news

Jagga Chopra

Articles by this Author

ਸਿੱਧਵਾਂ ਬੇਟ ‘ਚ 3 ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾ ਮਿਲ ਕੇ ਪਤੀ ਦਾ ਕੀਤਾ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ

ਸਿੱਧਵਾਂ ਬੇਟ, 31 ਅਕਤੂਬਰ : ਨੇੜਲੇ ਪਿੰਡ ਮਧੇਪੁਰ ਵਿੱਚ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤਨੀ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਜੀਤ ਕੌਰ ਤਿੰਨ ਬੱਚਿਆਂ ਦੀ ਮਾਂ ਹੈ, ਜਿਸ ਦੇ ਚਰਨਜੀਤ ਸਿੰਘ ਵਾਸੀ ਬਾਘੀਵਾਲਾ (ਸ਼ਾਹਕੋਟ) ਨਾਲ ਨਜਾਇਜ਼ ਸਬੰਧ ਸਨ, ਜੋ ਅਕਸਰ ਹੀ ਬਲਜੀਤ ਕੌਰ ਨੂੰ ਮਿਲਣ ਆਉਂਦਾ

ਕੈਲੇਫੋਰਨੀਆਂ ‘ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।

ਫਰਿਜ਼ਨੋ, 31 ਅਕਤੂਬਰ : ਕੈਲੇਫੋਰਨੀਆਂ ਦੇ ਫਰਿਜ਼ਨੋ ਵਿੱਚ ਗੁਰਦੁਆਰਾ ਨਾਨਕ ਪ੍ਰਕਾਸ਼ ਦੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਸਜਾਇਆ ਗਿਆ। ਇਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 31 ਅਕਤੂਬਰ : ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ

ਆਮ ਪੰਜਾਬੀ 1 ਨਵੰਬਰ ਦੀ ਬਹਿਸ ਵਿੱਚੋਂ ਬਾਹਰ, ਆਪ ਵਿਧਾਇਕਾਂ ਨੂੰ ਦਿੱਤੇ 30-30 ਪਾਸ : ਬਿਕਰਮ ਸਿੰਘ ਮਜੀਠੀਆ  
  • ਮੁੱਖ ਮੰਤਰੀ ਰਾਜਨੀਤੀ 'ਚ ਵੰਡੀਆਂ ਪਾ ਕੇ ਅਤੇ ਕੇਜਰੀਵਾਲ ਦੇ ਹੁਕਮਾਂ ’ਤੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਦਿਵਸ ਮੌਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ: ਅਕਾਲੀ ਦਲ

ਚੰਡੀਗੜ੍ਹ, 31 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ

ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ : ਸੁਖਬੀਰ ਸਿੰਘ ਬਾਦਲ
  • ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ ਨੇ ਅਕਾਲੀ ਦਲ ਨੂੰ ਐਸਵਾਈਐਲ ਅਤੇ ਪੰਜਾਬ ਦੇ ਹਿੱਤਾਂ ’ਤੇ ਸਰਬ ਪਾਰਟੀ ਪਹਿਲ ਕਦਮੀ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 
  • ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 31 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ

ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਸੀਬੀਆਈ ਤੋਂ ਜਾਂਚ ਕਰਵਾਉਣ ਕਰਵਾਈ ਜਾਵੇ : ਮਨਪ੍ਰੀਤ ਬਾਦਲ

ਬਠਿੰਡਾ, 31 ਅਕਤੂਬਰ : ਪਲਾਟ ਖਰੀਦ ਮਾਮਲੇ ’ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਦੀ ਥਾਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਅਟਕਲਾਂ ਦੇ ਬਾਵਜੂਦ ਹਾਈਕੋਰਟ ਦੇ ਆਦੇਸ਼ਾਂ ’ਤੇ ਤਫਤੀਸ਼ ’ਚ ਸ਼ਾਮਲ ਹੋਣ ਲਈ ਬਠਿੰਡਾ ਵਿਜੀਲੈਂਸ ਦੇ ਦਫਤਰ

ਸੂਬੇ ਦੀ ‘ਆਪ’ ਸਰਕਾਰ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ : ਜਸਵੀਰ ਸਿੰਘ ਗੜ੍ਹੀ

ਜਲੰਧਰ, 31 ਅਕਤੂਬਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ 13ਸਵਾਲਾਂ ਨੂੰ ਲੈਕੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ ਹੋ ਗਈਆਂ। ਪੰਜਾਬ ਸਰਕਾਰ ਨੇ ਪਿਛਲੇ 20ਮਹੀਨਿਆਂ ਵਿਚ ਸ਼੍ਰੀ ਕੇਜਰੀਵਾਲ ਦੀਆਂ ਦਿੱਤੀਆਂ ਪੰਜ ਗਾਰੰਟੀਆਂ ਨੂੰ ਤਾਂ ਕੀ

“ਜਾਖੜ ਸਾਹਬ ਤੁਸੀਂ ਪੰਜਾਬ ਦੇ ਅਸਲ ਮੁੱਦੇ ਭੁੱਲ ਗਏ ਹੋ? ਤੁਹਾਨੂੰ ਡਿਬੇਟ ਵਿੱਚ 30 ਮਿੰਟ ਕਾਂਗਰਸ ਵੱਲੋਂ ਅਤੇ 15 ਮਿੰਟ ਭਾਜਪਾ ਵੱਲੋਂ ਬੋਲਣ ਲਈ ਦੇ ਦਿੱਤੇ ਜਾਣਗੇ : ਬਲਤੇਜ ਪੰਨੂ 
  • ਪੰਜਾਬ ‘ਚ ਵੱਡੀ ਬਹਿਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਮੀਡੀਆ ਸਲਾਹਕਾਰ ਦੀ ਸੁਨੀਲ ਜਾਖੜ ਨੂੰ ਦੋ ਟੁੱਕ

ਚੰਡੀਗੜ੍ਹ, 31 ਅਕਤੂਬਰ : ਪੰਜਾਬ ਵਿੱਚ ਕੱਲ੍ਹ 1 ਨਵੰਬਰ ਨੂੰ ਇੱਕ ਮਹਾਡਿਬੇਟ ਹੋਣ ਜਾ ਰਹੀ ਹੈ, ਜਿਸ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਇੱਕ

ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਹੋਵੇਗੀ ਕਾਇਆ ਕਲਪ: ਆਸ਼ਿਕਾ ਜੈਨ
  • ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ ‘ਤੇ

ਐੱਸ.ਏ.ਐੱਸ. ਨਗਰ, 31 ਅਕਤੂਬਰ : ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ