news

Jagga Chopra

Articles by this Author

ਤੇਲੰਗਾਨਾ 'ਚ ਪੁਲਿਸ ਅਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ, 6 ਨਕਸਲੀ ਮਾਰੇ, ਦੋ ਸਿਪਾਹੀ ਜ਼ਖਮੀ 

ਤੇਲੰਗਾਨਾ, 5 ਸਤੰਬਰ 2024 : ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲੇ 'ਚ ਵੀਰਵਾਰ ਸਵੇਰੇ ਪੁਲਸ ਅਤੇ ਮਾਓਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ 'ਚ 6 ਮਾਓਵਾਦੀ ਮਾਰੇ ਗਏ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲ੍ਹੇ ਦੇ ਸੁਪਰਡੈਂਟ ਰੋਹਿਤ ਰਾਜ ਨੇ ਦੱਸਿਆ ਕਿ ਗ੍ਰੇਹਾਉਂਡਜ਼ ਦੇ ਜਵਾਨਾਂ ਨੇ ਛੱਤੀਸਗੜ੍ਹ ਦੇ ਬੀਜਾਪੁਰ

ਸਿੱਕਮ 'ਚ ਵੱਡਾ ਸੜਕ ਹਾਦਸਾ, 800 ਫੁੱਟ ਹੇਠਾਂ ਟੋਏ 'ਚ ਡਿੱਗੀ ਗੱਡੀ, 4 ਜਵਾਨਾਂ ਦੀ ਮੌਤ

ਸਿੱਕਮ, 5 ਸਤੰਬਰ 2024 : ਸਿੱਕਮ ਦੇ ਪਾਕਯੋਂਗ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਫੌਜ ਦੇ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜ ਦੀ ਗੱਡੀ ਡੂੰਘੀ ਖਾਈ 'ਚ ਡਿੱਗ ਗਈ ਸੀ। ਇਹ ਹਾਦਸਾ ਵੀਰਵਾਰ ਨੂੰ ਵਾਪਰਿਆ। ਜਾਣਕਾਰੀ ਮੁਤਾਬਕ ਫੌਜ ਦੀ ਗੱਡੀ ਪੱਛਮੀ ਬੰਗਾਲ ਦੇ ਪੇਡੋਂਗ ਤੋਂ ਸਿਲਕ ਰੂਟ 'ਤੇ ਸਿੱਕਮ ਦੇ ਜੁਲੁਕ ਜਾ

ਨਾਈਜੀਰੀਆ ਵਿੱਚ  ਬੋਕੋ ਹਰਮ ਦੇ ਅੱਤਵਾਦੀਆਂ ਨੇ  100 ਤੋਂ ਵੱਧ ਲੋਕਾਂ ਦੀ ਕੀਤੀ ਹੱਤਿਆ

ਮੈਦੁਗੁਰੀ, 5 ਸਤੰਬਰ 2024 : ਬੋਕੋ ਹਰਮ ਦੇ ਅੱਤਵਾਦੀਆਂ ਨੇ ਉੱਤਰ-ਪੂਰਬੀ ਨਾਈਜੀਰੀਆ ਵਿੱਚ ਇੱਕ ਹਮਲੇ ਵਿੱਚ 100 ਤੋਂ ਵੱਧ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਸਥਾਨਕ ਨਿਵਾਸੀਆਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਅੱਤਵਾਦੀਆਂ ਨੇ ਬਾਜ਼ਾਰ, ਪੂਜਾ ਕਰਨ ਵਾਲਿਆਂ ਅਤੇ ਲੋਕਾਂ ਦੇ ਘਰਾਂ 'ਤੇ ਗੋਲੀਬਾਰੀ ਕੀਤੀ। ਯੋਬੇ ਪੁਲਿਸ ਦੇ ਬੁਲਾਰੇ ਡੰਗਸ ਅਬਦੁਲ ਕਰੀਮ ਨੇ ਦੱਸਿਆ ਕਿ 50

ਅਮਰੀਕਾ ਦੇ ਜਾਰਜੀਆ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ, 4 ਦੀ ਮੌਤ

ਜਾਰਜੀਆ, 5 ਸਤੰਬਰ 2024 : ਅਮਰੀਕਾ ਦੇ ਜਾਰਜੀਆ ਹਾਈ ਸਕੂਲ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਰਜੀਆ ਦੇ ਅਪਲਾਚੀ ਹਾਈ ਸਕੂਲ ਵਿੱਚ ਗੋਲੀਬਾਰੀ ਤੋਂ ਬਾਅਦ ਚਾਰ ਦੀ ਮੌਤ, ਇੱਕ ਵਿਅਕਤੀ ਹਿਰਾਸਤ ਵਿੱਚ ਹੈ। ਪੁਲਿਸ ਨੇ ਦੱਸਿਆ ਕਿ ਇਸ ਗੋਲੀਬਾਰੀ ਦੀ ਘਟਨਾ ਵਿੱਚ ਤੀਹ ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ

ਹੁਣ ਅਧਿਆਪਕ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ : ਮੁੱਖ ਮੰਤਰੀ ਮਾਨ
  • ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
  • ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
  • ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 5 ਸਤੰਬਰ 2024 : ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ

ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬ, ਕੈਗ ਦੀ ਰਿਪੋਰਟ 'ਚ ਵੱਡੇ ਖੁਲਾਸੇ

ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ 3674 ਕਰੋੜ ਰੁਪਏ ਦਾ ਹਿਸਾਬ ਨਹੀਂ ਦੇ ਰਹੀ ਹੈ। ਇਹ ਖੁਲਾਸਾ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਹੋਇਆ ਹੈ, ਕੇਂਦਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤਾ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 3674 ਕਰੋੜ ਰੁਪਏ ਦਾ ਹਿਸਾਬ ਨਾ ਦੇਣ 'ਤੇ ਕੇਂਦਰ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਕੀਤੇ ਕਾਬੂ 
  • ਦੋਨੋਂ ਨੌਜਵਾਨ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਪੰਜਾਬ ਵਿੱਚ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ - ਪੁਲਿਸ ਕਮਿਸ਼ਨਰ
  • ਚੰਡੀਗੜ੍ਹ ਵਿਖੇ ਫੋਰਚੂਨਰ ਕਾਰ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਚ ਪੁਲਿਸ ਨੇ ਕੀਤੇ ਗੋਲਡੀ ਬਰਾੜ ਦੇ ਗੁਰਗੇ  ਕਾਬੂ 

ਅੰਮ੍ਰਿਤਸਰ, 5 ਸਤੰਬਰ 2024 : ਪੁਲਿਸ ਨੇ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਕੀਤਾ ਮਾਮਲਾ ਦਰਜ ਪੰਜਾਬ ਵਿੱਚ ਲਗਾਤਾਰ ਹੀ ਵਪਾਰੀਆਂ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੈਸਲਾ ਆਵੇਗਾ, ਉਸ ਦਾ ਸਵਾਗਤ ਜਰੂਰ ਕਰਾਂਗੇ : ਮਜੀਠੀਆ

ਅੰਮ੍ਰਿਤਸਰ, 5 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ 2007 ਤੋਂ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਵੇਲੇ ਦੇ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ਼ਿਕਾਇਤ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਸ਼੍ਰੀ

ਬਰਨਾਲਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 80 ਕਰੋੜ ਦਾ ਫੰਡ ਜਾਰੀ : ਮੀਤ ਹੇਅਰ
  • ਬਰਨਾਲਾ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਲਾਇਆ ਟੈਂਡਰ  

ਬਰਨਾਲਾ, 5 ਸਤੰਬਰ 2024 : ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਟੈਂਡਰ ਲਾਇਆ ਜਾ ਚੁੱਕਿਆ ਹੈ ਅਤੇ ਟੈਂਡਰ ਖੁੱਲਣ 'ਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਸੰਸਦ ਮੈਂਬਰ

ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ

ਚੰਡੀਗੜ੍ਹ, 5 ਸਤੰਬਰ 2024 :  ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਮਹਿੰਗਾਈ ਦੀ ਮਾਰ ਹੇਠ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਉੱਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।