news

Jagga Chopra

Articles by this Author

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ
  • ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ
  • ਸਕੂਲਾਂ ਅਤੇ ਕਾਲਜਾਂ ਦੇ ਗਰੈਜੂਏਸ਼ਨ ਪੱਧਰ ਤੱਕ ਤਿੰਨ ਵਰਗਾਂ ਵਿੱਚ ਕਰਵਾਏ ਜਾਣਗੇ ਇਹ ਮੁਕਾਬਲੇ

ਅੰਮ੍ਰਿਤਸਰ, 23 ਅਗਸਤ 2024 : ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ

ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਉਹਨਾਂ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਕੱਤਰ ਸਾਹਿਬ ਨੇ

ਕੈਬਨਿਟ ਮੰਤਰੀ ਈਟੀਓ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
  • ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ
  • ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ : ਕੈਬਨਿਟ ਮੰਤਰੀ
  • ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਮੋਗਾ, 23 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ

ਐਨਜੀਟੀ ਵਾਤਾਵਰਣ ਕਾਨੂੰਨਾਂ ਦੀ ਪਾਲਣਾ ਨਾ ਕਰਨ ਲਈ ਆਮ ਆਦਮੀ ਪਾਰਟੀ ਨੂੰ ਜ਼ੁਰਮਾਨਾ ਲਗਾਵੇ : ਸੁਖਬੀਰ ਬਾਦਲ
  • ਐਨ ਜੀ ਟੀ ਨੂੰ ਕੀਤੀ ਅਪੀਲ ਪ੍ਰਦੂਸ਼ਣ ਦੇ ਪ੍ਰਬੰਧਨ ਵਿਚ ਅਸਫਲ ਰਹਿਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ ਤੇ ਅਫਸਰਾਂ ਦੀ ਥਾਂ ਉਹਨਾਂ ’ਤੇ ਮੁਕੱਦਮਾ ਚਲਾਇਆ ਜਾਵੇ

ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੌਮੀ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੂੰ ਅਪੀਲ ਕੀਤੀ ਕਿ ਉਹ ਹਦਾਇਤ ਕਰੇ ਕਿ ਵਾਵਾਤਰਣ

ਕੂੜਾ ਪ੍ਰਬੰਧਨ ਅਤੇ ਸੀਵਰੇਜ ਟ੍ਰੀਟਮੈਂਟ ਨੂੰ ਪਹਿਲ ਦਿੱਤੀ ਜਾਵੇ : ਰਾਣਾ ਗੁਰਜੀਤ ਸਿੰਘ
  • ਭਾਰੀ ਜੁਰਮਾਨੇ ਅਦਾ ਕਰਨ ਦੀ ਬਜਾਏ ਪੰਜਾਬ ਸਰਕਾਰ ਨੂੰ ਬੁਨਿਆਦੀ ਢਾਂਚਾ ਬਣਾਉਣ 'ਤੇ ਧਿਆਨ ਦੇਣਾ ਚਾਹੀਦਾ : ਰਾਣਾ ਗੁਰਜੀਤ ਸਿੰਘ

ਕਪੂਰਥਲਾ, 23 ਅਗਸਤ 2024 : ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਵੱਲੋਂ ਪੰਜਾਬ ਸਰਕਾਰ 'ਤੇ ਵਾਤਾਵਰਨ ਕਾਨੂੰਨਾਂ ਦੀ ਪਾਲਣਾ ਨਾ ਕਰਨ 'ਤੇ 1000 ਕਰੋੜ ਰੁਪਏ ਜੁਰਮਾਨਾ ਲਗਾਉਣ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਪੂਰਥਲਾ ਦੇ ਵਿਧਾਇਕ ਰਾਣਾ

ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚਾਰ ਹਲਕਿਆਂ ਦੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ 

ਚੰਡੀਗੜ੍ਹ, 23 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਗਠਿਤ ਪਾਰਲੀਮਾਨ ਬੋਰਡ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਰਾਇ ਜਾਨਣ ਲਈ ਇਹਨਾਂ ਹਲਕਿਆ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ

ਮੁੱਖ ਮੰਤਰੀ ਮਾਨ ਨੇ  ਮੰਦਰ ਕਮੇਟੀ ਅਤੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
  • ਮਾਮਲਾ ਜਲਦੀ ਹੱਲ ਹੋਣ ਨਾਲ ਹਿੰਦੂ ਭਾਈਚਾਰੇ ਦਾ ਪੰਜਾਬ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ : ਦੀਪਕ ਬਾਲੀ
  • ਮਾਨ ਸਰਕਾਰ ਨੇ ਜਿਸ ਵਚਨਬੱਧਤਾ ਨਾਲ ਮਾਮਲਾ ਜਲਦੀ ਹੱਲ ਕੀਤਾ ਉਹ ਸ਼ਲਾਘਾਯੋਗ ਹੈ- ਨੀਲ ਗਰਗ
  • ਮੁੱਖ ਮੰਤਰੀ ਭਗਵੰਤ ਮਾਨ ਧਾਰਮਿਕ ਨਿਰਪੱਖਤਾ ਬਾਰੇ ਆਪਣੇ ਭਾਸ਼ਣਾਂ ਵਿੱਚ ਜਿਸ ਤਰ੍ਹਾਂ ਦੀ ਗੱਲਾਂ ਕਹਿੰਦੇ ਹਨ, ਅਸਲ ਵਿੱਚ ਵੀ ਉਹ ਅਜਿਹੇ ਹੀ ਹਨ : ਮਹੰਤ ਬੰਸ਼ੀ ਦਾਸ

ਐੱਨਆਰਆਈ ਆਪਣੇ ਦਸਤਾਵੇਜ਼ ਕਾਊਂਟਰ ਸਾਇਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in ਉੱਤੇ ਕਰ ਸਕਦੇ ਹਨ ਅਪਲਾਈ, ਡਿਪਟੀ ਕਮਿਸ਼ਨਰ
  • ਕਾਊਂਟਰ ਸਾਇਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਣਗੇ ਦਸਤਾਵੇਜ਼
  • ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ 

ਬਰਨਾਲਾ, 23 ਅਗਸਤ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ.ਆਈ. ਪੰਜਾਬੀਆਂ ਨੂੰ ਹੁਣ

ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ  ਬਲਾਕ ਮਹਿਲ ਕਲਾਂ ਦੇ ਪਿੰਡਾਂ ਵਿੱਚ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ

ਬਰਨਾਲਾ, 23 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ  ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ. ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬਸ ਸਟੈਂਡਾਂ, ਵਰਕਸ਼ਾਪਾਂ ਅਤੇ ਆਮ ਜਨਤਕ ਥਾਂਵਾਂ 'ਤੇ

ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ: ਹਰ ਸੁੱਕਰਵਾਰ ਡੇਂਗੂ ’ਤੇ ਵਾਰ
  • ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਜਨ ਬਰਨਾਲਾ

ਬਰਨਾਲਾ, 23 ਅਗਸਤ 2024 : ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਰੋਡਵੇਜ਼