news

Jagga Chopra

Articles by this Author

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਤੀਜਾ ਦਿਨ

ਅੰਮ੍ਰਿਤਸਰ 4 ਸਤੰਬਰ 2024 : ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ
  • ਜਿਲ਼੍ਹਾ ਪ੍ਰਸਾਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਨਿਵਾਸ਼ੀਆਂ ਦੀ ਸਹੂਲਤ ਲਈ ਪਿੰਡ 'ਚ ਲਗਾਏ ਜਾ ਰਹੇ ਨੇ ਜਨ ਸੁਵਿਧਾ ਕੈਂਪ
  • ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ- ਡਾ ਪੱਲਵੀ

ਮਾਲੇਰਕੋਟਲਾ 04 ਸਤੰਬਰ 2024 : ਅੱਜ  ਜ਼ਿਲ੍ਹੇ ਦੇ ਪਿੰਡ ਮੰਨਵੀ ਵਿਖੇ ' ਆਪ ਦੀ ਸਰਕਾਰ ਆਪ ਦੇ ਦੁਆਰ ' ਤਹਿਤ ਲੱਗੇ

ਕੁਦਰਤੀ ਖੇਤੀ ਸਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ

ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ  ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ

ਡਾ. ਚਾਵਲਾ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ
  • ਸਿਹਤ ਵਿਭਾਗ ਵੱਲੋਂ ਰੁਟੀਨ ਟੀਕਾਕਰਨ ਵਿੱਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਹਰ ਬੁੱਧਵਾਰ

ਅੱਖਾਂ ਦਾਨ ਮਹਾਂਦਾਨ ਹੈ ਅਤੇ ਮਰਨ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਇਹ ਦਾਨ ਕਿਸੇ ਦੋ ਨੇਤਰਹੀਣਾਂ ਦੀ ਜਿੰਦਗੀ ਨੂੰ ਹਮੇਸ਼ਾ ਲਈ ਰੁਸ਼ਨਾ ਸਕਦਾ ਹੈ: ਡਾ ਚਾਵਲਾ  
  • 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੁਕ ਕਰਨ ਲਈ ਅੱਖਾਂ ਦਾਨ ਸਬੰਧੀ ਮਨਾਇਆ ਜਾ ਰਿਹਾ ਹੈ ਪੰਦਰਵਾੜਾ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 04 ਸਤੰਬਰ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ 25 ਅਗਸਤ ਤੋਂ 8 ਸਤੰਬਰ 2024 ਤੱਕ ਲੋਕਾਂ ਨੂੰ ਅੱਖਾਂ

ਪਟਿਆਲਾ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਨਰੋਈ ਸਿਹਤ ਪ੍ਰਤੀ ਜਾਗਰੂਕਤਾ ਲਈ ਸਾਇਕਲੋਥੌਨ
  • ਡੀ.ਆਈ.ਜੀ. ਭੁੱਲਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਕਿਹਾ ਸਾਰਾ ਪੰਜਾਬ ਨਹੀਂ ਨਸ਼ੇੜੀ
  • ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਤੋੜੀ, ਮੰਗ ਖ਼ਤਮ ਕਰਨ ਲਈ ਸਮਾਜ ਸਹਿਯੋਗ ਕਰੇ- ਡੀ.ਆਈ.ਜੀ. ਭੁੱਲਰ
  • ਡੀ.ਸੀ., ਐਸ.ਐਸ.ਪੀ., ਸਕੂਲਾਂ ਦੇ ਵਿਦਿਆਰਥੀਆਂ ਸਮੇਤ ਪਟਿਆਲਵੀਆਂ ਨੇ ਚਲਾਇਆ ਸਾਇਕਲ

ਪਟਿਆਲਾ, 04 ਸਤੰਬਰ 2024 : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ
  • ਕਿਹਾ, ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ

ਪਟਿਆਲਾ, 4 ਸਤੰਬਰ 2024 : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ

ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਖੇਤੀ ਨੀਤੀ ਮੋਰਚਾ ਤੀਜੇ ਦਿਨ ਵੀ ਜਾਰੀ

ਚੰਡੀਗੜ੍ਹ, 3 ਸਤੰਬਰ, 2024 : ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਾਉਣ, ਜ਼ਹਿਰਾਂ ਤੇ ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ,ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਆਦਿ ਮੰਗਾਂ ਨੂੰ

ਪੁਲਿਸ ਨੇ ਭਗਵਾਨਪੁਰੀਆ ਦੇ ਸਾਥੀ ਕੰਨੂ ਗੁੱਜਰ ਨੂੰ ਕੀਤਾ ਗ੍ਰਿਫਤਾਰ, 8 ਪਿਸਤੌਲ, 55 ਜਿੰਦਾ ਰੌਂਦ ਅਤੇ 8 ਖੋਲ ਵੀ ਬਰਾਮਦ 

ਜਲੰਧਰ, 3 ਸਤੰਬਰ 2024 : ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗੈਂਗਸਟਰ ਅਤੇ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਕੰਨੂ ਗੁੱਜਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਮੁਕਾਬਲੇ ਦੌਰਾਨ ਕਨੂੰ ਗੁੱਜਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਜੋ ਜੇਰੇ ਇਲਾਜ਼ ਹੈ। ਇਸਦੇ ਕੋਲੋਂ 8 ਪਿਸਤੌਲ, 55 ਜਿੰਦਾ ਰੌਂਦ ਅਤੇ