news

Jagga Chopra

Articles by this Author

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੰਜਾਬ ਸਕਿਲਡ ਮਿਸ਼ਨ ਤਹਿਤ ਕਰਵਾਇਆ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤਸ਼ਾਰ ਗੁਪਤਾ ਆਈ.ਪੀ. ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ  ਨਸ਼ਿਆਂ ਖਿਲਾਫ ਮੁਹਿੰਮ ਵਿੱਡੀ ਗਈ ਹੈ ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਨੂੰ ਫੜ ਕੇ ਉਹਨਾਂ ਖਿਲਾਫ ਬੰਣਦੀ ਕਾਨੂੰਨੀ ਕਾਰਵਾਈ ਕੀਤੀ ਜਾ

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ CASO ਪ੍ਰੋਗਰਾਮ ਤਹਿਤ ਚਲਾਇਆ  ਸਰਚ ਅਭਿਆਨ
  • ਸਵੇਰੇ 6 ਵਜ਼ੇ ਤੋਂ ਸਬ ਡਵੀਜਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਵਿੱਚ ਕੀਤਾ ਸਰਚ
  • ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ :ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 05 ਸਤੰਬਰ 2024 : ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ

ਡਿਪਟੀ ਕਮਿਸ਼ਨਰ ਨੇ ਅਧਿਆਪਕ ਦਿਵਸ ਤੇ ਜਿ਼ਲ੍ਹੇ ਦੇ ਅਧਿਆਪਕਾਂ ਨੂੰ ਦਿੱਤੀ ਵਧਾਈ
  • ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦਾ ਅਹਿਮ ਰੋਲ

ਸ੍ਰੀ ਮੁਕਤਸਰ ਸਾਹਿਬ, 5 ਸਤੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਦਿਵਸ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਇਸ ਸੁ਼ਭ ਦਿਨ ਤੇ ਵਧਾਈ ਦਿੰਦਿਆਂ ਕਿਹਾ ਕਿ

ਵਿਧਾਇਕ ਬੱਗਾ ਨੇ ਪਲਾਟਾਂ ਦੀ ਰਜਿਸਟਰੀ ਮੌਕੇ ਐਨ.ਓ.ਸੀ. ਦੀ ਸ਼ਰਤ ਹਟਾਉਣ ਲਈ ਮੁੱਖ ਮੰਤਰੀ  ਮਾਨ ਦਾ ਕੀਤਾ ਦਿਲੋਂ ਧੰਨਵਾਦ 
  • ਕਿਹਾ! ਮੁੱਖ ਮੰਤਰੀ ਵੱਲੋਂ ਲੁਧਿਆਣਾ ਫੇਰੀ ਦੌਰਾਨ ਵਪਾਰੀਆਂ, ਕਲੋਨਾਈਜ਼ਰਾਂ ਤੇ ਆਮ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ
  • ਵਿਧਾਇਕ ਬੱਗਾ ਵੱਲੋਂ ਬੀਤੇ ਦਿਨੀ ਯਸ਼ਵੀ ਕਲੋਨੀ 'ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਵੀ ਕੀਤਾ ਉਦਘਾਟਨ

ਲੁਧਿਆਣਾ, 05 ਸਤੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ 16ਵੀਂ ਵਿਧਾਨ ਸਭਾ ਸੈਸ਼ਨ ਦੌਰਾਨ

ਡੇਂਗੂ 'ਤੇ ਕਾਬੂ ਪਾਉਣ ਲਈ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਯਤਨ : ਸਾਕਸ਼ੀ ਸਾਹਨੀ
  • ਜਾਗਰੂਕਤਾ ਗਤੀਵਿਧੀਆਂ, ਨਿਯਮਤ ਫੋਗਿੰਗ ਦੇ ਨਾਲ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਜਾ ਰਹੀ ਸਮੀਖਿਆ
  • ਨਗਰ ਨਿਗਮ ਵੱਲੋਂ ਹੁਣ ਤੱਕ 632 ਚਲਾਨ ਕੱਟੇ ਗਏ

ਲੁਧਿਆਣਾ, 5 ਸਤੰਬਰ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਸਿਹਤ ਮੰਤਰੀ ਨਾਲ ਕੀਤੀ ਮੀਟਿੰਗ
  • ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੀ ਚਰਚਾ

ਬਟਾਲਾ, 5 ਸਤੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ  ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ

ਵਿਆਹ ਪੁਰਬ ਸਮਾਗਮ, ਬਟਾਲਾ ਸ਼ਹਿਰ ਵਿਖੇ ਸਾਫ ਸਫਾਈ ਤੇ ਫੋਗਿੰਗ ਮੁਹਿੰਮ ਜਾਰੀ

ਬਟਾਲਾ, 5 ਸਤੰਬਰ 2024 : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸੰਗਤਾ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਟੀਮਾਂ ਵਲੋਂ ਅੱਜ ਜਲੰਧਰ ਰੋਡ ਨੇੜੇ ਵੰਡਰ ਹੋਟਲ, ਗੁਰਦਾਸਪੁਰ ਰੋਡ ਅਤੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਨਵ ਅਧਿਕਾਰ ਕਮਿਸ਼ਨ ਦੇ ਉੱਤਰ ਭਾਰਤ ਦੇ ਡਾਇਰੈਕਟਰ ਸ੍ਰੀ ਅਮਨਦੀਪ ਮਿੱਤਲ ਹੋਏ ਨਤਮਸਤਕ

ਅੰਮ੍ਰਿਤਸਰ, 5 ਸਤੰਬਰ 2024 : ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਉੱਤਰ ਭਾਰਤ ਦੇ ਡਾਇਰੈਕਟਰ ਸ੍ਰੀ ਅਮਨਦੀਪ ਮਿੱਤਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸੇਵਾਮੁਕਤ ਅਸਿਸਟੈਂਟ ਕਮਿਸ਼ਨਰ ਸ. ਦਲਜੀਤ ਸਿੰਘ ਭੁੱਲਰ ਤੇ ਪੀਐਸਓ ਸ੍ਰੀ ਕਪਿਲ ਦੇਵ ਵੀ ਮੌਜੂਦ ਸਨ। ਸ੍ਰੀ ਦਰਬਾਰ

450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਖਡੂਰ ਸਾਹਿਬ ਵਿਖੇ ਸੈਮੀਨਾਰ ਆਯੋਜਿਤ
  • ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਨੂੰ ਸਮਝਣ ਤੇ ਖੋਜਣ ਦਾ ਸੁਨਹਿਰੀ ਮੌਕਾ- ਭਾਈ ਮਹਿਤਾ

ਖਡੂਰ ਸਾਹਿਬ, 5 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ