news

Jagga Chopra

Articles by this Author

ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਸਮਾਂ ਬਦਲਿਆ - ਡੀ.ਸੀ
  • ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ  
  • ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼

ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 724.91 ਕਰੋੜ ਰੁਪਏ : ਪਰਨੀਤ ਸ਼ੇਰਗਿੱਲ
  • ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 344332 ਮੀਟਰਿਕ ਟਨ ਝੋਨੇ ਦੀ ਆਮਦ
  • ਖਰੀਦ ਏਜੰਸੀਆਂ ਵੱਲੋਂ 340419 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ      
  • ਮੰਡੀਆਂ ਵਿੱਚੋਂ 226169 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਡੀ.ਸੀ. ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ

ਐਸ.ਜੀ.ਪੀ.ਸੀ. ਚੋਣਾਂ ਲਈ ਭਰੇ ਜਾਣ ਵਾਲੇ ਫਾਰਮਾਂ ਨਾਲ ਲੱਗਣ ਵਾਲੇ ਪਹਿਚਾਣ ਪੱਤਰਾਂ ਦੀ ਸੂਚੀ ਜਾਰੀ
  • 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ

ਪੰਜਾਬ ਮਹਿਲਾ ਨੈੱਟਬਾਲ ਟੀਮ ਬਰਨਾਲਾ ਵਿਖੇ ਸਨਮਾਨਿਤ
  • ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਨਗਰ ਸੁਧਾਰ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮੀ ਪੱਧਰ ਉੱਤੇ ਜਿੱਤ ਕੇ ਆਉਣ ਵਾਲੀ ਨੈੱਟਬਾਲ ਟੀਮ ਸਨਮਾਨਿਤ 

ਬਰਨਾਲਾ, 31 ਅਕਤੂਬਰ : ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਨੈੱਟਬਾਲ ਚ ਕੌਮੀ ਪੱਧਰ ਉੱਤੇ ਜਿੱਤ ਕੇ ਆਈ

ਬਰਨਾਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਦੀ ਤੂੜੀ ਬਣਾ ਕੇ ਪੈਦਾ ਕਰ ਰਹੇ ਹਨ ਰੋਜ਼ਗਾਰ, ਮੁੱਖ ਖੇਤੀਬਾੜੀ ਅਫ਼ਸਰ
  • ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ 'ਤੇ ਮਿਲੀ ਖੇਤੀ ਮਸ਼ੀਨਰੀ ਨੂੰ ਕਿਰਾਏ ਤੇ ਚਲਾ ਕੇ ਵੀ ਕਿਸਾਨਾਂ ਨੇ ਬਣਾਇਆ ਰੋਜ਼ਗਾਰ ਦਾ ਸਾਧਨ

ਬਰਨਾਲਾ, 31 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਪਰਾਲੀ, ਜੋ ਇੱਕ ਸਮੱਸਿਆ ਬਣੀ ਸੀ, ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਇਸ ਸਮੱਸਿਆ ਨੂੰ ਰੋਜ਼ਗਾਰ ਦਾ ਸਾਧਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਖੇਡਾਂ ਵਤਨ ਪੰਜਾਬ ਦੀਆਂ- ਰਾਜ ਪੱਧਰੀ ਟੂਰਨਾਮੈਂਟ ਕਿੱਕ ਬਾਕਸਿੰਗ
  • ਰਾਜ ਪੱਧਰੀ ਟੂਰਨਾਮੈਂਟ ਵਿੱਚ ਬਰਨਾਲੇ ਜ਼ਿਲ੍ਹੇ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਬਰਨਾਲਾ ਦਾ ਸੂਬਾ ਪੱਧਰੀ ਗੇਮਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਆਪਣੇ ਫਾਰਮ ਥੋਕ ਵਿੱਚ ਜਮ੍ਹਾਂ ਨਾ ਕਰਵਾਉਣ, ਡਿਪਟੀ ਕਮਿਸ਼ਨਰ 
  • ਡਿਪਟੀ ਕਮਿਸ਼ਨਰ ਨੇ ਕੀਤੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ 

ਬਰਨਾਲਾ, 31 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀ ਦੀ ਤਿਆਰੀ ਸਬੰਧੀ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਬੈਠਕ ਕੀਤੀ। ਉਨ੍ਹਾਂ ਦੱਸਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਾਇਕਲ ਰੈਲੀ ਦਾ ਆਯੋਜਨ

ਬਰਨਾਲਾ, 31 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਜੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜਿਲ੍ਹਾ ਬਰਨਾਲਾ ਵਿਖੇ “ਪੰਜਾਬ ਅਗੇਂਸਟ ਡਰੱਗਅਡਿਕਸ਼ਨ” ਮੁਹਿੰਮ

ਬਿਰਧ ਘਰ ਝਾਖੋਲਾਹੜੀ ਵਿਖੇ ਮਨਾਇਆ ਗਿਆ ਸਾਡੇ ਬਜੁਰਗ-ਸਾਡਾ ਮਾਣ ਅਧੀਨ ਜਿਲ੍ਹਾ ਪੱਧਰੀ ਸਮਾਗਮ
  • ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਫ੍ਰੀ ਸਿਹਤ ਸੇਵਾਵਾਂ
  • ਕੈਬਨਿਟ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਬਜੂਰਗਾਂ ਨੂੰ ਮਿਲ ਕੇ ਰਹਿਣ ਸਹਿਣ ਬਾਰੇ ਕੀਤੀ ਚਰਚਾ

ਪਠਾਨਕੋਟ, 31 ਅਕਤੂਬਰ : ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ

ਪਠਾਨਕੋਟ ਅੰਦਰ ਚਲ ਰਹੇ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕੈਬਨਿਟ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ
  • ਢਾਕੀ ਵਿਖੇ ਚਲ ਰਹੇ ਫਲਾਈ ਓਵਰ ਪ੍ਰੋਜੈਕਟ ਦਾ ਮੋਕੇ ਤੇ ਪਹੁੰਚ ਕੇ  ਲਿਆ ਜਾਇਜਾ
  • ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਵਿਕਾਸ ਪ੍ਰੋਜੈਕਟਰ ਪੂਰੇ ਕਰਨ ਲਈ ਦਿੱਤੇ ਦਿਸਾ ਨਿਰਦੇਸ

ਪਠਾਨਕੋਟ, 31 ਅਕਤੂਬਰ : ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ