news

Jagga Chopra

Articles by this Author

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਨਾਲ ਅਹਿਮ  ਬੈਠਕ
  • ਵਿਭਾਗੀ ਅਧਿਕਾਰੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ
  • ਕਿਸਾਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਪਾਉਣ ਯੋਗਦਾਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ

ਫਾਜ਼ਿਲਕਾ 31 ਅਕਤੂਬਰ : ਜ਼ਿਲ੍ਹੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ

ਪਿੰਡ ਬੁਰਜ ਮੁਹਾਰ ਦਾ ਕਿਸਾਨ ਹਰਪ੍ਰੀਤ ਸਿੰਘ ਵੱਖ-ਵੱਖ ਆਧੁਨਿਕ ਮਸੀਨਾਂ ਦੀ ਮਦਦ ਨਾਲ ਪਰਾਲੀ ਨੂੰ ਕਰਦਾ ਹੈ ਖੇਤਾਂ ਵਿੱਚ ਜ਼ਜ਼ਬ

ਫਾਜ਼ਿਲਕਾ 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਕੀਤੀ ਸਮੀਖਿਆ
  • ਪਰਾਲੀ ਪ੍ਰਬੰਧਨ ਅਤੇ ਬੇਸਹਾਰਾ ਪਸ਼ੁਆਂ ਨੁੰ ਸਾਂਭਣ ਦੀ ਯੋਜਨਾ ਤਹਿਤ ਅਧਿਕਾਰੀਆਂ ਨੂੰ ਆਦੇਸ਼

ਫਾਜਿ਼ਲਕਾ, 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੈਟਲ ਪੋਂਡ ਸਲੇਮਸ਼ਾਹ ਵਿਖੇ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਦਾ ਜਾਇਜਾ ਲਿਆ। ਉਨ੍ਹਾਂ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ

ਸੁਰਖਿਆ ਜਵਾਨ ਦੀ ਅਸਾਮੀ ਦੀ ਭਰਤੀ ਲਈ 1 ਨਵੰਬਰ ਤੋਂ 4 ਨਵੰਬਰ ਤੱਕ ਲਗਣਗੇ ਕੈਂਪ

ਫਾਜਿਲਕਾ, 31 ਅਕਤੂਬਰ : ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਬੱਚਿਆਂ ਦੀ ਉਚੇਰੀ ਵਿਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਜ਼ਿਲੇਹ ਅੰਦਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ

ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤਬ ਕਰਨ ’ਤੇ ਪਾਬੰਦੀ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ 31 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਸ੍ਰੀ ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ

01 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ  

ਅੰਮ੍ਰਿਤਸਰ 31 ਅਕਤੂਬਰ : ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)—ਕਮ—ਮੁੱਖ ਕਾਰਜਕਾਰੀ ਅਧਿਕਾਰੀ—ਡੀ.ਬੀ.ਈ.ਈ ਸ਼੍ਰੀ

ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਹੋਈ ਵਿਸ਼ੇਸ਼ ਮੀਟਿੰਗ 

ਰਾਏਕੋਟ, 31 ਅਕਤੂਬਰ (ਚਮਕੌਰ ਸਿੰਘ ਦਿਓਲ) : ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਬਾਂਸਲ ਹਸਪਤਾਲ ਜ਼ਿਲ੍ਹਾ ਲੁਧਿਆਣਾ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜੀ.ਐਚ.ਜੀ ਸੰਸਥਾ ਦੇ ਚੇਅਰਮੈਨ ਡਾ. ਬੀ.ਐਲ.ਬਾਂਸਲ, ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਮੁੱਖ ਮਹਿਮਾਨ ਵਜ਼ੋਂ ਸ਼ਾਮਲ

ਐਸਜੀਪੀਸੀ ਵੋਟਾਂ ਨੂੰ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਕੋਈ ਪ੍ਰਚਾਰ ਨਹੀਂ ਕੀਤਾ ਜਾ ਰਿਹਾ ਹੈ : ਸੰਧੂ 
  • ਐਸਜੀਪੀਸੀ ਦੀਆਂ ਵੋਟਾਂ ਬਣਾਉਣ ਸਬੰਧੀ ਵਰਕਰਾਂ ਨਾਲ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ 

ਰਾਏਕੋਟ, 31 ਅਕਤੂਬਰ (ਚਮਕੌਰ ਸਿੰਘ ਦਿਓਲ) : ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵੱਲੋਂ ਅੱਜ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ

ਅਫਗਾਨਿਸਤਾਨ 'ਚ ਮਿੰਨੀ ਬੱਸ ਦੇ ਖੱਡ 'ਚ ਡਿੱਗਣ ਕਾਰਨ 6 ਲੋਕਾਂ ਦੀ ਮੌਤ

ਕਾਬੁਲ, 30 ਅਕਤੂਬਰ : ਅਫਗਾਨਿਸਤਾਨ ਦੇ ਬਦਗਿਸ ਸੂਬੇ 'ਚ ਐਤਵਾਰ ਨੂੰ ਇਕ ਮਿੰਨੀ ਬੱਸ ਦੇ ਖੱਡ 'ਚ ਡਿੱਗਣ ਕਾਰਨ 6 ਯਾਤਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਸੂਬਾਈ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਿੰਨੀ-ਬੱਸ ਐਤਵਾਰ ਨੂੰ ਗੁਆਂਢੀ ਹੇਰਾਤ ਸੂਬੇ ਵੱਲ ਜਾ ਰਹੀ ਸੀ, ਪਰ ਅਬ ਕਮਾਰੀ ਜ਼ਿਲ੍ਹੇ ਵਿੱਚ ਖੱਡ ਵਿੱਚ ਡਿੱਗ ਗਈ, ਜਿਸ ਨਾਲ ਮੌਕੇ 'ਤੇ 6

ਨਾਈਜੀਰੀਆ 'ਚ ਕਿਸ਼ਤੀ ਪਲਟੀ, 17 ਮੌਤਾਂ, 73 ਲਾਪਤਾ

ਅਬੂਜਾ, 30 ਅਕਤੂਬਰ : ਉੱਤਰੀ ਨਾਈਜੀਰੀਆ ਵਿੱਚ ਸੋਮਵਾਰ ਨੂੰ ਇੱਕ ਕਿਸ਼ਤੀ ਪਲਟਣ ਤੋਂ ਬਾਅਦ 70 ਤੋਂ ਵੱਧ ਲੋਕ ਲਾਪਤਾ ਹੋ ਗਏ, ਅਧਿਕਾਰੀਆਂ ਦੇ ਅਨੁਸਾਰ, ਜਿਨ੍ਹਾਂ ਨੇ ਅਫ਼ਰੀਕਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਿੱਚ ਲਗਾਤਾਰ ਘਾਤਕ ਕਿਸ਼ਤੀ ਹਾਦਸਿਆਂ ਦਾ ਦੁੱਖ ਪ੍ਰਗਟਾਇਆ ਹੈ। ਰਾਸ਼ਟਰੀ ਐਮਰਜੈਂਸੀ ਸੇਵਾਵਾਂ ਨੇ ਕਿਹਾ ਕਿ ਕਿਸ਼ਤੀ ਸ਼ਨੀਵਾਰ ਦੇਰ ਰਾਤ ਤਾਰਾਬਾ ਰਾਜ ਦੇ