news

Jagga Chopra

Articles by this Author

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ
  • ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ
  • ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
  • ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ

ਗੁਰਦਾਸਪੁਰ, 24 ਅਗਸਤ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਕੀਤੀ ਗਈ ਚੈਕਿੰਗ

ਫਰੀਦਕੋਟ 24 ਅਗਸਤ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਡਾਟਾ ਐਨਾਲਿਸਟ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਲੁਧਿਆਣਾ, 24 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਚਨਬੱਧ : ਸਪੀਕਰ ਕੁਲਤਾਰ ਸਿੰਘ ਸੰਧਵਾਂ 
  • ਸਪੀਕਰ ਸੰਧਵਾਂ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ "ਸੀ.ਆਈ.ਐਸ.ਸੀ.ਈ ਖੇਤਰੀ ਅਥਲੈਟਿਕਸ ਟੂਰਨਾਮੈਂਟ" ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ 

ਲੁਧਿਆਣਾ, 24 ਅਗਸਤ 2024 : ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜ਼ੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਰਾਜ ਵੱਜੋਂ ਉਭਰਿਆ ਜਾ ਸਕੇ। ਇਸੇ ਤਹਿਤ 29

ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਵਿਦਿਆਰਥੀ ਸਨਮਾਨਿਤ

ਪਾਇਲ, 23 ਅਗਸਤ 2024 : ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੌਪੀਟੈਂਸੀ ਇਨਹੈਂਸਮੈਂਟ ਪਲਾਨ ਦੇ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਲਈ ਗਈ ਪਹਿਲੀ ਪ੍ਰੀਖਿਆ ਜਮਾਤ 6ਵੀਂ, 7ਵੀਂ, 8ਵੀਂ ਵਿੱਚੋਂ ਨੀਲਮ, ਅਸਮਨਪ੍ਰੀਤ ਸਿੰਘ ਅਤੇ ਇੰਦਰਜੀਤ ਕੌਰ ਨੇ ਕ੍ਰਮਵਾਰ ਪਹਿਲੀ, ਦੂਜੀ ਅਤੇ ਤੀਸਰਾ ਸਥਾਨ ਹਾਸਲ ਕੀਤਾ, ਜਿੰਨ੍ਹਾਂ ਦੀ ਹੌਂਸਲਾ ਅਫਜਾਈ ਲਈ ਮੈਂਡਲਾ ਨਾਲ

ਕੰਮ ਨਾ ਹੋਣ ਤੋਂ ਗੁੱਸੇ 'ਚ ਆਏ ਵਿਧਾਇਕ ਗੋਗੀ ਨੇ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਤੋੜਿਆ

ਲੁਧਿਆਣਾ, 23 ਅਗਸਤ 2024 : ਪੰਜਾਬ ਸਰਕਾਰ ਕਿੰਨੇ ਵਿਕਾਸ ਕਾਰਜ ਕਰ ਰਹੀ ਹੈ, ਇਸ ਦੀ ਝਲਕ ਲੁਧਿਆਣਾ 'ਚ ਵੇਖਣ ਨੂੰ ਮਿਲੀ, ਜਿਥੇ ਕੰਮ ਨਾ ਹੋਣ ਤੋਂ ਗੁੱਸੇ 'ਚ ਵਿਧਾਇਕ ਗੋਗੀ ਨੇ ਆਪਣੇ ਹੱਥੀਂ ਹੀ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਭੰਨ ਸੁੱਟਿਆ। ਗੁਰਪ੍ਰੀਤ ਬੱਸੀ ਗੋਗੀ ਨੇ ਖੁਦ ਵੀਡੀਓ ਬਣਵਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ।

ਅੰਮ੍ਰਿਤਸਰ 'ਚ ਦਿਨ-ਦਿਹਾੜੇ ਘਰ 'ਚ ਇਕੱਲੀ ਔਰਤ ਦਾ ਕਤਲ

ਅੰਮ੍ਰਿਤਸਰ, 23 ਅਗਸਤ 2024 : ਅੰਮ੍ਰਿਤਸਰ ਦੇ ਵਿੱਚ ਕਾਨੂੰਨ ਵਿਵਸਥਾ ਇਕਦਮ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਇਹ ਲੁੱਟ ਖੋਹ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਘਰ ਦੇ ਵਿੱਚ ਔਰਤਾਂ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਦਾ ਹੈ ਜਿੱਥੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ

ਇੰਦੌਰ ’ਚ ਉਸਾਰੀ ਅਧੀਨ ਇਮਾਰਤ ਦੀ ਡਿੱਗੀ ਛੱਤ, 5 ਮਜ਼ਦੂਰਾਂ ਦੀ ਮੌਤ

ਇੰਦੌਰ, 23 ਅਗਸਤ 2024 : ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਚੋਰਲ ਪਿੰਡ ਵਿੱਚ ਵਾਪਰਿਆ। ਵੀਰਵਾਰ ਦੇਰ ਰਾਤ ਇੱਥੇ ਇੱਕ ਨਿਰਮਾਣ ਅਧੀਨ ਫਾਰਮ ਹਾਊਸ ਦੀ ਛੱਤ ਡਿੱਗ ਗਈ। ਇਸ ਦੇ ਅੰਦਰ ਛੇ ਤੋਂ ਸੱਤ ਮਜ਼ਦੂਰ ਦੱਬੇ ਹੋਏ ਹਨ। ਮੌਕੇ 'ਤੇ ਮੌਜੂਦ ਮਜ਼ਦੂਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜ ਮਜ਼ਦੂਰਾਂ ਦੀਆਂ

ਲੁਧਿਆਣਾ ‘ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ, ਹਾਦਸੇ ਤੋਂ ਬਾਅਦ ਉਪਰੋਂ ਲੰਘਦੀਆਂ ਰਹੀਆਂ ਗੱਡੀਆਂ

ਲੁਧਿਆਣਾ, 23 ਅਗਸਤ 2024 : ਸ਼ਥਾਨਕ ਸ਼ਹਿਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਚੀਮਾ ਚੌਂਕ ਦੇ ਫਲਾਈਓਵਰ ਦੀ ਹੈ, ਜਿਸ ਵਿੱਚ ਇੱਕ ਬਰੇਜਾ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਮੌਕੇ ਤੋਂ ਭੱਜ ਗਿਆ, ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਿੱਛੇ ਆ ਰਹੀ ਇੱਕ ਹੋਰ ਗੱਡੀ ਨੇ ਜਖ਼ਮੀ ਨੌਜਵਾਨਾਂ ਨੂੰ ਦਰੜ

ਘੁੰਗਰਾਣਾ ਦੇ ਕਿਸਾਨੀ ਪਰਿਵਾਰ ਨਾਲ ਸਬੰਧਤ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖ਼ੁਦਕੁਸ਼ੀ

ਮੰਡੀ ਅਹਿਮਦਗੜ੍ਹ, 23 ਅਗਸਤ 2024 : ਪਿੰਡ ਘੁੰਗਰਾਣਾ ਦੇ ਇੱਕ ਛੋਟੇ ਕਿਸਾਨੀ ਪਰਿਵਾਰ ਨਾਲ ਸਬੰਧਤ ਤਿੰਨ ਮੈਂਬਰਾਂ ਨੇ ਖ਼ੁਦਕੁਸ਼ੀ ਕਰ ਲਈ। ਇਸ ਪਰਿਵਾਰ ਦੇ ਪਤੀ, ਪਤਨੀ ਤੇ ਉਨ੍ਹਾਂ ਦੇ ਨੌਂ ਸਾਲਾ ਪੁੱਤਰ ਨੇ ਬੀਤੀ ਰਾਤ ਅਹਿਮਦਗੜ੍ਹ-ਲੁਧਿਆਣਾ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਵਿੱਚ ਪਰਿਵਾਰ ਦਾ ਮੁਖੀ ਸੁਖਪਾਲ ਸਿੰਘ (35), ਉਸ