news

Jagga Chopra

Articles by this Author

ਵਿਧਾਇਕ ਸਿੱਧੂ ਨੇ ਛੋਟੇ ਸਨਅਤਕਾਰਾਂ ਨੂੰ ਉਜਾੜੇ ਤੋਂ ਬਚਾਉਣ ਲਈ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਆਵਾਜ ਕੀਤੀ ਬੁਲੰਦ : ਵਿਸ਼ਵਕਰਮਾ
  • ਕਿਹਾ- ਸਨਅਤ ਨੂੰ ਬਚਾਉਣ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ
  • ਸਾਈਕਲ ਅਤੇ ਮਸ਼ੀਨ ਪਾਰਟਸ ਉਦਯੋਗ ਨੇ ਸਾਰੀ ਦੁਨੀਆ 'ਚ ਲੁਧਿਆਣਾ ਜਿਲ੍ਹੇ ਦੀ ਪਹਿਚਾਣ ਬਣਾਈ ਪਰ ਪੱਕੇ ਤੌਰ 'ਤੇ ਇੰਡਸਟਰੀ ਏਰੀਆ ਬਣਨ ਤੋਂ ਰਿਹਾ ਵਾਂਝਾ

ਲੁਧਿਆਣਾ, 6 ਸਤੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਛੋਟੇ ਕਾਰਖਾਨੇਦਾਰ ਅਤੇ

ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲੇ ਵਿੱਚ ਭਰਵਾਂ ਇਕੱਠ ਜੁੜਿਆ
  • ਪੀ ਏ ਯੂ ਮਾਹਿਰਾਂ ਨਾਲ ਜੁੜਨ ਤੇ ਅਮਲ ਕਰਨ ਨਾਲ ਹੀ ਖੇਤੀ ਦੀ ਬਿਹਤਰੀ ਸੰਭਵ  : ਸ਼੍ਰੀ ਮਲਵਿੰਦਰ ਸਿੰਘ ਕੰਗ 

ਲੁਧਿਆਣਾ 6 ਸਤੰਬਰ 2024 : ਪੀ.ਏ.ਯੂ. ਦੇ ਡਾ ਡੀ ਆਰ ਭੁੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਅੱਜ ਹਾੜ੍ਹੀ ਦੀਆਂ ਫ਼ਸਲਾਂ ਲਈ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਕੰਢੀ ਖੇਤਰ ਵਿਚ ਫ਼ਸਲਾਂ ਦੀ ਕਾਸ਼ਤ ਤੋਂ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ, ਕੀੜਿਆਂ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ 

ਗੁਰਦਾਸਪੁਰ,6 ਸਤੰਬਰ 2024 : ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਅਤੇ ਕਾਲਜ ਵਿਖੇ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ ਏ ਐਸ ਆਈ ਅਮਨਦੀਪ ਸਿੰਘ ਨੇ ਨਾਬਾਲਗ ਬੱਚਿਆਂ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ ਕੀਤੀ ਗਈ ਪੂਰੀ

ਗੁਰਦਾਸਪੁਰ, 6 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ ,ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਗੁਰਦਾਸਪੁਰ ਪਾਸ ਇੱਕ ਵਿਦਿਆਂਗ ਜੋੜੇ ਸ਼੍ਰੀਮਤੀ ਰੇਖਾ ਅਤੇ ਸ਼੍ਰੀ ਬਲਵਿੰਦਰ ਸਿੰਘ ਵਾਸੀ ਬਸਰਾਏ ਵੱਲੋਂ ਟਰਾਈ ਸਾਈਕਲਾਂ ਅਤੇ ਮਿਸ ਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਖਾਨ ਮਲੂਕ ਦੇ ਪਿਤਾ ਵਲੋਂ ਆਪਣੀ ਵਿਦਿਆਂਗ ਲੜਕੀ ਦੇ ਲਈ ਵੀਲ ਚੇਅਰ ਦੀ ਮੰਗ

ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ
  • ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ
  • ਬਲਾਕ ਪੱਧਰੀ ਟੂਰਨਾਮੈਂਟ 10 ਸਤੰਬਰ ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22 ਸਤੰਬਰ ਤੱਕ ਕਰਵਾਏ ਜਾਣਗੇ

ਗੁਰਦਾਸਪੁਰ, 6 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ

ਪਿੰਡ ਠੁੱਲੀਵਾਲ ਵਿੱਚ ਲੱਗਿਆ 'ਸਰਕਾਰ ਤੁਹਾਡੇ ਦੁਆਰ' ਕੈਂਪ, ਲੋਕਾਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਲਾਹਾ
  • ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ ਡੀ ਐਮ ਨੇ ਮੌਕੇ 'ਤੇ ਵੱਖ ਵੱਖ ਸੇਵਾਵਾਂ ਦੇ ਸਰਟੀਫਿਕੇਟ ਦਿੱਤੇ
  • ਹਰ ਮੰਗਲਵਾਰ ਅਤੇ ਸ਼ੁੱਕਰਵਾਰ ਲਾਏ ਜਾ ਰਹੇ ਹਨ ਕੈਂਪ 

ਮਹਿਲ ਕਲਾਂ, 6 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਰਨਾਲਾ ਵਿੱਚ  'ਸਰਕਾਰ ਤੁਹਾਡੇ ਦੁਆਰ' ਕੈਂਪਾਂ ਦੀ ਲੜੀ ਤਹਿਤ ਅੱਜ ਵੱਡਾ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਤਹਿਤ ਮਹਿਲ ਕਲਾਂ ਬਲਾਕ ਦੇ ਮੁਕਾਬਲੇ ਜਾਰੀ
  • ਖੋ ਖੋ ਅੰਡਰ 14 ਲੜਕੀਆਂ ਵਿੱਚ  ਮਹਿਲ ਖੁਰਦ ਅਤੇ ਲੜਕਿਆਂ ਵਿੱਚ ਵਜੀਦਕੇ ਖੁਰਦ ਸਕੂਲ ਨੇ ਬਾਜ਼ੀ ਮਾਰੀ 

ਮਹਿਲ ਕਲਾਂ, 6 ਸਤੰਬਰ 2024 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2024' ਦੇ ਸੀਜ਼ਨ ਤੀਜੇ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਮਹਿਲ ਕਲਾਂ

ਨਾ-ਮਲੂਮ  ਸੜਕ ਹਾਦਸਿਆਂ ਵਿੱਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਉਪਬੰਧ : ਡਿਪਟੀ ਕਮਿਸ਼ਨਰ
  • ਸਕੀਮ ਅਧੀਨ ਜ਼ਿਲ੍ਹੇ ਦੇ 7 ਮ੍ਰਿਤਕ ਵਿਅਕਤੀਆਂ ਦੇ ਕੇਸ ਮੰਨਜੂਰ : ਸਾਕਸ਼ੀ ਸਾਹਨੀ
  • ਇਸ ਸਕੀਮ ਦੀ ਜਾਣਕਾਰੀ ਅਤੇ ਲੋੜੀਂਦੇ ਫਾਰਮ ਲਿੰਕ
  • https://www.gicouncil.in/ins.../hit-and-run-motor-accidents/  ਤੋ ਪ੍ਰਾਪਤ ਕੀਤੇ ਜਾ ਸਕਦੇ ਹਨ

ਲੁਧਿਆਣਾ, 6 ਸਤੰਬਰ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਾ-ਮਾਲੂਮ ਸੜਕ ਹਾਦਸਿਆਂ

ਨਸ਼ਾ ਛੱਡਣ ਵਾਲਿਆਂ ਦੇ ਸਵੈ ਰੁਜ਼ਗਾਰ ਲਈ ਕਪੂਰਥਲ਼ਾ ਪੁਲਿਸ ਆਈ ਅੱਗੇ
  • ਸੀ-ਪਾਈਟ ਨਾਲ ਮਿਲਕੇ ਦਿੱਤੀ ਜਾਵੇਗੀ ਵੱਖ-ਵੱਖ ਕਿੱਤਿਆਂ ਦੀ ਪੇਸ਼ੇਵਰ ਸਿਖਲਾਈ
  • ਪ੍ਰਾਜੈੱਕਟ ਨੂੰ ਜ਼ਮੀਨੀ ਪੱਧਰ ’ਤੇ ਸਫ਼ਲਤਾਪੂਰਵਕ ਲਾਗੂ ਕਰਨ ਲਈ ਡੀ.ਐਸ.ਪੀਜ਼ ਅਤੇ ਪਲੇਸਮੈਂਟ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ

ਕਪੂਰਥਲ਼ਾ, 6 ਸਤੰਬਰ 2024 : ਨਸ਼ਾ ਮੁਕਤ ਹੋ ਚੁੱਕੇ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਕਪੂਰਥਲਾ ਪੁਲਿਸ ਵਲੋਂ ਨਿਵੇਕਲੀ ਪਹਿਲ ਕਰਦਿਆਂ ਸਕਿੱਲ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਫ਼ਰੀਦਕੋਟ ਦੀਆਂ ਜਿਲ੍ਹਾ ਪੱਧਰੀ ਖੇਡਾਂ 12 ਤੋਂ 16 ਸਤੰਬਰ ਤੱਕ

ਫਰੀਦਕੋਟ 6 ਸਤੰਬਰ 2024 : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ 3 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 12 ਸਤੰਬਰ 2024 ਤੋਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ