news

Jagga Chopra

Articles by this Author

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ" ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ 

ਚੰਡੀਗੜ੍ਹ, 5 ਸਤੰਬਰ 2024 : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ

ਵਿਧਾਨਸਭਾ ਦੇ ਮਾਨਸੂਨ ਸੈਸ਼ਨ 'ਚ ਅਹਿਮ ਮੁੱਦਿਆਂ 'ਤੇ ਨਹੀਂ ਹੋਈ ਚਰਚਾ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 04 ਅਗਸਤ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਗੱਲ 'ਤੇ ਨਿਰਾਸ਼ਾ ਜ਼ਾਹਿਰ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਿਤ ਮੰਤਰੀ ਅਹਿਮ ਮੁੱਦਿਆਂ 'ਤੇ ਸਾਰਥਿਕ ਚਰਚਾ ਕਰਨ ਵਿੱਚ ਅਸਫਲ ਰਹੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ।

ਸਰਕਾਰ ਖੇਤੀ ਨੀਤੀ ਬਣਾਉਣ ਲਈ ਤਿਆਰ : ਮੁੱਖ ਮੰਤਰੀ ਮਾਨ
  • ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਮਿਲੇਗਾ 5 ਲੱਖ : ਭਗਵੰਤ ਮਾਨ

ਚੰਡੀਗੜ੍ਹ, 04 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ

ਬਾਘਾ ਪੁਰਾਣਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਮਾਸੂਮ ਬੱਚਿਆਂ ਸਮੇਤ ਪਤੀ-ਪਤਨੀ ਦੀ ਮੌਤ

ਮੋਗਾ, 04 ਅਗਸਤ 2024 : ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਬੱਚਿਆਂ ਸਮੇਤ 4 ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਸਵਾਰ ਪਰਿਵਾਰ ਬਾਘਾ ਪੁਰਾਣਾ ਤੋਂ ਜੈਮਲ ਸਿੰਘ ਵਾਲਾ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆਈ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ

ਜ਼ਿਮਨੀ ਚੋਣਾਂ ਲਈ ਅਕਾਲੀ ਦਲ ਨੇ ਕੀਤਾ ਚੋਣ ਪ੍ਰਚਾਰ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 4 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਿੱਦੜਬਾਹਾ ਹਲਕੇ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ

ਜੰਡਿਆਲਾ ਗੁਰੂ ਦੇ ਭਗਵਾਂ ਰੇਲਵੇ ਫਾਟਕ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਲੋਕਾਂ ਦੀ ਮੌਤ 

ਜੰਡਿਆਲਾ ਗੁਰੂ, 4 ਸਤੰਬਰ 2024 : ਕਸਬਾ ਜੰਡਿਆਲਾ ਗੁਰੂ ਦੇ ਨੇੜੇ ਪੈਂਦੇ ਭਗਵਾਂ ਰੇਲਵੇ ਫਾਟਕ ਨਜ਼ਦੀਕ, ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਗੰਭੀਰ ਹਾਦਸਾ ਵਾਪਰਿਆ ਹੈ। ਜਿਸ ਵਿੱਚ

ਕੈਨੇਡਾ ‘ਚ ਭਦੌੜ ਦੀ ਕੁੜੀ ਅਤੇ ਫਗਵਾੜਾ ਦੇ ਨੌਜਵਾਨ ਦੀ ਮੌਤ

ਚੰਡੀਗੜ੍ਹ, 4 ਸਤੰਬਰ 2024 : ਕੈਨੇਡਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ।  ਕੁਝ ਮਹੀਨੇ ਪਹਿਲਾਂ ਕੈਨੇਡਾ ਵਿੱਚ ਪੜ੍ਹਨ ਲਈ ਗਈ ਜ਼ਿਲ੍ਹਾ ਬਰਨਾਲਾ ਦੇ ਭਦੌੜ ਦੀ ਕੁੜੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਗੁਰਮੀਤ ਕੌਰ ਦੀ ਆਈਲੈਟਸ ਕੀਤੀ ਹੋਈ ਸੀ ਅਤੇ ਉਸ ਤੋਂ

ਕੈਮਰੂਨ ਵਿੱਚ ਵਾਪਰਿਆ ਸੜਕ ਹਾਦਸਾ, 8 ਲੋਕਾਂ ਦੀ ਮੌਤ, 50 ਜ਼ਖਮੀ

ਯਾਉਂਡੇ, 4 ਸਤੰਬਰ 2024 : ਸਥਾਨਕ ਪੁਲਿਸ ਅਤੇ ਗਵਾਹਾਂ ਦੇ ਅਨੁਸਾਰ, ਬੁੱਧਵਾਰ ਨੂੰ ਕੈਮਰੂਨ ਵਿੱਚ ਇੱਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫਤਾਰ ਯਾਤਰੀ ਬੱਸ ਨੇ ਆਪਣੀ ਬ੍ਰੇਕ ਫੇਲ ਕਰ ਦਿੱਤੀ ਜਦੋਂ ਇਹ ਖੇਤਰ ਦੇ ਦਸ਼ਾਂਗ ਕਸਬੇ ਵਿੱਚ ਇੱਕ ਉੱਚੀ

ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ
  • ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਤੇ ਬਾਬਾ ਬਲਬੀਰ ਸਿੰਘ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 4 ਸਤੰਬਰ 2024 : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ