news

Jagga Chopra

Articles by this Author

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਦਾ ਐਲਾਨ
  • ‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ

ਚੰਡੀਗੜ੍ਹ, 30 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ

ਪ੍ਰਦੂਸ਼ਣ ਦੀ ਰੋਕਥਾਮ ਲਈ ਸ਼ੂਗਰ ਮਿੱਲ ਵਿਖੇ ਲਗਾਇਆ ਗਿਆ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ
  • 10 ਨਵੰਬਰ ਨੂੰ 11 ਵਜੇ ਸ਼ੂਗਰ ਮਿੱਲ ਵਿਖੇ ਚਲਾ ਕੇ ਕੀਤੀ ਜਾਵੇਗੀ ਇਸ ਦੇ ਕਾਰਜ ਪ੍ਰਣਾਲੀ ਦੀ ਜਾਂਚ

ਨਵਾਂਸ਼ਹਿਰ, 30 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ ਲਗਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਸਬੰਧੀ 10 ਨਵੰਬਰ ਨੂੰ ਸ਼ੂਗਰ ਮਿੱਲ ਦਾ ਦੌਰਾ ਕਰਕੇ

ਵਿਜੀਲੈਂਸ ਵਿਊਰੋ ਵਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਚੁਕਾਈ ਸਹੁੰ
  • ਜ਼ਿਲ੍ਹੇ ਵਿੱਚ 30 ਅਕਤੂਬਰ ਤੋਂ 5 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਨਵਾਂਸ਼ਹਿਰ, 30 ਅਕਤੂਬਰ : ਵਿਜੀਲੈਂਸ ਵਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ 30 ਅਕਤੂਬਰ ਤੋਂ 5 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ

ਕਰੀਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਨਵਾਂਸ਼ਹਿਰ, 30 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ

ਸਵੈ-ਰੋਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 06 ਨਵੰਬਰ ਨੂੰ ਸ਼ੁਰੂ ਹੋਵੇਗਾ

ਐਸ.ਏ.ਐਸ.ਨਗਰ, 30 ਅਕਤੂਬਰ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ  ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਮੁੱਹਈਆ ਕਰਵਾਈ ਜਾ ਰਹੀ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ

ਅਰੋੜਾ ਨੇ ਸਾਰਸ ਮੇਲੇ ਦਾ ਕੀਤਾ ਦੌਰਾ ਅਤੇ ਵਸਤੂਆਂ ਦੀ ਖਰੀਦ ਵਿਚ ਲਈ ਡੂੰਘੀ ਦਿਲਚਸਪੀ 

ਲੁਧਿਆਣਾ, 30 ਅਕਤੂਬਰ : ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਐਤਵਾਰ ਨੂੰ ਇੱਥੇ ਪੀਏਯੂ ਗਰਾਊਂਡ ਵਿਖੇ ਵੱਕਾਰੀ ਸਾਰਸ ਮੇਲੇ ਵਿੱਚ ਪੁੱਜੇ। ਮੇਲੇ ਵਿਚ  ਭਾਰੀ ਭੀੜ ਸੀ।  ਮੁੱਖ ਗੇਟ 'ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਸਜੇ ਕਲਾਕਾਰ ਢੋਲ ਦੀ ਤਾਣ ’ਤੇ ਨੱਚਦੇ ਨਜ਼ਰ

ਕ੍ਰਿਸ਼ਨਾ ਪ੍ਰਾਣ ਟਰੱਸਟ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਦੀ ਜਾਂਚ ਲਗਾਇਆ ਗਿਆ ਕੈਂਪ 

ਲੁਧਿਆਣਾ, 30 ਅਕਤੂਬਰ : ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਦੀ ਅਗਵਾਈ ਹੇਠ ਨਿਯਮਿਤ ਤੌਰ 'ਤੇ ਜਾਗਰੂਕਤਾ ਕੈਂਪ ਲਗਾ ਕੇ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਨੇ ਟਰੱਸਟ ਦੀ ਸ਼ਲਾਘਾ ਕੀਤੀ ਹੈ। ਡਿਪਟੀ ਕਮਿਸ਼ਨਰ ਸੋਮਵਾਰ ਨੂੰ

ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 74 ਦੇ ਵੱਖ-ਵੱਖ ਇਲਾਕਿਆਂ ਵਿੱਚ ਗਲੀਆਂ ਬਣਾਉਣ ਅਤੇ ਪਾਣੀ-ਸੀਵਰੇਜ ਲਾਈਨਾਂ ਪਾਉਣ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਲੁਧਿਆਣਾ, 30 ਅਕਤੂਬਰ : ਵਾਰਡ ਨੰਬਰ 74 (ਪੁਰਾਣਾ ਵਾਰਡ ਨੰ. 51) ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕਰਦਿਆਂ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਗਲੀਆਂ ਦੇ ਪੁਨਰ ਨਿਰਮਾਣ ਅਤੇ ਨਵੀਆਂ ਪਾਣੀ-ਸੀਵਰੇਜ ਲਾਈਨਾਂ ਪਾਉਣ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਪਰਾਸ਼ਰ ਨੇ ਨਿਰੰਕਾਰੀ

ਅਰੋੜਾ ਨੇ ਡੀਸੀ ਸੁਰਭੀ ਮਲਿਕ ਨਾਲ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਲੁਧਿਆਣਾ, 30 ਅਕਤੂਬਰ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਇੱਥੇ ਡੀਸੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਮੀਟਿੰਗ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਹੋਈ। ਗਲਾਡਾ, ਰੇਲਵੇ, ਐੱਨ.ਐੱਚ.ਏ.ਆਈ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸ਼ਟਰੇਸ਼ਨ
  • ਵੋਟ ਬਣਵਾਉਣ ਲਈ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ https://gurdaspur.nic.in/ ਤੇ ਉੁਪਲਬਧ

ਬਟਾਲਾ, 30 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ