news

Jagga Chopra

Articles by this Author

ਪਿੰਡ ਠੁੱਲੀਵਾਲ ਵਿੱਚ ਅੱਜ ਲੱਗੇਗਾ 'ਸਰਕਾਰ ਤੁਹਾਡੇ ਦੁਆਰ' ਕੈਂਪ : ਡਿਪਟੀ ਕਮਿਸ਼ਨਰ
  • ਠੁੱਲੀਵਾਲ ਤੋਂ ਇਲਾਵਾ ਮਨਾਲ, ਮਾਂਗੇਵਾਲ, ਗੁੰਮਟੀ ਤੇ ਕੁਰੜ ਦੇ ਵਾਸੀ ਵੀ ਕੈਂਪ ਦਾ ਲਾਹਾ ਲੈਣ

ਬਰਨਾਲਾ, 5 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਰਨਾਲਾ ਵਿੱਚ ਲਗਾਏ ਜਾ ਰਹੇ ' ਸਰਕਾਰ ਤੁਹਾਡੇ ਦੁਆਰ' ਕੈਂਪਾਂ ਦੀ ਲੜੀ ਤਹਿਤ ਭਲਕੇ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਵੱਡਾ ਗੁਰੂਦੁਆਰਾ ਸਾਹਿਬ

ਪਿੰਡ ਮਹਿਤਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਪ੍ਰੇਰਿਤ

ਸ਼ਹਿਣਾ, 5 ਸਤੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਮਹਿਤਾ ਵਿਖੇ ਸੀਆਰਐੱਮ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ’ਚ ਵਾਤਾਵਰਨ ਸੰਭਾਲ

7ਵੀਂ ਬਟਾਲੀਅਨ ਐਨ.ਡੀ.ਆਰ.ਐਫ ਵਲੋਂ ਐੱਸ.ਐੱਸ.ਡੀ. ਕਾਲਜ ਵਿੱਚ ਮੌਕ ਡਰਿੱਲ
  • ਭੂਚਾਲ ਜਿਹੀ ਕੁਦਰਤੀ ਆਫਤ ਮੌਕੇ ਸਥਿਤੀ 'ਤੇ ਕਾਬੂ ਪਾਉਣ ਬਾਰੇ ਕੀਤੀ ਮੌਕ ਡਰਿੱਲ 
  • ਜ਼ਿਲ੍ਹਾ ਪ੍ਰਸ਼ਾਸਨ, ਵਿਦਿਆਰਥੀਆਂ ਨੇ ਡਰਿੱਲ ਵਿੱਚ ਲਿਆ ਭਾਗ

ਬਰਨਾਲਾ, 5 ਸਤੰਬਰ 2024 : ਐਨਡੀਆਰਐਫ ਦੀ 7ਵੀਂ ਬਟਾਲੀਅਨ ਨੇ ਅੱਜ ਇੱਥੇ ਐਸਐਸਡੀ ਕਾਲਜ ਵਿੱਚ ਭੂਚਾਲ ਜਿਹੀ ਕੁਦਰਤੀ ਆਫਤ ਨਾਲ ਨਜਿੱਠਨ ਸਬੰਧੀ ਮੌਕ ਡਰਿੱਲ ਕੀਤੀ। ਡਿਪਟੀ ਕਮਾਂਡੈਂਟ ਐਨਡੀਆਰਐਫ ਸੰਜੀਵ ਰਤਨ, ਏਡੀਸੀ (ਜ)

ʻਖੇਡਾਂ ਵਤਨ ਪੰਜਾਬ ਦੀਆਂ 2024ʼ ਦੇ ਬਾਘਾਪੁਰਾਣਾ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ
  • ਕਰੀਬ 1600 ਖਿਡਾਰੀਆਂ ਨੇ ਲਿਆ ਭਾਗ ਬਲਾਕ ਬਾਘਾਪੁਰਾਣਾ ਦੇ ਫਾਈਨਲ ਮੁਕਾਬਲੇ 6 ਨੂੰ, ਖਿਡਾਰੀ ਲੈ ਰਹੇ ਉਤਸ਼ਾਹ ਨਾਲ ਹਿੱਸਾ-ਜ਼ਿਲ੍ਹਾ ਖੇਡ ਅਫਸਰ

ਬਾਘਾਪੁਰਾਣਾ 5 ਸਤੰਬਰ 2024 : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਜ਼ਿਲ੍ਹਾ ਮੋਗਾ

ਪੀ ਏ ਯੂ- ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵਿਖੇ ਇੱਕ ਰੋਜਾ ਕੈਂਪ ਆਯੋਜਿਤ
  • ਪਿਆਜ ਦੀ ਸਾਂਭ-ਸੰਭਾਲ, ਭੰਡਾਰਨ, ਪ੍ਰੋਸੈਸਿੰਗ ਸੰਬੰਧੀ ਦਿੱਤੀ ਸਿਖਲਾਈ

ਮੋਗਾ, 5 ਸਤੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਪਿਆਜ ਅਤੇ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਸਾਫੂਵਾਲਾ ਵਿੱਖੇ ਪਿਆਜ ਦੀ

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ
  • ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼

ਮੋਗਾ, 5 ਸਤੰਬਰ 2024 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ

ਹਸਤਕਲਾ ਕਾਰੀਗਰਾਂ ਦੀ ਕਲਾ ਵਿੱਚ ਨਿਖਾਰ ਲਿਆਉਣ ਲਈ ʻਕਾਰੀਗਰ ਉਥਾਨʼ ਸਕੀਮ ਤਹਿਤ ਡਿਜ਼ਾਈਨ ਡਿਵੈਲਪਮੈਂਟ  ਵਰਕਸ਼ਾਪ ਹੋਈ ਸੰਪੂਰਨ
  • ਮਹੀਨੇ ਦੀ ਵਰਕਸ਼ਾਪ ਵਿੱਚ 30 ਕਾਰੀਗਰਾਂ ਨੇ ਭਾਗ ਲੈ ਕੇ ਹੱਥ ਨਾਲ ਬਣਨ ਵਾਲੀਆਂ ਵਸਤੂਆਂ ਦੇ ਸਿੱਖੇ ਨਵੇਂ ਡਿਜ਼ਾਈਨ

ਮੋਗਾ, 5 ਸਤੰਬਰ 2024 : ਹਸਤਕਲਾ ਰੱਖਦੇ ਕਾਰੀਗਰਾਂ ਦੇ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ ਦਫ਼ਤਰ ਵਿਕਾਸ ਕਮਿਸ਼ਨਰ (ਹਸਤਕਲਾ)  ਹੁਸ਼ਿਆਰਪੁਰ ਭਾਰਤ ਸਰਕਾਰ ਨੇ ਹੈਂਡੀ ਕਰਾਫਟ ਸਰਵਿਸ ਸੈਂਟਰ ਸਕੀਮ ਤਹਿਤ “ਕਾਰੀਗਰ ਉਤਥਾਨ” ਅਧੀਨ ਇੱਕ ਮਹੀਨੇ ਦੀ ਡਿਜ਼ਾਈਨ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ
  • ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼

ਮੋਗਾ 5 ਸਤੰਬਰ 2024 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ  ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ

ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ : ਡਿਪਟੀ ਕਮਿਸ਼ਨਰ
  • ਐਸ.ਡੀ.ਐਮ. ਨੇ ਛੇਹਰਟਾ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਹੱਲ ਕੀਤੀਆਂ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ

ਅੰਮ੍ਰਿਤਸਰ 5 ਸਤੰਬਰ 2024 : ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਚੌਥਾ ਦਿਨ 

ਅੰਮ੍ਰਿਤਸਰ 5 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ