news

Jagga Chopra

Articles by this Author

ਤਿਬੜੀ ਛਾਉਣੀ ਵਿਖੇ ਅਗਨੀਵੀਰ ਭਰਤੀ ਰੈਲੀ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ

ਤਿਬੜੀ, 1 ਨਵੰਬਰ : ਤਿਬੜੀ ਛਾਉਣੀ ਵਿਖੇ ਭਾਰਤੀ ਫ਼ੌਜ ਵੱਲੋਂ ਅਗਨੀਵੀਰ ਭਰਤੀ ਰੈਲੀ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਭਰਤੀ ਰੈਲੀ ਦੇ ਦੂਸਰੇ ਦਿਨ ਅੱਜ ਚੀਫ਼ ਆਫ਼ ਸਟਾਫ਼, ਵੈਸਟਰਨ ਕਮਾਂਡ ਵੱਲੋਂ ਭਰਤੀ ਰੈਲੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਗਨੀਵੀਰ ਭਰਤੀ ਰੈਲੀ ਵਿੱਚ ਹਿੱਸਾ ਲੈਣ ਆਏ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਭਾਰਤੀ ਫ਼ੌਜ ਵਿੱਚ ਭਰਤੀ ਹੋ ਕੇ

ਸਬ ਡਵੀਜ਼ਨ ਅਮਰਗੜ੍ਹ ਵਿਖੇ ਸਿੰਚਾਈ ਵਾਲਾ ਨਹਿਰੀ ਪਾਣੀ 111 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਅੰਡਰਗਰਾਊਂਡ ਪਾਈਪ ਲਾਇਨ ਅਤੇ ਪੱਕੇ ਖਾਲ ਦਾ ਨਿਰਮਾਣ ਕਰਕੇ ਕਿਸਾਨਾਂ ਦੀਆਂ ਟੇਲਾ ਤੱਕ ਪਹੁੰਚਾਇਆਂ ਜਾਵੇਗਾ ਨਹਿਰੀ ਪਾਣੀ
  • ਵਿਧਾਇਕ ਅਮਰਗੜ੍ਹ ਅਤੇ ਡਿਪਟੀ ਕਮਿਸ਼ਨਰ ਨੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ 05 ਕਿੱਲੋਮੀਟਰ ਨਹਿਰੀ ਸਿੰਚਾਈ ਲਈ ਅੰਡਰਗਰਾਊਂਡ ਪਾਈਪ ਲਾਇਨ ਦਾ ਰੱਖਿਆ ਨੀਂਹ ਪੱਥਰ
  • ਰੰਗਲੇ ,ਖ਼ੁਸ਼ਹਾਲ ਪੰਜਾਬ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਅਦਾ ਕਰੇਗਾ ਨਹਿਰੀ ਪਾਣੀ- ਵਿਧਾਇਕ ਅਮਰਗੜ੍ਹ
  • ਡਾ ਪੱਲਵੀ ਨੇ ਕਿਸਾਨ  ਭਰਾਵਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ
ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਅਲੀਪੁਰ ਵਿਖੇ ਜਨ ਸੁਣਵਾਈ ਕੈਂਪ ਦਾ ਆਯੋਜਨ
  • ਡਿਪਟੀ ਕਮਿਸ਼ਨਰ ਨੇ ਜਨ ਸੁਣਵਾਈ ਕੈਂਪ ਦੌਰਾਨ ਪਿੰਡ ਨਿਵਾਸੀਆਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਯੋਗ ਸਮੱਸਿਆਵਾਂ ਦਾ ਕੀਤਾ ਹੱਲ
  • ਡਿਪਟੀ ਕਮਿਸ਼ਨਰ ਨੂੰ ਪਿੰਡ ਦੀ ਸਰਪੰਚ ਅਮਰਦੀਪ ਕੌਰ ਰਹਿਲ ਸਮੇਤ ਪੰਚਾਇਤ ਮੈਂਬਰਾਂ ਨੇ ਮੰਗ ਪੱਤਰ ਦਿੱਤਾ ਅਤੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਕੀਤੀ ਮੰਗ
  • ਡਿਪਟੀ ਕਮਿਸ਼ਨਰ ਅਤੇ ਪਿੰਡ ਦੀ ਸਮੁੱਚੀ ਪੰਚਾਇਤ ਨੇ
ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ 11 ਹਜਾਰ 166 ਐਲ.ਪੀ.ਜੀ. (ਤਰਲ ਪੈਟਰੋਲੀਅਮ ਗੈਸ) ਕੁਨੈਕਸ਼ਨ ਜਾਰੀ : ਸਰਤਾਜ ਸਿੰਘ ਚੀਮਾ
  • ਵਿਅਕਤੀਗਤ ਸੁਰਖਿਆ ਲਈ ਐਲਪੀਜੀ ਕੁਨੈਕਸ਼ਨ ਦੀ ਲਾਜ਼ਮੀ ਜਾਂਚ ਹਰ ਪੰਜ ਸਾਲ ਬਾਅਦ ਕੀਤੀ ਜਾਣੀ ਲਾਜਮੀ-ਅਭਿਸੇਕ
  • ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਲਾਜਮੀ ਜਾਂਚ ਫੀਸ਼ ਲਈ 59.00 ਰੁਪਏ ਅਤੇ ਬਿਨ੍ਹਾਂ ਉੱਜਵਲਾ ਕੁਨੈਕਸ਼ਨ ਲਈ 236 ਰੁਪਏ ਨਿਧਾਰਿਤ

ਮਾਲੇਰਕੋਟਲਾ 01 ਨਵੰਬਰ : ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (PMUY) ਇੱਕ ਸਮਾਜ ਭਲਾਈ ਪ੍ਰੋਗਰਾਮ ਹੈ ਜੋ ਸਰਕਾਰ ਦੁਆਰਾ

ਯੂਨੀਵਰਸਿਟੀ ਦੇ ਮਾਹਰਾਂ ਨੇ ਪਿੰਡ ਅਜਰੌਰ ਤੇ ਖੇੜੀ ਰਣਵਾ 'ਚ ਸਰਫੇਸ ਸੀਡਰ ਸਬੰਧੀ ਕਿਸਾਨਾਂ ਨੂੰ ਦਿੱਤੀ ਟਰੇਨਿੰਗ
  • ਕਿਸਾਨ ਜੈ ਸਿੰਘ ਦੇ ਖੇਤਾਂ 'ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਮਾਹਰਾਂ ਨੇ ਕਿਸਾਨਾਂ ਨੂੰ ਨਵੀਂ ਤਕਨੀਕ ਤੋਂ ਜਾਣੂ ਕਰਵਾਇਆ
  • -ਸਰਫੇਸ ਸੀਡਰ ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਅਤਿ ਆਧੁਨਿਕ ਮਸ਼ੀਨਰੀ : ਡਾ.  ਜਸਵੀਰ ਸਿੰਘ ਗਿੱਲ

ਪਟਿਆਲਾ, 01 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਜਰੌਰ ਅਤੇ ਖੇੜੀ

ਕੰਮ ਵਾਲੀ ਥਾਂ 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਰੋਕਣ ਲਈ ਗਠਿਤ ਕੀਤੀਆਂ ਜਾਣ ਅੰਦਰੂਨੀ ਸ਼ਿਕਾਇਤ ਕਮੇਟੀਆਂ : ਡਿਪਟੀ ਕਮਿਸ਼ਨਰ
  • ਜਿਹੜੇ ਦਫ਼ਤਰਾਂ ਕਰਮਚਾਰੀਆਂ ਦੀ ਗਿਣਤੀ 10 ਜਾਂ ਇਸ ਤੋਂ ਵੱਧ ਹੈ, ਉਥੇ ਕਮੇਟੀ ਦਾ ਗਠਨ ਜਰੂਰੀ

ਫ਼ਤਹਿਗੜ੍ਹ ਸਾਹਿਬ, 01 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਦਫ਼ਤਰਾਂ ਵਿੱਚ 10 ਜਾਂ ਇਸ ਤੋਂ ਵੱਧ ਕਰਮਚਾਰੀ ਜਾਂ ਕੰਮ ਕਾਜੀ ਵਿਅਕਤੀ ਕੰਮ ਕਰਦੇ ਹਨ, ਉਨ੍ਹਾਂ ਦਫ਼ਤਰਾਂ ਵਿੱਚ

ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵਿਖੇ ਉਦਯੋਗਿਕ ਪ੍ਰੇਰਨਾ ਮੁਹਿੰਮ ਤਹਿਤ ਵਰਕਸ਼ਾਪ ਕਰਵਾਈ 

ਬਰਨਾਲਾ, 1 ਨਵੰਬਰ : ਵਿਦਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਭਾਰਤ ਸਰਕਾਰ ਦੇ ਉਦਯੋਗ ਮੰਤਰਾਲੇ ਅਧੀਨ ਆਉਂਦੀ ਸੰਸਥਾ ਐਮ.ਐਸ.ਐਮ.ਈ—ਡਿਵੈਲਪਮੈਂਟ ਇੰਸਟੀਚਿਊਟ, ਲੁਧਿਆਣਾ ਵੱਲੋਂ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਕਾਲਜ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਅਤੇ ਆਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸਬੰਧਤ ਪਟਵਾਰੀਆਂ/ਬੀ.ਐਲ.ਓਜ ਬਿਨੈਕਾਰ ਪਾਸੋਂ ਫਾਰਮ ਨਿੱਜੀ ਤੌਰ 'ਤੇ ਹੀ ਪ੍ਰਾਪਤ ਕੀਤੇ ਜਾਣ, ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ 
  • ਬੰਡਲਾਂ ਦੇ ਰੂਪ ਵਿੱਚ ਬਿਲਕੁਲ ਪ੍ਰਾਪਤ ਨਾ ਕੀਤੇ ਜਾਣ

ਬਰਨਾਲਾ, 1 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੀਆਂ ਵੋਟਰ ਸੂਚੀਆ ਦੀ ਤਿਆਰੀ ਸਬੰਧੀ ਸ਼੍ਰੀ ਗੋਪਾਲ ਸਿੰਘ ਰਿਟਰਨਿੰਗ ਅਫ਼ਸਰ ਬੋਰਡ ਚੋਣ ਹਲਕਾ-44-ਬਰਨਾਲਾ-ਕਮ-ਉੱਪ ਮੰਡਲ ਮੈਜਿਸਟਰੇਟ, ਬਰਨਾਲਾ ਨੇ ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਸਬੰਧਤ ਪਟਵਾਰੀਆਂ/ਬੀ.ਐਲ.ਓਜ ਨੂੰ

ਜ਼ਿਲ੍ਹਾ ਬਰਨਾਲਾ 'ਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਆਯੋਜਿਤ ਕਰਨ 'ਤੇ ਮੁਕੰਮਲ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 1 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ  ਸ਼੍ਰਮਤੀ ਪੂਨਮਦੀਪ ਕੌਰ  ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਜਾਂ ਸਟੰਟ ਨੂੰ ਅਯੋਜਿਤ ਕਰਨ 'ਤੇ ਜ਼ਿਲ੍ਹਾ ਬਰਨਾਲਾ 'ਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਵਧੇਰੀ ਜਾਣਕਾਰੀ ਦਿੰਦਿਆਂ

ਪਰਾਲੀ ਨੂੰ ਅੱਗ ਨਾ ਲਗਾ ਕੇ, ਯੋਗ ਪ੍ਰਬੰਧਨ ਕਰਨ ’ਚ ਵਾਤਾਵਰਣ ਦੇ ਰਾਖੇ ਕਿਸਾਨ ਕਰ ਰਹੇ ਨੇ ਮਿਸਾਲ ਕਾਇਮ : ਡਿਪਟੀ ਕਮਿਸ਼ਨਰ
  • ਮਸ਼ੀਨਰੀ ਸਬਸਿਡੀ ’ਤੇ ਲੈਣ ਦੇ ਬਾਵਜ਼ੂਦ ਵੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ

ਬਰਨਾਲਾ, 1 ਨਵੰਬਰ : ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ’ਚ ਪਹਿਲਕਦਮੀ ਕਰਨ ਵਾਲੇ ਕਿਸਾਨ ਮਿਸਾਲ ਪੈਦਾ ਕਰ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਕੀਤਾ। ਡਿਪਟੀ ਕਮਿਸ਼ਨਰ ਨੇ