news

Jagga Chopra

Articles by this Author

ਪੀ.ਏ.ਯੂ ਵਿਖੇ ਸਟੱਡੀ ਸਰਕਲ ਦੇ 50 ਸਾਲ ਪੂਰੇ ਹੋਣ ਤੇ ਮਹੱਤਵਪੂਰਨ ਸੈਮੀਨਾਰ 

ਲੁਧਿਆਣਾ, 02 ਸਤੰਬਰ 2024 : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਪਣੀ ਸਥਾਪਨਾ ਦੇ 50 ਸਾਲ (1974-2024) ਪੂਰੇ ਕਰ ਲਏ ਹਨ। ਇਸ ਅੱਧੀ ਸਦੀ ਦੀ ਸੇਵਾ ਅਤੇ ਸਮਰਪਣ ਦੀ ਯਾਦ ਵਿੱਚ ਪੰਜਾਬ ਦੀ ਪੁਨਰ ਸੁਰਜੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਵਿਸ਼ੇ ਤੇ ਇੱਕ  ਮਹੱਤਵਪੂਰਨ  ਸੈਮੀਨਾਰ ਆਯੋਜਿਤ  ਕੀਤਾ ਗਿਆ। ਪੰਜਾਬ ਐਂਡ ਸਿੰਧ ਬੈਂਕ ਦੇ

ਜਿਲਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ 

ਅੰਮ੍ਰਿਤਸਰ,2 ਸਤੰਬਰ 2024 : ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ।

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3, ਬਲਾਕ ਪੱਧਰੀ ਖੇਡ ਮੁਕਾਬਲੇ 4 ਸਤੰਬਰ ਤੋਂ 12 ਸਤੰਬਰ ਤੱਕ - ਏ.ਡੀ.ਸੀ
  • ਵਧੀਕ ਡਿਪਟੀ ਕਮਿਸ਼ਨਰ ਵਲੋਂ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ
  • ਮੌਕੇ ’ਤੇ ਕਰਵਾਈ ਜਾ ਸਕੇਗੀ ਰਜਿਸਟਰੇਸ਼ਨ

ਕਪੂਰਥਲਾ,2 ਸਤੰਬਰ 2024 : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਜ਼ਿਲ੍ਹਾ ਕਪੂਰਥਲਾ ਵਿਚ ਬਲਾਕ ਪੱਧਰੀ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਤੇ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਰਿਟਾਇਡ ਸ੍ਰੀ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜੋ ਯੁਵਕ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ। ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 01 ਅਕਤੂਬਰ 2024 ਤੋਂ 08 ਅਕਤੂਬਰ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 2 ਸਤੰਬਰ 2024 : ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ

ਸਿਹਤ ਵਿਭਾਗ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਤੰਦਰੁਸਤ ਸਰੀਰ ਲਈ ਜਰੂਰੀ ਹੈ ਪੌਸ਼ਟਿਕ ਖੁਰਾਕ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ 2024 : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਸ ਸਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 7 ਸਤੰਬਰ

ਪਿੰਡਾਂ ਦੀ ਵਿਕਾਸ ਪੱਖੋ ਬਦਲੀ ਜਾ ਰਹੀ ਨੁਹਾਰ-ਵਿਧਾਇਕ ਸ਼ੈਰੀ ਕਲਸੀ
  • ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦੀ ਕਰਵਾਈ ਸ਼ੁਰੂਆਤ

ਬਟਾਲਾ, 2 ਸਤੰਬਰ 2024 : ਹਲਕਾ ਬਟਾਲਾ ਦੇ ਪਿੰਡਾਂ ਅੰਦਰ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਡੱਲਾ ਵਿਖੇ ਕਬਰਸਤਾਨ ਵਿਖੇ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡ ਦੇ

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
  • ਕਿਹਾ ਮਾੜੇ ਤੇ ਬਲੈਕਮੇਲਰ ਅਨਸਰਾਂ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ
  • ਅਜਿਹੇ ਅਨਸਰਾਂ ਤੇ ਨਕੇਲ ਕੱਸਣ ਦੀ ਲਾਈ ਗੁਹਾਰ

ਫ਼ਰੀਦਕੋਟ, 2 ਸਤੰਬਰ 2024 : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਅਜਿਹੇ ਮਾੜੇ ਅਨਸਰਾਂ ਤੇ

ਮਹਿਲ ਕਲਾਂ 'ਚ ਮਨਾਇਆ ਅੱਖਾਂ ਦਾਨ ਦਾ ਕੌਮੀ ਪੰਦਰਵਾੜਾ

ਮਹਿਲ ਕਲਾਂ, 2 ਸਤੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗੁਵਾਈ ਹੇਠ ਸੀ ਐਚ ਸੀ ਮਹਿਲ ਕਲਾਂ ਵਿਖੇ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐੱਮ.ਓ ਡਾ. ਗੁਰਤੇਜਿੰਦਰ ਕੌਰ ਨੇ

ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਵਲੋੋਂ ਸਿਖਲਾਈ ਕੈਂਪ ਸਮਾਪਤ, ਕਿੱਟਾਂ ਦੀ ਵੰਡ

ਬਰਨਾਲਾ, 2 ਸਤੰਬਰ 2024 : ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਵਲੋਂ ਕੈਂਪ ਰੈੱਡ ਕਰਾਸ ਭਵਨ ਬਰਨਾਲਾ ਵਿਖੇ ਸਮਾਪਤ ਹੋਇਆ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਫੰਡਾਂ ਦੀ ਮੰਗ, ਫੰਡਾਂ ਦੀ ਵਰਤੋਂ ਅਤੇ ਹੋਰ ਪੱਖਾਂ 'ਤੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ. ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਿਖਲਾਈ ਤਹਿਤ 9