news

Jagga Chopra

Articles by this Author

ਸਰਕਾਰ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਘਰੋਟਾ ਵਿਖੇ ਡਿਪਟੀ ਕਮਿਸਨਰ ਨੇ ਲਗਾਇਆ ਸੰਗਤ ਦਰਸਨ
  • ਪਿੰਡ ਘਰੋਟਾ ਦੇ ਲੋਕਾਂ ਦੀਆਂ ਸੰਗਤ ਦਰਸਨ ਦੋਰਾਨ  ਸੁਣੀਆਂ ਸਮੱਸਿਆਵਾਂ, ਸਮੱਸਿਆਵਾਂ ਦਾ ਕੀਤਾ ਮੋਕੇ ਤੇ ਹੱਲ
  • ਡਿਪਟੀ ਕਮਿਸਨਰ ਵੱਲੋਂ ਸੀ.ਐਚ.ਸੀ. ਹਸਪਤਾਲ ਘਰੋਟਾ ਦਾ ਕੀਤਾ ਦੋਰਾ, ਮਰੀਜਾਂ ਨਾਲ ਕੀਤੀ ਗੱਲਬਾਤ

ਪਠਾਨਕੋਟ, 1 ਨਵੰਬਰ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ

ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ 'ਪੰਜਾਬੀ ਨਾਟਕ ਦੀ ਪੇਸ਼ਕਾਰੀ ਤੇ ਪੁਸਤਕ ਲੋਕ ਅਰਪਣ ' ਸਮਾਰੋਹ ਦਾ ਕੀਤਾ ਆਯੋਜਨ 

ਪਠਾਨਕੋਟ, 1 ਨਵੰਬਰ : ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਤੇ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵੱਲੋਂ 'ਪੰਜਾਬੀ ਨਾਟਕ ਦੀ ਪੇਸ਼ਕਾਰੀ ਤੇ ਪੁਸਤਕ ਲੋਕ ਅਰਪਣ ' ਸਮਾਰੋਹ ਦਾ ਆਯੋਜਨ ਆਕਰਸ਼ਣ ਕਾਲਜ ਆਫ਼ ਐਜੂਕੇਸ਼ਨ,ਨਰੋਟ ਜੈਮਲ ਸਿੰਘ ਵਿਖੇ ਕੀਤਾ ਗਿਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਦਰਸ਼ਨ ਤ੍ਰਿਪਾਠੀ ਜੀ ਨੇ ਸ਼ਮੂਲੀਅਤ ਕੀਤੀ ਜਦਕਿ ਵਿਸ਼ੇਸ਼

ਮੋਗਾ ਵਿੱਚ ਪਰਾਲੀ ਨੂੰ ਲੱਗੀਆਂ 218 ਅੱਗਾਂ ਦੇ ਮਾਮਲਿਆਂ ਵਿੱਚ ਲਗਭਗ 150 ਸਥਾਨਾਂ ਉੱਪਰ ਮੌਕੇ ਤੇ ਬਣਾਈ ਟੀਮਾਂ ਨੇ ਪਹੁੰਚ
  • ਟੀਮਾਂ ਪਰਾਲੀ ਦੀਆਂ ਅੱਗਾਂ ਬੁਝਾਉਣ ਲਈ ਲਗਾਤਾਰ ਯਤਨਸ਼ੀਲ, ਹਰੇਕ ਸਬ-ਡਵੀਜਨ ਵਿੱਚ ਫਾਈਰ ਟੈਂਡਰ ਵੀ ਤਾਇਨਾਤ
  • ਕਿਸਾਨ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅੱਗ ਲਗਾਉਣ ਤੋਂ ਕਰਨ ਪਰਹੇਜ਼-ਡਿਪਟੀ ਕਮਿਸ਼ਨਰ

ਮੋਗਾ, 1 ਨਵੰਬਰ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ

4 ਅਤੇ 5 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ
  • ਪੋਲਿੰਗ ਬੂਥਾਂ 'ਤੇ ਲੱਗਣ ਵਾਲੇ ਕੈਂਪਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਮੋਗਾ, 1 ਨਵੰਬਰ : ਡਿਪਟੀ ਕਮਿਸ਼ਨਰ - ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਜ਼ਿਲ੍ਹਾ ਮੋਗਾ ਵਿੱਚ ਆਉਂਦੇ ਕੁਲ 04 ਵਿਧਾਨ ਸਭਾ ਚੋਣ ਹਲਕਿਆਂ ਦੇ ਨਿਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਹੈ ਕਿ ਭਾਰਤ ਚੋਣ

ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੱਲੋਂ ਪੀ.ਐਮ.ਐਫ.ਐਮ.ਈ. ਸਕੀਮ ਸਬੰਧੀ ਪੰਜਵੇਂ ਜਾਗਰੂਕਤਾ ਕੈਂਪ ਦਾ ਆਯੋਜਨ
  • ਸੌ ਤੋਂ ੳਧੇਰੇ ਭਾਗੀਦਾਰਾਂ ਨੇ ਸ਼ਿਰਕਤ ਕਰਕੇ ਸਕੀਮ ਤਹਿਤ ਲਈ ਮਹੱਤਵਪੂਰਨ ਜਾਣਕਾਰੀ
  • ਆਰਥਿਕ ਸਹਾਇਤਾ ਪਹੁੰਚਾਉਣ ਵਾਲੇ ਚੋਣਵੇਂ ਵਿਭਾਗਾਂ ਵੱਲੋਂ ਵੀ ਕੀਤੀ ਕੈਂਪ ਵਿੱਚ ਸ਼ਿਰਕਤ

ਮੋਗਾ, 1 ਨਵੰਬਰ : ਜ਼ਿਲ੍ਹਾ ਮੋਗਾ ਦੇ ਵਸਨੀਕਾਂ ਦੇ ਵਿਕਾਸ ਅਤੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ, ਪੰਜਵਾਂ ਪੀ.ਐੱਮ.ਐੱਫ.ਐੱਮ.ਈ. ਜਾਗਰੂਕਤਾ ਕੈਂਪ ਦਾ ਆਯੋਜਨ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ

ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ

ਫ਼ਰੀਦਕੋਟ 01 ਨਵੰਬਰ : ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਬੀ.ਆਰ.ਐਸ. ਕਾਲਜ, ਘੁੱਦੂਆਲਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਡਾ. ਕਰਨਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਬਹੁਤ ਨੁਕਸਾਨ ਹੈ ਅਤੇ 10 ਕੁਇੰਟਲ

ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ
  • ਸਿਹਤ ਅਤੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ  
  • ਬੱਚਿਆਂ ਨੂੰ ਬੁਲੰਦੀ ਉੱਤੇ ਪਹੁੰਚਣ ਲਈ ਕੀਤਾ ਪ੍ਰੇਰਿਤ
  • ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ

ਫ਼ਰੀਦਕੋਟ 01 ਨਵੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ

ਪਰਾਲੀ ਪ੍ਰਬੰਧਨ ਲਈ ਪਿੰਡ ਦੀਪ ਸਿੰਘ ਵਾਲਾ ਦੇ ਕਿਸਾਨਾਂ ਨਾਲ ਮੀਟਿੰਗ

ਫ਼ਰੀਦਕੋਟ 1 ਨਵੰਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ

ਪੰਜਾਬ ਅਗੇਂਸਟ ਡਰੱਗ ਅਡਿਕਸ਼ਨ ਕੰਪੇਨ ਦੀ ਸਮਾਪਤੀ

ਫਰੀਦਕੋਟ 1 ਨਵੰਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ ਨਵਜੋਤ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਵੱਖ ਵੱਖ ਅਦਾਰਿਆਂ ਦੇ

ਸਾਡੇ ਬਜ਼ੁਰਗ ਸਾਡਾ ਮਾਣ- ਸਮਾਗਮ  ਤਹਿਤ 5 ਨਵੰਬਰ ਨੂੰ ਜੰਡਿਆਲਾ ਵਿਖੇ ਲੱਗੇਗਾ ਕੈਂਪ- ਡਿਪਟੀ  ਕਮਿਸ਼ਨਰ
  • ਕੈਬਿਨਟ ਮੰਤਰੀ ਹਰਭਜਨ ਸਿੰਘ ਈ:ਟੀ:ਓ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
  • ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਅੰਮ੍ਰਿਤਸਰ, 1 ਨਵੰਬਰ : ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਨੂੰ ਜਿਲੇ੍ ਵਿੱਚ ਸਰਗਰਮ ਕਰਨ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲੀਆਣਾ ਮੰਦਿਰ ਜੰਡਿਆਲਾ ਗੁਰੂ ਵਿਖੇ 5