- ਮੁਹਿੰਮ ਤਹਿਤ ਪ੍ਰਾਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਅਤੇ ਲੋਕਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ
ਬਰਨਾਲਾ, 1 ਨਵੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ‘ਚ ਵਿਸ਼ਵ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ 1 ਨਵੰਬਰ ਤੋਂ 7 ਨਵੰਬਰ ਪੰਜਾਬ ਰਾਜ