- ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਜ਼ਰੂਰਤ
ਫਰੀਦਕੋਟ, 31 ਅਗਸਤ 2024 : ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ