news

Jagga Chopra

Articles by this Author

ਪਾਇਲ ‘ਚ ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ  

ਪਾਇਲ, 2 ਸਤੰਬਰ 2024 : ਪਾਇਲ ਦੇ ਪਿੰਡ ਲਹਿਲ ਅਤੇ ਬੇਰ ਦੇ ਦਰਮਿਆਨ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਔਰਤ ਆਪਣੀ ਕਾਰ ਲੈ ਕੇ ਭੱਜ ਗਈ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ

ਵੈਨਕੂਵਰ 'ਚ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਹੋਈ ਫਾਈਰਿੰਗ 

ਵੈਨਕੂਵਰ, 2 ਸਤੰਬਰ 2024 : ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਈਰਿੰਗ ਹੋਣ ਜਾ ਮਾਮਲਾ ਸਾਹਮਣੇ ਆ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫਾਈਰਿੰਗ ਕੇਨੈਡਾ ਦੇ ਵੈਨਕੂਵਰ ਵਿੱਚ ਸਥਿਤ ਉਨ੍ਹਾਂ ਦੇ ਘਰ ਹੋਈ ਹੈ। ਹਾਲਾਂਕਿ ਗਾਇਕ ਨੇ ਅਜੇ ਤੱਕ ਇਸ ਬਾਰੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ

ਸੀਆਈਏ ਸਟਾਫ ਨੇ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਦੀ ਡਰੱਗ ਮਨੀ ਸਮੇਤ ਤਿੰਨ ਨੂੰ ਕੀਤਾ ਕਾਬੂ

ਐਸਏਐਸ ਨਗਰ, 2 ਸਤੰਬਰ 2024 : ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਦੀ ਸੀ.ਆਈ.ਏ ਟੀਮ ਨੇ 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 4.5 ਕਿਲੋਗ੍ਰਾਮ ਅਫੀਮ ਅਤੇ 1.50 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਇੰਸਪੈਕਟਰ

ਪਟਿਆਲਾ ਪੁਲਿਸ ਨੇ ਨਵ ਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 05 ਮੈਂਬਰਾਂ ਸਮੇਤ 2 ਨਵ-ਜੰਮੀਆਂ ਬੱਚੀਆ ਬ੍ਰਾਮਦ

ਪਟਿਆਲਾ, 02 ਸਤੰਬਰ, 2024 : ਪਟਿਆਲਾ ਪੁਲਿਸ ਨੇ ਨਵ ਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਥਾਣਾ ਕੋਤਵਾਲੀ ਪਟਿਆਲਾ ਨੇ ਇਸ ਗਿਰੋਹ ਦੇ 05 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 10 ਦਿਨ ਅਤੇ 05 ਦਿਨ ਦੀਆਂ 02 ਬੱਚੀਆਂ ਨੂੰ ਬ੍ਰਾਮਦ ਕੀਤਾ। ਇਹ ਗਿਰੋਹ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੈਸਿਆਂ ਦਾ ਲਾਲਚ ਦੇ

ਸੂਬੇ ਦੇ ਨੌਜਵਾਨਾ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ : ਕੈਬਨਿਟ ਮੰਤਰੀ ਬੈਂਸ 
  • ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਦੀ ਪਹਿਚਾਣ  : ਹਰਜੋਤ ਬੈਂਸ
  • ਕੈਬਨਿਟ ਮੰਤਰੀ ਨੇ ਪੇਂਡੂ ਖੇਡ ਮੇਲਿਆ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਨੌਜਵਾਨਾਂ ਤੇ ਪ੍ਰਬੰਧਕਾਂ ਦੀ ਕੀਤੀ ਸ਼਼ਲਾਘਾ
  • ਕੈਬਨਿਟ ਮੰਤਰੀ ਵੱਲੋਂ ਛਿੰਝ ਕਮੇਟੀ ਨੂੰ 2.50 ਲੱਖ ਰੁਪਏ ਦੇਣ ਦਾ ਐਲਾਨ

ਕੀਰਤਪੁਰ ਸਾਹਿਬ, 02 ਸਤੰਬਰ, 2024 : ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ

ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਸਰਧਾਂਜਲੀ, ਵਿਰੋਧੀ ਧਿਰ ਨੇ ਉਠਾਏ ਕਈ ਮੁੱਦੇ

ਚੰਡੀਗੜ੍ਹ, 02 ਸਤੰਬਰ 2024 : ਪੰਜਾਬ ਵਿਧਾਨ ਸਭਾ ਦੇ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਅੱਜ ਵਿਛੜੀਆਂ ਰੂਹਾਂ ਨੂੰ ਸਭ ਤੋਂ ਪਹਿਲਾਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਉਹਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਜਿਨਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਹਨਾਂ ਦੇ ਵਿੱਚ ਪਦਮ ਸ਼੍ਰੀ ਸੁਰਜੀਤ ਪਾਤਰ ਸਾਬਕਾ ਵਿਧਾਇਕ ਅਤੇ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਨਿਯੁਕਤ ਕੀਤਾ ਨਵਾਂ ਡੇਰਾ ਮੁਖੀ

ਬਿਆਸ, 02 ਸਤੰਬਰ 2024 : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਪਤਾ ਲੱਗਾ ਹੈ ਕਿ ਜਸਦੀਪ ਸਿੰਘ ਗਿੱਲ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚੋਂ ਹਨ ਅਤੇ ਡੇਰੇ ਨਾਲ ਪਹਿਲਾਂ ਹੀ ਜੁੜੇ ਹੋਏ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 1990 ਵਿੱਚ ਗੱਦੀ ਸੰਭਾਲੀ ਸੀ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ
  • 10 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰਨਗੇ ਹੁਨਰ ਸਿਖਲਾਈ, ਸਿਖਰਲੇ 100 ਉਮੀਦਵਾਰਾਂ ਦੀ ਇੰਟਰਨਸ਼ਿਪ ਅਤੇ ਨੌਕਰੀ ਲਈ ਕੀਤੀ ਜਾਵੇਗੀ ਚੋਣ
  • ਇਹ ਭਾਈਵਾਲੀ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਨੌਕਰੀ ਲਈ ਤਿਆਰ ਕਰਨ ਵਾਸਤੇ ਨਿਭਾਏਗੀ ਅਹਿਮ ਭੂਮਿਕਾ : ਅਮਨ ਅਰੋੜਾ

ਚੰਡੀਗੜ੍ਹ, 2 ਸਤੰਬਰ 2024 : ਰੋਜ਼ਗਾਰ ਦੇ ਬਦਲਦੇ ਰੁਝਾਨਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਦੀ ਯੋਗਤਾ

ਪ੍ਰਸੰਨ ਲੰਮੀ ਉਮਰ ਜੀਉਣ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀ : ਜੰਗ ਬਹਾਦਰ ਗੋਇਲ

ਲੁਧਿਆਣਾ, 2 ਸਤੰਬਰ 2024 : ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ(ਯੂ ਪੀ) ਵਿਖੇ ਆਪਣੇ ਵੱਡੇ ਵੀਰ ਪ੍ਰੇਮ ਭੂਸ਼ਨ ਗੋਇਲ ਦੀ ਨਵ ਪ੍ਰਕਾਸ਼ਿਤ ਵਾਰਤਕ ਪੁਸਤਕ “ ਗੁਲਦਸਤਾ” ਨੂੰ  ਲੋਕ ਅਰਪਨ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ ਤੇ  ਪੰਜਾਬ ਸਰਕਾਰ ਦੇ ਸੇਵਾ ਮੁਕਤ ਆਈ ਏ ਐੱਸ ਅਧਿਕਾਰੀ  ਜੰਗ ਬਹਾਦਰ ਗੋਇਲ ਨੇ ਕਿਹਾ ਹੈ ਕਿ ਪ੍ਰਸੰਨ ਲੰਮੀ ਉਮਰ ਜੀਣ ਲਈ ਸ਼ਬਦ ਸਹਾਰਾ ਬਹੁਤ

ਪੀ.ਏ.ਯੂ. ਦੇ ਭੋਜਨ ਅਤੇ ਵਿਗਿਆਨ ਤਕਨਾਲੋਜੀ ਵਿਭਾਗ ਨੇ ਕੁਇਜ਼ ਮੁਕਾਬਲਾ ਆਯੋਜਿਤ ਕੀਤਾ

ਲੁਧਿਆਣਾ, 02 ਸਤੰਬਰ 2024 : ਪੀ.ਏ.ਯੂ. ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਸਹਿ ਸੱਭਿਆਚਾਰਕ ਗਤੀਵਿਧੀਆਂ ਤਹਿਤ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਅਮਲੇ ਵਿਚਕਾਰ ਗਿਆਨ, ਜਾਣਕਾਰੀ ਅਤੇ ਸਿਰਜਣਾਤਮਕਤਾ ਦਾ ਆਦਾਨ ਪ੍ਰਦਾਨ ਕਰਨਾ ਸੀ। ਇਸ ਕੁਇਜ਼ ਮੁਕਾਬਲੇ ਦੀ ਪ੍ਰਧਾਨਗੀ ਡੀਨ ਪੋਸਟ ਗ੍ਰੈਜੂਏਟ