news

Jagga Chopra

Articles by this Author

ਪਾਣੀ ਦੀ ਸੰਭਾਲ ਸਿਰਫ਼ ਨੀਤੀਆਂ ਦਾ ਹੀ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਦਾ ਵੀ ਮਾਮਲਾ ਹੈ: ਪ੍ਰਧਾਨ ਮੰਤਰੀ ਮੋਦੀ

ਸੂਰਤ, 6 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੂਰਤ 'ਚ 'ਜਲ ਸੰਚੈ ਜਨ ਭਾਗੀਦਾਰੀ ਪਹਿਲਕਦਮੀ' ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਪਾਣੀ ਦੀ ਸੰਭਾਲ ਸਿਰਫ ਨੀਤੀਆਂ ਦਾ ਹੀ ਨਹੀਂ ਸਗੋਂ ਸਮਾਜਿਕ ਵਫ਼ਾਦਾਰੀ ਅਤੇ ਜਾਗਰੂਕਤਾ ਦਾ ਵੀ ਮਾਮਲਾ ਹੈ, ਜਨ ਭਾਗੀਦਾਰੀ ਅਤੇ ਜਨ ਅੰਦੋਲਨ ਇਸ ਦੀਆਂ ਸਭ ਤੋਂ ਵੱਡੀਆਂ ਸ਼ਕਤੀਆਂ ਹਨ। ਇੱਥੇ ਵੀਡੀਓ ਕਾਨਫਰੰਸ

ਆਪ ਸਰਕਾਰ ਆਪਣੇ ਇਸ਼ਤਿਹਾਰਾਂ ਦੇ ਬਜਟ ਨੂੰ ਆਮ ਆਦਮੀ ਦੀਆਂ ਜੇਬ੍ਹਾਂ ‘ਚੋਂ ਕੱਢ ਰਹੀ ਹੈ : ਰਾਜਾ ਵੜਿੰਗ 
  • ਕਾਂਗਰਸ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ 
  • ਰਾਜਾ ਵੜਿੰਗ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦਿਤਾ ਮੰਗ ਪੱਤਰ 

ਸ਼੍ਰੀ ਮੁਕਤਸਰ ਸਾਹਿਬ,6 ਸਤੰਬਰ 2024 : ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ

ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ 6ਵੇਂ ਦਿਨ ਚੰਡੀਗੜ੍ਹ 'ਚ ਲਾਇਆ ਮੋਰਚਾ ਜੇਤੂ ਨਾਹਰਿਆਂ ਦੀ ਗੂੰਜ ਨਾਲ ਸਮਾਪਤ 
  • 30 ਸਤੰਬਰ ਤੱਕ ਖੇਤੀ ਨੀਤੀ ਜਾਰੀ ਕਰਾਉਣ ਦਾ ਭਰੋਸਾ ਤੇ ਹੋਰ ਅਹਿਮ ਮੰਗਾਂ ਪ੍ਰਵਾਨ ਕਰਾਉਣਾ ਮੋਰਚੇ ਦੀ ਗਿਣਨਯੋਗ ਪ੍ਰਾਪਤੀ ਕਰਾਰ 

ਚੰਡੀਗੜ੍ਹ, 6 ਸਤੰਬਰ, 2024 : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਅੱਜ ਛੇਵੇਂ ਦਿਨ ਜੇਤੂ ਨਾਹਰਿਆਂ ਦੀ ਗੂੰਜ

ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ, ਪੰਜ ਹਜ਼ਾਰ ਪੰਪ ਅਨੁਸੂਚਿਤ ਜਾਤੀ ਦੇ ਕਿਸਾਨਾਂ ਤੇ ਪੰਚਾਇਤਾਂ ਲਈ ਰਾਖਵੇਂ ਕੀਤੇ : ਅਮਨ ਅਰੋੜਾ
  • ਸੋਲਰ ਪੰਪ ਲਾਉਣ 'ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਮਿਲੇਗੀ 60% ਸਬਸਿਡੀ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਦੇ ਪੋਰਟਲ ਦੀ ਸਮੀਖਿਆ
  • ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਦੇ ਨਿਰਦੇਸ਼

ਚੰਡੀਗੜ੍ਹ, 6 ਸਤੰਬਰ

ਬਾਰਾਬੰਕੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪਰਿਵਾਰ ਦੇ 6 ਲੋਕਾਂ ਦੀ ਮੌਤ 

ਲਖਨਊ, 6 ਸਤੰਬਰ 2024 : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਕਾਰਾਂ ਅਤੇ ਇੱਕ ਆਟੋ ਦੀ ਟੱਕਰ ਵਿੱਚ ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਲਖਨਊ-ਮਹਿਮੂਦਾਬਾਦ ਹਾਈਵੇ 'ਤੇ ਬੱਦੂਪੁਰ ਖੇਤਰ ਦੇ ਇਨੈਤਾਪੁਰ ਪਿੰਡ ਨੇੜੇ ਦੇਰ ਰਾਤ ਵਾਪਰਿਆ। 2

ਸ੍ਰੀ ਅਕਾਲ ਤਖਤ ਸਾਹਿਬ ਤੇ ਸਾਬਕਾ ਕੈਬਨਟ ਮੰਤਰੀ ਲੰਗਾਹ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ ਸਪਸ਼ਟੀਕਰਨ 

ਅੰਮ੍ਰਿਤਸਰ 6 ਸਤੰਬਰ 2024 : 2007 ਤੋਂ 2017 ਤੱਕ ਦੀ ਪੰਜਾਬ ਦੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ ਜਿਸ ਦੇ ਚਲਦੇ ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ

ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ 'ਚ ਸ਼ਾਮਲ
  • ਦੋਵਾਂ ਪਹਿਲਵਾਨਾਂ ਨੇ ਰੇਲਵੇ ਦੀ ਨੌਕਰੀ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 6 ਸਤੰਬਰ 2024 : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ 30 ਦਿਨ ਪਹਿਲਾਂ ਸ਼ੁੱਕਰਵਾਰ, 6 ਸਤੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ। ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਵਿਨੇਸ਼ ਜੁਲਾਨਾ ਸੀਟ ਤੋਂ ਚੋਣ ਲੜੇਗੀ। ਇਸ ਦੇ ਨਾਲ ਹੀ ਬਜਰੰਗ ਦੇ ਵੀ ਚੋਣ ਲੜਨ ਦੀਆਂ

ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ : ਡਾ. ਬਲਜੀਤ ਕੌਰ
  • ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਔਰਤਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 6 ਸਤੰਬਰ 2024 : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ

ਵਿਸ਼ਵ ਨੂੰ ਜ਼ਿੰਦਗੀ ਜਿਉਣ ਦਾ ਸਬਕ ਸਿਖਾਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਇਤਿਹਾਸਿਕ ਅਸਥਾਨ ਨਾਨਕ ਝੀਰਾ ਵਿਖੇ ਮਨਾਇਆ ਟੀਚਰਸ ਡੇਅ
  • ਗੁਰਦੁਆਰਾ ਨਾਨਕ ਝੀਰਾ ਬਿੰਦਰ ਕਮੇਟੀ ਦੇ ਪ੍ਰਧਾਨ ਡਾ. ਬਲਵੀਰ ਸਿੰਘ ਨੂੰ ਫਾਊਂਡੇਸ਼ਨ ਵੱਲੋਂ "ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ" ਪੁਸਤਕ ਭੇਂਟ ਕੀਤੀ

ਮੁੱਲਾਂਪੁਰ ਦਾਖਾ, 6 ਸਤੰਬਰ 2024 : ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਅਸਥਾਨ ਨਾਨਕ ਝੀਰਾ ਬਿੰਦਰ (ਕਰਨਾਟਕਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਜੱਥੇ ਦੇ ਮੁੱਖ

ਵਿਧਾਇਕ ਸਿੱਧੂ ਨੇ ਛੋਟੇ ਸਨਅਤਕਾਰਾਂ ਨੂੰ ਉਜਾੜੇ ਤੋਂ ਬਚਾਉਣ ਲਈ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਆਵਾਜ ਕੀਤੀ ਬੁਲੰਦ : ਵਿਸ਼ਵਕਰਮਾ
  • ਕਿਹਾ- ਸਨਅਤ ਨੂੰ ਬਚਾਉਣ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ
  • ਸਾਈਕਲ ਅਤੇ ਮਸ਼ੀਨ ਪਾਰਟਸ ਉਦਯੋਗ ਨੇ ਸਾਰੀ ਦੁਨੀਆ 'ਚ ਲੁਧਿਆਣਾ ਜਿਲ੍ਹੇ ਦੀ ਪਹਿਚਾਣ ਬਣਾਈ ਪਰ ਪੱਕੇ ਤੌਰ 'ਤੇ ਇੰਡਸਟਰੀ ਏਰੀਆ ਬਣਨ ਤੋਂ ਰਿਹਾ ਵਾਂਝਾ

ਲੁਧਿਆਣਾ, 6 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਛੋਟੇ ਕਾਰਖਾਨੇਦਾਰ ਅਤੇ