news

Jagga Chopra

Articles by this Author

ਸਿਹਤਮੰਦ ਜੀਵਨ ਲਈ ਸੰਤੁਲਿਤ ਭੋਜਨ ਬਹੁਤ ਜ਼ਰੂਰੀ : ਸਿਵਲ ਸਰਜਨ 
  • ਸਿਹਤ ਵਿਭਾਗ ਵੱਲੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਕੌਮੀ ਖੁਰਾਕ ਹਫਤਾ

ਬਰਨਾਲਾ, 2 ਸਤੰਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 7 ਸਤੰਬਰ ਤੱਕ ਕੌਮੀ ਖੁਰਾਕ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ  ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ

ਖੇਡਾਂ ਵਤਨ ਪੰਜਾਬ ਦੀਆਂ: ਬਲਾਕ ਪੱਧਰੀ ਖੇਡਾਂ ਦਾ ਡਿਪਟੀ ਕਮਿਸ਼ਨਰ ਵਲੋਂ ਆਗਾਜ਼
  • ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨਗੀਆਂ 'ਖੇਡਾਂ ਵਤਨ ਪੰਜਾਬ ਦੀਆਂ': ਪੂਨਮਦੀਪ ਕੌਰ 
  • ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਖੇਡਾਂ ਦੀ ਅਹਿਮ ਭੂਮਿਕਾ: ਗੁਰਦੀਪ ਬਾਠ

ਬਰਨਾਲਾ, 2 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ'

ਦਾਣਾ ਮੰਡੀ, ਮਜੀਠਾ ਵਿਖੇ ਪੀਏਯੂ ਦਾ ਕਿਸਾਨ ਮੇਲਾ 3 ਸਤੰਬਰ ਨੂੰ : ਡਾ. ਪਰਵਿੰਦਰ ਸਿੰਘ

ਤਰਨਤਾਰਨ 02 ਸਤੰਬਰ 2024 : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ, ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵੱਲੋਂ ਮਿਤੀ 3 ਸਤੰਬਰ 2024 ਦਿਨ ਮੰਗਲਵਾਰ ਨੂੰ ਲਗਾਏ ਜਾਣ ਵਾਲੇ ਕਿਸਾਨ ਮੇਲੇ  ਦਾ ਸਥਾਨ ਕ੍ਰਿਸ਼ੀ ਵਿਗਿਆਨ ਕੇਂਦਰ

ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ–3 ਤਹਿਤ ਬਲਾਕ ਪੱਧਰੀ ਖੇਡਾਂ ਦੀ ਕੀਤੀ ਸ਼ੁਰੂਆਤ 

ਨਵਾਂਸ਼ਹਿਰ, 2 ਸਤੰਬਰ, 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3, 2024 ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਅੱਜ ਬਲਾਕ ਨਵਾਂਸ਼ਹਿਰ ਵਿਖੇ ਆਈ.ਟੀ.ਆਈ. ਗਰਾਊਂਡ ਨਵਾਂਸ਼ਹਿਰ ਵਿੱਚ ਹੋਈ। ਇਸ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾਂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਚੇਚੀ

ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਲੋਂ ਵਿਦਿਆਰਥੀ ਸਨਮਾਨਿਤ

ਪਾਇਲ, 02 ਸਤੰਬਰ 2024 : ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ ਗਏ ਕੌਂਪੀਟੈਂਸੀ ਇਨਹੈਂਸਮੈਂਟ ਪਲਾਨ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵਲੋਂ ਲਈ ਗਈ  ਦੂਜੀ  ਪ੍ਰੀਖਿਆ ਵਿਚੋਂ 6ਵੀਂ , 7ਵੀਂ, ਤੇ 8ਵੀਂ  ਵਿਚੋਂ   ਕ੍ਰਮਵਾਰ  ਕਰਤਾਰ ਸਿੰਘ, ਆਰਤੀ, ਹਰਮਨਜੋਤ  ਸਿੰਘ  ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ  ਮੈਡਲਾਂ ਨਾਲ ਸਨਮਾਨਿਤ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3, 100 ਮੀਟਰ ਦੌੜ ਵਿੱਚ ਮਨਪ੍ਰੀਤ ਲਖੋਤਾ ਨੇ ਬਾਜ਼ੀ ਮਾਰੀ
  • ਕਬੱਡੀ ਵਿੱਚ ਪਿੰਡ ਮਾਧੋਪੁਰ ਦੀ ਟੀਮ ਨੇ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਟੀਮ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਲ
  • ਫੁੱਟਬਾਲ ਅੰਡਰ 14 ਵਿੱਚ ਕ੍ਰਿਪਾਲ ਸਿੰਘ ਲਿਬੜਾ ਅਕੈਡਮੀ ਦੀ ਟੀਮ ਨੇ ਨਲੀਨੀ ਦੀ ਟੀਮ ਨੂੰ 3-0 ਦੇ ਫਰਕ ਨਾਲ ਹਰਾਇਆ

ਫ਼ਤਹਿਗੜ੍ਹ ਸਾਹਿਬ, 02 ਸਤੰਬਰ 2024 : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ

ਵਿਧਾਇਕ ਹੈਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ 
  • ਨਸ਼ਿਆਂ ਦੇ ਖਾਤਮੇ ਵਿੱਚ ਖੇਡਾਂ ਅਹਿਮ ਸਾਧਨ

ਬਸੀ ਬੱਸੀ ਪਠਾਣਾਂ, 02 ਸਤੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਘੱਟ ਰਹੇ ਰੁਝਾਨ ਨੂੰ ਮੁੜ ਸੁਰਜੀਤ ਕਰਨ ਤੇ ਖੇਡ ਮੈਦਾਨਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ, ਨਾਲ ਸੂਬੇ ਦੇ

ਭਾਜਪਾ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਅਸੀਂ ਨਫ਼ਰਤ ਵਿਰੁੱਧ ਭਾਰਤ ਨੂੰ ਇਕਜੁੱਟ ਕਰਨ ਦੀ ਲੜਾਈ ਨੂੰ ਜਿੱਤਾਂਗੇ : ਰਾਹੁਲ ਗਾਂਧੀ 

ਨਵੀਂ ਦਿੱਲੀ, 01 ਸਤੰਬਰ 2024 : ਮਹਾਰਾਸ਼ਟਰ ਦੀ ਧੂਲੇ ਐਕਸਪ੍ਰੈਸ ਟਰੇਨ 'ਚ ਬੀਫ ਦੇ ਸ਼ੱਕ 'ਚ 72 ਸਾਲਾ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਤੋਂ ਬਾਅਦ ਪੁਲਸ ਨੇ ਵੀਡੀਓ 'ਚ ਨਜ਼ਰ ਆ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਹੁਣ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਗਰਮ ਹੋ ਗਈ ਹੈ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ

ਵਪਾਰੀਆਂ ਦੇ ਸਮਾਗਮ 'ਚ ਮੁੱਖ ਮੰਤਰੀ ਮਾਨ ਨੇ ਕਿਹਾ, 'ਤੁਹਾਡੇ ਮੁੱਦੇ ਸਿਰਫ਼ ਤੁਹਾਡੇ ਨਹੀਂ ਹਨ...

ਪਾਣੀਪਤ, 01 ਸਤੰਬਰ 2024 : ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਆਪੋ-ਆਪਣੀ ਰਣਨੀਤੀ ਬਣਾਉਣ ਵਿਚ ਰੁੱਝੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵੀ ਹਰਿਆਣਾ ਵਿਚ ਚੋਣ ਪ੍ਰਚਾਰ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀਪਤ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਹਰਿਆਣਾ ਦੇ ਵਪਾਰੀ

ਨਾਜਾਇਜ਼ ਕਾਲੋਨੀਆਂ 'ਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਮੁੱਖ ਮੰਤਰੀ ਮਾਨ ਨੇ ਨਿਭਾਇਆ ਵਾਅਦਾ

ਚੰਡੀਗੜ੍ਹ, 01 ਸਤੰਬਰ 2024 : ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ। ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨਓਸੀ ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ