘਾਟਨ ਕੀਤਾ ਗਿਆ। ਜੂਸ ਬਾਰ ਦਾ ਉਦਘਾਟਨ