- ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ
ਗੁਰਦਾਸਪੁਰ, 2 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ