news

Jagga Chopra

Articles by this Author

ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨ ਭਾਈਚਾਰੇ ਨੂੰ ਮਾਣ ਸਤਿਕਾਰ ਦਿੱਤਾ : ਸਿਰਸਾ
  • ਕਿਹਾ ਕਿ ਹਮੇਸ਼ਾ ਹਰ ਪੱਧਰ ’ਤੇ ਸਿੱਖ ਕੌਮ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ
  • ਕਿਹਾਕਿ  ਐਨ ਡੀ ਏ ਸਰਕਾਰ ਨੇ ਸਿੱਖ ਧਰਮ, ਇਤਿਹਾਸ, ਸਭਿਆਚਾਰ ਤੇ ਪੰਜਾਬੀ ਭਾਸ਼ਾ ਲਈ ਕੰਮ ਕੀਤਾ
  • ਉੱਤਰਾਖੰਡ ਦੇ ਪੀਲੀਭੀਤ ਤੇ ਅਮਰੀਆ ਵਿਚ ਪ੍ਰਭਾਵਸ਼ਾਲੀ ਇਕੱਠਾਂ ਨੂੰ ਕੀਤਾ ਸੰਬੋਧਨ

ਪੀਲੀਭੀਤ, 30 ਅਕਤੂਬਰ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ

ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਐਮ.ਪੀ. ਮਾਨ ਸੰਗਤਾਂ ਨੂੰ ਮਿਲੇ
  • ਸੰਗਤ ਵਿੱਚ ਅਨੁਸ਼ਾਸਨ ਕਾਬਲ-ਏ-ਤਰੀਫ਼ ਸੀ: ਐਮ.ਪੀ. ਸਿਮਰਨਜੀਤ ਸਿੰਘ ਮਾਨ

ਮਾਲੇਰਕੋਟਲਾ, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਅੱਜ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸੰਗਤ ਦਰਸ਼ਨ ਕੀਤੇ ਗਏ। ਇਸ ਸੰਬੰਧੀ ਗੱਲਬਾਤ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਜੀਲੈਂਸ ਬਠਿੰਡਾ ਅੱਗੇ ਪੇਸ਼ ਹੋਣ ਲੈ ਕੇ ਭੰਬਲ ਭੂਸਾ ਬਰਕਰਾਰ

ਬਠਿੰਡਾ, 30 ਅਕਤੂਬਰ : ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਜੀਲੈਂਸ ਬਠਿੰਡਾ ਅੱਗੇ ਪੇਸ਼ ਹੋਣ ਸਬੰਧੀ ਭੰਬਲ ਭੂਸਾ ਲਗਾਤਾਰ ਬਰਕਰਾਰ ਹੈ। ਪਲਾਟਾਂ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪੜਤਾਲ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਨੂੰ ਵਿਜੀਲੈਂਸ ਨੇ 31 ਅਕਤੂਬਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ ਦੀਪਮਾਲਾ ਤੇ ਆਤਿਸ਼ਬਾਜੀ
  • ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਈ ਅਲੌਕਿਕ ਆਤਿਸ਼ਬਾਜ਼ੀ
  • ਸੰਗਤਾਂ ਵੱਲੋਂ ਪਰਿਕਰਮਾਂ ਵਿੱਚ ਕੀਤੀ ਗਈ ਸੁੰਦਰ ਦੀਪ ਮਾਲਾ

ਅੰਮ੍ਰਿਤਸਰ, 30 ਅਕਤੂਬਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ ਹੈ ,ਜਿਸ ਦਾ ਦੂਰੋਂ ਨੇੜਿਓਂ

ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਖ ਮਕਸਦ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਪ੍ਰਫੁੱਲਤ ਕਰਨਾ : ਅਮਿਤ ਜਿੰਦਲ

ਬੁਢਲਾਡਾ, 30 ਅਕਤੂਬਰ : ਮਾਨਵਤਾ ਦੀ ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿੱਤ ਸੰਸਥਾਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਭਾਰਤ ਕੋ ਜਾਨੋ ਅਭਿਆਨ ਤਹਿਤ ਲਿਖਤੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਸ਼ਹਿਰ ਦੇ ਵੱਖ ਵੱਖ 7 ਸਕੂਲਾਂ ਦੇ 28 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਪ੍ਰਧਾਨ ਅਮਿਤ ਜਿੰਦਲ

ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ‘ਚ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਨੂੰ ਵੀ ਬਹਿਸ ਦਾ ਹਿੱਸਾ ਬਣਾਇਆ ਜਾਵੇ : ਕੈਂਥ
  • ਰਾਜਨੀਤਿਕ ਪਾਰਟੀਆਂ ਦੇ ਨਾਲੋ-ਨਾਲ ਸਿਵਲ ਸੋਸਾਇਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਸੱਦਿਆ ਜਾਵੇ : ਕੈਂਥ
  • “ਖੇਤੀ ਦੀ ਵਿਗੜ ਰਹੀ ਸਥਿਤੀ,ਪਾਣੀਆਂ ਤੇ ਨਸ਼ਿਆ ਦੇ ਮੁੱਦੇ ‘ਤੇ ਚਰਚਾ ਦੇ ਨਾਲੋ-ਨਾਲ ‘ਰਾਖਵੇਂਕਰਨ ਦੀ ਨੀਤੀ’ ਤੇ ਬਹਿਸ ਕਰਵਾਉਣ ਦੀ ਅਪੀਲ”

ਚੰਡੀਗੜ੍ਹ ,30 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ

ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ 

ਚੰਡੀਗੜ੍ਹ, 30 ਅਕਤੂਬਰ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਉਸ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ

ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ 30 ਅਕਤੂਬਰ : ਉੱਘੇ ਬਹੁਪੱਖੀ ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਸਰੀਰਕ ਸੀਮਾਵਾਂ ਦੇ ਬਾਵਜੂਦ ਉਹ ਲਗਾਤਾਰ ਕਰਮਸ਼ੀਲ ਲੇਖਕ ਸਨ। ਉਨ੍ਹਾਂ ਦੇ ਤਿੰਨ ਕਹਾਣੀ ਸੰਗ੍ਰਹਿ ਬੇਨਾਮ

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ
  • ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ

ਚੰਡੀਗੜ੍ਹ, 30 ਅਕਤੂਬਰ : ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ