news

Jagga Chopra

Articles by this Author

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਸਤੰਬਰ 2024 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਚੰਡੀਗੜ੍ਹ, 4 ਸਤੰਬਰ 2024 : ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ : ਮੁੱਖ ਮੰਤਰੀ ਮਾਨ 
  • ਬੇਅਦਬੀ ਦੇ ਮਸਲੇ ਉਤੇ ਤਾਜ਼ਾ ਰਿਪੋਰਟ ਛੇਤੀ ਦਾਇਰ ਕੀਤੀ ਜਾਵੇਗੀ
  • ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆਂਦੀ ਜਾਵੇਗੀ ਨਵੀਂ ਖੇਤੀ ਨੀਤੀ
  • ਡੀ.ਏ.ਪੀ. ਖਾਦ ਬਾਰੇ ਬੇਬੁਨਿਆਦ, ਗੈਰ-ਜ਼ਿੰਮੇਵਾਰਾਨਾ ਅਤੇ ਤਰਕਹੀਣ ਬਿਆਨਬਾਜ਼ੀ ਲਈ ਜਾਖੜਾਂ ਦੀ ਨਿਖੇਧੀ
  • ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਓ.ਟੀ.ਐਸ. ਸਕੀਮਾਂ ਮਹਿਜ਼ ਖਾਨਾਪੂਰਤੀ ਸਨ
  • ਸਰਬਸੰਮਤੀ ਨਾਲ ਚੁਣੀਆਂ
ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ  ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 4 ਸਤੰਬਰ 2024 : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਦੋਵਾਂ ਪਹਿਲਵਾਨਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਜ਼ਿਕਰਯੋਗ ਕਿ ਲੰਬੇ

ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿਵਾਵਾਂਗੇ : ਰਾਹੁਲ ਗਾਂਧੀ

ਜੰਮੂ, 4 ਸਤੰਬਰ 2024 : ਜੰਮੂ। ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਆਗਾਮੀ ਵਿਧਾਨ ਸਭਾ ਚੋਣ ਪ੍ਰਚਾਰ ਲਈ ਬੁੱਧਵਾਰ ਨੂੰ ਜੰਮੂ ਪਹੁੰਚੇ। ਸੰਗਲਦਾਨ (ਰਾਮਬਨ) ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਨਫ਼ਰਤ ਫੈਲਾ ਰਹੇ ਹਨ ਅਤੇ ਅਸੀਂ ਪਿਆਰ ਫੈਲਾ ਰਹੇ ਹਾਂ। ਨਫ਼ਰਤ ਨੂੰ ਨਫ਼ਰਤ ਨਾਲ ਨਹੀਂ ਹਰਾਇਆ ਜਾ ਸਕਦਾ, ਪਰ ਪਿਆਰ ਨਾਲ. ਭਾਰਤ ਦੇ ਇਤਿਹਾਸ

ਭਾਰਤ ਵਿਕਾਸ ਦੀ ਨੀਤੀ ਦਾ ਸਮਰਥਨ ਕਰਦਾ ਹੈ ਨਾ ਕਿ ਵਿਸਤਾਰਵਾਦ ਦਾ : ਪ੍ਰਧਾਨ ਮੰਤਰੀ ਮੋਦੀ

ਟੂਟੋਂਗ, 4 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਬਰੂਨੇਈ ਦੇ ਦੌਰੇ 'ਤੇ ਸਨ, ਨੇ ਬੁੱਧਵਾਰ ਨੂੰ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੂਟਨੀਤਕ ਸਬੰਧਾਂ ਦੇ 40 ਸਾਲਾਂ ਦਾ ਜਸ਼ਨ ਮਨਾ ਰਹੇ ਦੋਵਾਂ ਦੇਸ਼ਾਂ ਵਿਚਾਲੇ ਦੋਸਤੀ ਮਹਾਨ ਸੱਭਿਆਚਾਰਕ ਪਰੰਪਰਾਵਾਂ 'ਤੇ ਆਧਾਰਿਤ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ

ਟੈਕਸਾਸ 'ਚ ਵਾਹਨਾਂ ਹੋਈ ਭਿਆਨਕ ਟੱਕਰ, ਔਰਤ ਸਮੇਤ 4 ਭਾਰਤੀਆਂ ਦੀ ਮੌਤ

ਟੈਕਸਾਸ, 4 ਸਤੰਬਰ 2024 : ਅਮਰੀਕਾ ਦੇ ਟੈਕਸਾਸ 'ਚ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਔਰਤ ਸਮੇਤ 4 ਭਾਰਤੀਆਂ ਦੀ ਮੌਤ ਹੋ ਗਈ ਹੈ। ਪੀੜਤ ਇੱਕ ਕਾਰਪੂਲਿੰਗ ਐਪਲੀਕੇਸ਼ਨ ਨਾਲ ਜੁੜੇ ਹੋਏ ਸਨ ਤੇ ਬੈਂਟਨਵਿਲੇ, ਅਰਕਨਸਾਸ ਜਾ ਰਹੇ ਸਨ। ਉਦੋਂ ਉਨ੍ਹਾਂ ਦੀ SUV ਕਾਰ 'ਚ ਅੱਗ ਲੱਗਣ ਕਾਰਨ ਚਾਰ ਭਾਰਤੀਆਂ ਦੀ ਮੌਤ ਹੋ ਗਈ। ਪਛਾਣ ਲਈ ਮ੍ਰਿਤਕਾਂ ਦਾ ਡੀਐਨਏ ਟੈਸਟ ਕਰਵਾਇਆ

ਰੂਸ ਨੇ ਯੂਕਰੇਨ ‘ਤੇ ਕੀਤਾ ਮਿਜ਼ਾਈਲ ਹਮਲਾ, 51 ਦੀ ਮੌਤ, 200 ਜ਼ਖਮੀ

ਕੀਵ, 4 ਸਤੰਬਰ 2024 : ਰੂਸ ਨੇ ਯੂਕਰੇਨ ‘ਤੇ ਕਈ ਮਿਜ਼ਾਈਲ ਹਮਲੇ ਕੀਤੇ ਹਨ। ਇਸ ਹਮਲਿਆਂ ‘ਚ 51 ਲੋਕਾਂ ਦੀ ਮੌਤ ਹੋ ਗਈ ਸੀ ਤੇ 200 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਇਹ ਹਮਲਾ ਯੂਕਰੇਨ ਦੇ ਮੱਧ ਹਿੱਸੇ ‘ਚ ਸਥਿਤ ਇਕ ਫੌਜੀ ਟਰੇਨਿੰਗ ਸੰਸਥਾਨ ‘ਤੇ ਕੀਤਾ ਗਿਆ। ਇਹ ਹੁਣ ਤੱਕ ਰੂਸ ਵਲੋਂ ਕੀਤੇ ਸਭ ਤੋਂ ਘਾਤਕ ਹਮਲਿਆਂ ਵਿੱਚੋਂ ਇੱਕ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ

ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ ਤੇ ਅਯੋਗ ਲਾਭਪਾਤਰੀਆਂ ਤੋਂ 145.73 ਕਰੋੜ ਦੀ ਕੀਤੀ ਰਿਕਵਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 4 ਸਤੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ

ਖੇਡਾਂ ਵਤਨ ਪੰਜਾਬ ਦੀਆਂ 2024-ਬਲਾਕ ਪੱਧਰੀ ਮੁਕਾਬਲੇ ਸ਼ੁਰੂ
  • 12 ਸਤੰਬਰ ਤੱਕ ਹੋਣਗੇ ਅਥਲੈਟਿਕਸ, ਕਬੱਡੀ, ਖੋ-ਖੋ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਤੇ ਵਾਲੀਬਾਲ ਸ਼ੂਟਿੰਗ ਦੇ ਹੋਣਗੇ ਮੁਕਾਬਲੇ

ਕਪੂਰਥਲਾ, 4 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਦੀ ਅੱਜ ਕਪੂਰਥਲਾ ਜਿਲ੍ਹੇ ਵਿਚ ਬਲਾਕ ਪੱਧਰੀ ਮੁਕਾਬਲਿਆਂ ਦੇ ਨਾਲ ਸ਼ੁਰੂ ਹੋ ਗਈਆਂ। ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਜਿਲ੍ਹਾ ਯੋਜਨਾ ਬੋਰਡ