news

Jagga Chopra

Articles by this Author

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 1 ਸਤੰਬਰ 2024 : ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ

ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਕਾਰਵਾਈ ਕਰਨ ਲਈ ਚਲਾਈ ਮੁਹਿੰਮ : ਹਰਪਾਲ ਸਿੰਘ ਚੀਮਾ 

ਚੰਡੀਗੜ੍ਹ, 1 ਸਤੰਬਰ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ

ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ
  • ਸ਼ਹੀਦਾਂ ਨੂੰ ਪੈਦਾ ਕਰਨ ਵਾਲੀ ਪੰਥ ਦੀ ਮਾਣਮੱਤੀ ਜਥੇਬੰਦੀ ਦਮਦਮੀ ਟਕਸਾਲ ਦੇ ਸੁਹਿਰਦ ਟਕਸਾਲੀ ਆਗੂਆਂ ਨੂੰ ਅਪੀਲ, ਕਿਸੇ ਯੋਗ ਸਖਸ਼ੀਅਤ ਨੂੰ ਦਿੱਤੀ ਜਾਵੇ ਮੁਖੀ ਦੀ ਜ਼ੁੰਮੇਵਾਰੀ

ਨਿਊਯਾਰਕ, 01 ਸਤੰਬਰ 2024 : ਅਮਰੀਕਾ ਦੀਆਂ ਡੇਢ ਦਰਜਨ ਸਿੱਖ ਜਥੇਬੰਦੀਆਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ

ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਤੋਂ
  • 2 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ 'ਚ ਸ਼ੁਰੂ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ
  • ਪਟਿਆਲਾ ਸ਼ਹਿਰੀ, ਪਾਤੜਾਂ, ਸ਼ੰਭੂ ਕਲਾ ਤੇ ਪਟਿਆਲਾ ਦਿਹਾਤੀ ਦੇ ਬਲਾਕ ਪੱਧਰੀ ਮੁਕਾਬਲੇ 2 ਤੋਂ 4 ਸਤੰਬਰ ਤੱਕ

ਪਟਿਆਲਾ, 1 ਸਤੰਬਰ 2024 : ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਬਲਾਕ

  03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ 2024 : ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ

ਸਪੀਕਰ ਸੰਧਵਾਂ ਨੇ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਕਮ-ਸੁਪਰ ਸੱਕਸ਼ਨ ਮਸ਼ੀਨ ਕੀਤੀ ਲੋਕ ਅਰਪਿਤ 

ਕੋਟਕਪੂਰਾ 1 ਸਤੰਬਰ,2024 : ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲਗਭਗ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਮਸ਼ੀਨ-ਕਮ-ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਲੋਕ ਅਰਪਿਤ  ਕੀਤਾ। ਉਹਨਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਤੇ ਵੀ ਸੀਵਰੇਜ ਦੀਆਂ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਜਾਰੀ

ਫ਼ਰੀਦਕੋਟ 01 ਸਤੰਬਰ, 2024 : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚੱਲ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਅੱਜ ਫ਼ਰੀਦਕੋਟ ਬਲਾਕ ਵਿਖੇ ਸ. ਗੁਰਤੇਜ਼ ਸਿੰਘ

ਪੰਜਾਬ ਸਰਕਾਰ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਢੰਗ ਨਾਲ ਕਰਵਾ ਰਹੀ ਹੈ ਮੁਹੱਈਆ : ਵਿਧਾਇਕ ਕਲਸੀ
  • ਕਿਹਾ-ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ ਉਠਾਏ ਕਈ ਕਦਮ

ਬਟਾਲਾ, 1 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ

ਬਟਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਹਾਰਟ ਅਟੈਕ ਕਾਰਨ ਮੌਤ

ਬਟਾਲਾ, 31 ਅਗਸਤ 2024 : ਬਟਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਬਾਉਲੀ ਇੰਦਰਜੀਤ ਦੇ ਰਹਿਣ ਵਾਲਾ ਪ੍ਰਭਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਪਿੱਛੇ ਰੋ ਰੋ ਕੇ ਬੁਰਾ ਹਾਲ ਹੈ। ਪਿਤਾ ਨੇ ਕਰਜ ਚੁੱਕ ਕੇ ਢਾਈ ਸਾਲ ਪਹਿਲਾਂ ਪਹਿਲਾਂ ਪ੍ਰਭਜੀਤ ਦੀ ਪਤਨੀ

ਰੂਸ 'ਚ ਕਾਮਚਟਕਾ ਜਵਾਲਾਮੁਖੀ ਨੇੜੇ 22 ਸਵਾਰੀਆਂ ਵਾਲਾ ਹੈਲੀਕਾਪਟਰ ਹੋਇਆ ਲਾਪਤਾ 

ਮਾਸਕੋ, 31 ਅਗਸਤ 2024 : ਰੂਸ ਦੇ ਦੂਰ ਪੂਰਬ ਦੇ ਕਾਮਚਟਕਾ ਖੇਤਰ ਵਿੱਚ 22 ਲੋਕਾਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਵਾਚਕਾਜ਼ੇਟਸ ਜੁਆਲਾਮੁਖੀ ਦੇ ਨੇੜੇ ਲਾਪਤਾ ਹੋ ਗਿਆ ਹੈ, ਸਥਾਨਕ ਮੀਡੀਆ ਨੇ ਸ਼ਨੀਵਾਰ ਨੂੰ ਦੱਸਿਆ। ਰਾਜ ਦੀ ਮਲਕੀਅਤ ਵਾਲੀ ਸਮਾਚਾਰ ਏਜੰਸੀ ਨੇ ਦੱਸਿਆ ਕਿ ਵਿਤਿਆਜ਼-ਏਰੋ ਏਅਰਲਾਈਨ ਦੁਆਰਾ ਸੰਚਾਲਿਤ ਐਮਆਈ-8ਟੀ ਹੈਲੀਕਾਪਟਰ, ਸ਼ਨੀਵਾਰ ਸਵੇਰੇ ਉਡਾਣ ਭਰਨ ਤੋਂ