news

Jagga Chopra

Articles by this Author

ਬੰਗਲਾਦੇਸ਼ 'ਚ ਵਿਨਾਸ਼ਕਾਰੀ ਹੜ੍ਹਾਂ ਕਾਰਨ 59 ਲੋਕਾਂ ਦੀ ਮੌਤ 

ਢਾਕਾ, 01 ਸਤੰਬਰ 2024 : ਆਫ਼ਤ ਪ੍ਰਬੰਧਨ ਅਤੇ ਰਾਹਤ ਮੰਤਰਾਲੇ ਦੇ ਅਧੀਨ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਕੋਆਰਡੀਨੇਸ਼ਨ ਸੈਂਟਰ  ਦੇ ਅਨੁਸਾਰ, ਬੰਗਲਾਦੇਸ਼ ਵਿੱਚ ਇਸ ਮਹੀਨੇ ਵਿਨਾਸ਼ਕਾਰੀ ਹੜ੍ਹਾਂ ਵਿੱਚ 59 ਲੋਕਾਂ ਦੀ ਮੌਤ ਹੋ ਗਈ ਹੈ। NDRCC ਨੇ ਸ਼ਨੀਵਾਰ ਨੂੰ ਆਪਣੇ ਤਾਜ਼ਾ ਅਪਡੇਟ 'ਚ ਕਿਹਾ ਕਿ ਸ਼ਨੀਵਾਰ ਤੱਕ ਜਾਰੀ ਹੜ੍ਹ 'ਚ 41 ਪੁਰਸ਼, 6 ਔਰਤਾਂ ਅਤੇ 12 ਬੱਚਿਆਂ ਸਮੇਤ 59

ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ  

ਚੰਡੀਗੜ੍ਹ, 01 ਸਤੰਬਰ 2024 : ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦੋ ਦਿਨਾਂ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅੱਜ (ਐਤਵਾਰ) ਲਈ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ

ਬੁਢਲਾਡਾ ‘ਚ ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਮੁੰਡੇ ਤੇ ਕੁੜੀ ਦੀ ਮੌਤ

ਬੁਢਲਾਡਾ, 01 ਸਤੰਬਰ 2024 : ਮਾਨਸਾ ਦੇ ਬੁਢਲਾਡਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੁੰਡੇ ਅਤੇ ਕੁੜੀ ਨਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਭੀਖੀ ਦੇ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਭੀਖੀ ਸਾਇਡ ਤੋਂ ਬੁਢਲਾਡਾ ਨੂੰ ਜਾ ਰਿਹਾ ਸੀ ਤੇ ਉੱਧਰ ਤੋਂ

ਕਾਂਗਰਸੀ ਆਗੂ ਨੇ ਆਪਣੇ ਪਰਿਵਾਰ ਸਮੇਤ ਖਾ ਲਿਆ ਜ਼ਹਿਰ, ਦੋ ਪੁੱਤਰਾਂ ਤੇ ਪਤਨੀ ਸਮੇਤ 4 ਦੀ ਮੌਤ

ਜਾਜਗੀਰ, 01 ਸਤੰਬਰ 2024 : ਛੱਤੀਸਗੜ੍ਹ ਦੇ ਜਾਜਗੀਰ ਤੋਂ ਕਾਂਗਰਸੀ ਆਗੂ ਦੀ ਖੁਦਕੁਸ਼ੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕਾਂਗਰਸੀ ਆਗੂ ਪੰਚਰਾਮ ਯਾਦਵ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨਾਲ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਘਟਨਾ ਵਿੱਚ ਸਭ ਤੋਂ ਪਹਿਲਾਂ ਆਗੂ ਦੇ ਵੱਡੇ ਪੁੱਤਰ ਨੀਰਜ (28) ਦੀ ਸਿਮਸ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਤਿੰਨ ਲੋਕਾਂ

ਗਾਜ਼ਾ ਵਿੱਚ ਇਜ਼ਰਾਈਲ ਨੇ ਕੀਤੀ ਬੰਬਾਰੀ, 48 ਫਲਸਤੀਨੀਆਂ ਦੀ ਮੌਤ

ਯਰੂਸ਼ਲਮ, 01 ਸਤੰਬਰ 2024 : ਗਾਜ਼ਾ ਵਿੱਚ ਪੋਲੀਓ ਟੀਕਾਕਰਨ ਮੁਹਿੰਮ ਤੋਂ ਠੀਕ ਪਹਿਲਾਂ, ਇਜ਼ਰਾਈਲ ਨੇ ਮੱਧ ਅਤੇ ਦੱਖਣੀ ਖੇਤਰਾਂ ਵਿੱਚ ਇੱਕ ਵਿਸ਼ਾਲ ਬੰਬਾਰੀ ਵਿੱਚ 48 ਫਲਸਤੀਨੀਆਂ ਨੂੰ ਮਾਰ ਦਿੱਤਾ ਹੈ। ਸੰਯੁਕਤ ਰਾਸ਼ਟਰ ਨੇ ਗਾਜ਼ਾ ਦੇ 640,000 ਬੱਚਿਆਂ ਨੂੰ ਟੀਕਾਕਰਨ ਕਰਨ ਲਈ ਇਜ਼ਰਾਈਲ ਅਤੇ ਹਮਾਸ ਦਰਮਿਆਨ ਖੇਤਰੀ ਅੱਠ ਘੰਟੇ ਦੀ ਜੰਗਬੰਦੀ ਲਈ ਸਹਿਮਤੀ ਦਿੱਤੀ ਹੈ। ਪਰ

ਫਿਲਮ ਐਮਰਜੈਂਸੀ ਨੂੰ ਰਿਲੀਜ ਨਹੀਂ ਹੋਣ ਦਿਆਂਗੇ : ਸਾਬਕਾ ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 01 ਸਤੰਬਰ 2024 : ਹਿਮਾਚਲ ਦੇ ਮੰਡੀ ਤੋਂ ਭਾਜਪਾ ਦੀ ਪਾਰਲੀਮੈਂਟ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਪਹਿਲਾਂ ਹੀ ਆਪਣੇ ਵਿਵਾਦਿਤ ਬਿਆਨਾਂ ਕਾਰਨ ‘ਚ ਚਰਚਾ ਵਿੱਚ ਰਹਿੰਦੀ ਹੈ, ਉੱਥੇ ਉਹ ਅੱਜਕੱਲ੍ਹ ਉਸਦੀ ਨਵੀਂ ਆਈ ਫਿਲਮ ਐਮਰਜੈਂਸੀ ਕਾਰਨ ਵਿਵਾਦਾਂ ਵਿੱਚ ਹੈ। ਕੰਗਨਾ ਦੀ ਫਿਲਮ ਐਮਰਜੈਂਸੀ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ, ਜਿਸ ਕਾਰਨ ਸੈਂਸਰ ਬੋਰਡ ਵੱਲੋਂ

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ
  • ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 1 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ

ਪੰਜਾਬ ਅੰਦਰ ਲੋਕਾਂ ਦੀਆਂ ਆਮ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਕਟਾਰੂਚੱਕ
  • ਕੈਬਨਿਟ ਮੰਤਰੀ ਕਟਾਰੂਚੱਕ ਨੇ ਆਪਣੀ ਰਿਹਾਇਸ਼ 'ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਠਾਨਕੋਟ, 1 ਸਤੰਬਰ 2024 : ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ਚੋਂ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ

ਸਿੱਖ ਨਸਲਕੁਸ਼ੀ (ਕਤਲੇਆਮ ) ਦੇ ਸਾਰੇ ਦੋਸ਼ੀ ਜਲਦੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹੋਣਗੇ :-ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 1 ਸਤੰਬਰ, 2024 : 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਇਹ ਪ੍ਰਗਟਾਵਾ ਅੱਜ ਇੱਥੇ ਪ੍ਰੈਸ

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਪਾਕਿਸਤਾਨ ਤੋਂ ਤਸਕਰੀ ਕਰਕੇ 3 ਗਲਾਕ ਪਿਸਤੌਲ ਸਮੇਤ 1 ਕਾਬੂ

ਅੰਮ੍ਰਿਤਸਰ, 1 ਸਤੰਬਰ 2024 : ਸ਼ਹਿਰ ਦੀ ਪੁਲਿਸ ਨੇ ਪਾਕਿਸਤਾਨ ਤੋਂ ਤਸਕਰੀ ਕੀਤੇ ਤਿੰਨ ਨਸ਼ਾ ਤਸਕਰਾਂ ਕੋਲੋਂ ਤਿੰਨ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੀ ਤਿੰਨ ਗਲੌਕ ਪਿਸਤੌਲ ਬਰਾਮਦ ਕੀਤੇ ਅਤੇ ਐਤਵਾਰ ਨੂੰ ਇੱਕ ਸਰਹੱਦ ਪਾਰ ਤਸਕਰੀ ਨੂੰ ਗ੍ਰਿਫਤਾਰ ਕੀਤਾ। ਨਸ਼ਾ ਤਸਕਰ ਦੀ ਪਛਾਣ ਅੰਤਰਰਾਸ਼ਟਰੀ ਸਰਹੱਦ ਨੇੜੇ