news

Jagga Chopra

Articles by this Author

ਪੀ ਏ ਯੂ ਵਿਚ ਵਿਸ਼ਵ ਉੱਦਮੀ ਹਫ਼ਤਾ ਮਨਾਇਆ ਗਿਆ

ਲੁਧਿਆਣਾ 30 ਅਗਸਤ 2024 : ਪੀ.ਏ.ਯੂ. ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਸਰੋਤ ਪ੍ਰਬੰਧਨ ਅਤੇ ਖਪਤਕਾਰ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਵਿਸ਼ਵ ਉੱਦਮੀ ਹਫ਼ਤਾ ਮਨਾਇਆ। ਇਸ ਹਫ਼ਤੇ ਦੌਰਾਨ ਉੱਦਮ ਖੇਤਰ ਦੇ ਮਾਹਿਰ ਸ੍ਰੀਮਤੀ ਰੇਖਾ ਅਰੋੜਾ ਦੁਆਰਾ ਰੇਜ਼ਿਨ ਆਰਟ 'ਤੇ ਦੋ ਦਿਨਾਂ ਵਰਕਸ਼ਾਪ ਲਗਾਈ ਗਈ। ਉਦਮੀ ਸ਼੍ਰੀਮਤੀ ਮੋਨਿਕਾ ਚੁੱਘ ਅਤੇ ਵੱਖ ਵੱਖ ਵਿਭਾਗਾਂ ਦੇ  ਵਿਦਿਆਰਥੀਆਂ

ਪੀਏਯੂ ਦੇ ਵਿਦਿਆਰਥੀ ਨੂੰ ਸਰਵੋਤਮ ਪੀ.ਐਚ.ਡੀ. ਥੀਸਿਸ ਐਵਾਰਡ ਮਿਲਿਆ

ਲੁਧਿਆਣਾ 30 ਅਗਸਤ 2024 : ਪੀ ਏ ਯੂ ਦੇ ਖੇਤੀ ਵਿਗਿਆਨ ਵਿਭਾਗ ਵਿਚ ਖੋਜਾਰਥੀ ਡਾ. ਸਿਮਰਨਪ੍ਰੀਤ ਸਿੰਘ ਬੋਲਾ ਨੂੰ ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਸਰਵੋਤਮ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸ ਨੇ ਆਪਣੀ ਪੀ.ਐੱਚ.ਡੀ. ਡਾ: ਹਰਪ੍ਰੀਤ ਕੌਰ

ਪੰਜਾਬ ਮਨੁੱਖੀ ਅਧਿਕਾਰ ਪੈਨਲ ਦੇ ਮੁਖੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • ਬਿਰਧ ਘਰਾਂ, ਕੇਂਦਰੀ ਅਤੇ ਮਹਿਲਾ ਜੇਲ੍ਹਾਂ ਦਾ ਵੀ ਕੀਤਾ ਦੌਰਾ

ਲੁਧਿਆਣਾ, 30 ਅਗਸਤ 2024 : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਅਤੇ ਸ਼੍ਰੀ ਕੇ.ਕੇ.ਬਾਂਸਲ ਰਜਿਸਟਰਾਰ ਅਤੇ ਸ਼੍ਰੀ ਡੀ.ਡੀ.ਸ਼ਰਮਾ, ਵਿਸ਼ੇਸ਼ ਸਕੱਤਰ ਵੱਲੋਂ 30 ਅਗਸਤ (ਸ਼ੁੱਕਰਵਾਰ) ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸੀਨੀਅਰ ਸਿਟੀਜਨਾਂ

ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ

ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ

ਕੁਕਿੰਗ ਮੁਕਾਬਲਿਆਂ  ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਜੇਤੂ

ਪਾਇਲ, 30 ਅਗਸਤ 2024 : ਵਿਭਾਗੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਕ ਕਮ ਹੈਲਪਰ ਦੁਆਰਾ ਸਕੂਲ ਵਿਚ ਸਵਾਦਿਸ਼ਟ ਦੁਪਹਿਰ ਦਾ ਖਾਣਾ ਬਨਾਉਣ ਸਬੰਧੀ ਨਸਰਾਲੀ ਸਕੂਲ ਵਿਖੇ ਹੋਏ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਦੇ ਕੁੱਕਸ ਸ੍ਰੀਮਤੀ ਕੁਲਵੰਤ ਕੌਰ ਅਤੇ ਸ੍ਰੀਮਤੀ ਭੋਲੀ ਦੇਵੀ ਦੁਆਰਾ ਆਪਣੀ ਕੁਕਿੰਗ ਕਲਾ ਦਾ ਬਿਹਤਰੀਨ ਪ੍ਰਗਟਾਵਾ ਕਰਦੇ ਹੋਏ

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ 'ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ 

ਲੁਧਿਆਣਾ, 30 ਅਗਸਤ 2024 : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ

ਆਂਗਨਵਾੜੀ ਵਰਕਰ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਜਗਰਾਓਂ, 30 ਅਗਸਤ 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜਿਲਾ ਪ੍ਰੋਗਰਾਮ ਅਫਸਰ ਸ੍ਰ ਗੁਲਬਹਾਰ ਸਿੰਘ ਤੂਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਗਰਾਓਂ ਬਲਾਕ ਅਤੇ ਸਿੱਧਵਾਂ ਬੇਟ ਬਲਾਕ ਦੇ ਵੱਖੋ-ਵੱਖ ਪਿੰਡਾਂ ਵਿਚ ਖਾਲੀ ਪਈਆਂ ਅਸਾਮੀਆਂ ਉਪਰ ਪਿਛਲੇ ਸਮੇਂ ਤੋਂ ਚੱਲੀ ਆ ਰਹੀ ਭਰਤੀ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੀਆਂ ਆਂਗਨਵਾੜੀ ਵਰਕਰ ਅਤੇ ਹੈਲਪਰਾਂ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਦਾ ਕੀਤਾ ਅਚਨਚੇਤ ਦੌਰਾ
  • ਆਂਗਣਵਾੜੀ ਕੇਂਦਰਾਂ ਤੋਂ ਦਲੀਆ ਅਤੇ ਖਿਚੜੀ ਦੇ ਨਮੂਨੇ ਲਏ
  • ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਮਿਡ-ਡੇ-ਮੀਲ ਖੁਦ ਵੀ ਖਾਧਾ  

ਬਟਾਲਾ, 30 ਅਗਸਤ 2024 : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਬਲਾਕ ਬਟਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ

ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ-ਵਿਧਾਇਕ ਸ਼ੈਰੀ ਕਲਸੀ
  • ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਦ੍ਰਿੜ ਸੰਕਲਪ

ਬਟਾਲਾ, 30 ਅਗਸਤ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਦੇ ਚਹੁਪੱਖੀ ਵਿਕਾਸ ਲਈ ਸਰਕਾਰ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ

ਜਿਲ੍ਹਾ ਤੇ ਸੈਸਨ ਜੱਜ ਨੇ ਭਰੋਲੀ ਨਜਦੀਕ ਕੀਤਾ ਗੁਰੂ ਨਾਨਕ ਬਗੀਚੀ ਦਾ ਉਦਘਾਟਣ

ਪਠਾਨਕੋਟ, 30 ਅਗਸਤ 2024 : ਮੁੱੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਏ ਜਾਣ, ਇਸ ਅਧੀਨ ਚਲਦੇ ਸਾਲ ਦੋਰਾਨ ਪੂਰੇ ਪੰਜਾਬ ਅੰਦਰ ਵਣ ਵਿਭਾਗ ਵੱਲੋਂ ਕਰੀਬ 3 ਕਰੋੜ ਬੂੱਟੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਜਿਲ੍ਹਾ ਪਠਾਨਕੋਟ ਪੋਦੇ ਲਗਾਉਂਣ ਵਿੱਚ ਸਭ