news

Jagga Chopra

Articles by this Author

ਬਰਨਾਲਾ ਵਿੱਚ 7 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ
  • ਨਾਮੀ ਕੰਪਨੀਆਂ ਵਲੋਂ ਲਈ ਜਾਵੇਗੀ ਪ੍ਰਾਰਥੀਆਂ ਦੀ ਇੰਟਰਵਿਊ 

ਬਰਨਾਲਾ, 2 ਜੂਨ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਮੱਛੀਆਂ ਫੜਨ ਵਾਲੀਆਂ ਦੋ ਕਿਸ਼ਤੀਆਂ ਤੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ, ਤਸਕਰਾਂ ਨੇ ਸੋਨਾ ਸਮੁੰਦਰ ‘ਚ ਸੁੱਟਿਆ 

ਮੰਨਾਰ, 01 ਜੂਨ : ਤਾਮਿਲਨਾਡੂ ਦੇ ਮੰਨਾਰ ਖੇਤਰ ਦੀ ਖਾੜੀ ਵਿਚ ਮੱਛੀਆਂ ਫੜਨ ਵਾਲੀਆਂ ਦੋ ਕਿਸ਼ਤੀਆਂ ਤੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਭਾਰਤੀ ਤੱਟ ਰੱਖਿਅਕ, ਰੈਵੇਨਿਊ ਇੰਟੈਲੀਜੈਂਸ ਅਤੇ ਕਸਟਮ ਦੇ ਡਾਇਰੈਕਟੋਰੇਟ ਦੁਆਰਾ ਸਾਂਝੀ ਮੁਹਿੰਮ ਰਾਹੀਂ ਇਹ ਸਫਲਤਾ ਹਾਸਲ ਕੀਤੀ। ਇਸ ਦੌਰਾਨ ਕਰੀਬ 32.689 ਕਿਲੋ ਸੋਨਾ ਜ਼ਬਤ ਕੀਤਾ ਗਿਆ। ਫੜੇ ਗਏ ਸੋਨੇ ਦੀ ਕੀਮਤ ਲਗਭਗ

ਕੈਨੇਡਾ ਦੇ ਅਲਬਰਟਾ ਦੀ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ ਮੂਲ ਦੇ 4 ਜਿੱਤੇ

ਐਡਮਿੰਟਨ, 01 ਜੂਨ : ਕੈਨੇਡਾ ਵਿੱਚ ਹੋਈਆਂ ਅਲਬਰਟਾ ਦੀ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ ਮੂਲ ਦੇ ਚਾਰ ਆਗੂ ਚੁਣੇ ਗਏ ਹਨ। ਕੈਲਗਰੀ ਅਤੇ ਐਡਮਿੰਟਨ ਵਿੱਚ ਕੁੱਲ 15 ਪੰਜਾਬੀ ਮੂਲ ਦੇ ਉਮੀਦਵਾਰਾਂ ਨੇ ਚੋਣ ਲੜੀ ਸੀ, ਜਿਨ੍ਹਾਂ ਵਿੱਚੋਂ ਚਾਰ ਨੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਰਾਜਨ ਸਾਹਨੀ, ਪਰਮੀਤ ਸਿੰਘ ਬੋਪੋਰਾ, ਜਸਵੀਰ ਦਿਓਲ ਅਤੇ ਗੁਰਿੰਦਰ ਬਰਾੜ ਸ਼ਾਮਲ ਹਨ।

ਮੀਂਹ ਨੇ ਪੰਜਾਬ ਵਿੱਚ 53 ਸਾਲਾਂ ਬਾਅਦ ਮਈ ਮਹੀਨੇ 'ਚ ਲੋਕਾਂ ਨੂੰ ਕਰਵਾਇਆ ਠੰਡ ਦਾ ਅਹਿਸਾਸ 

ਚੰਡੀਗੜ੍ਹ, 01 ਜੂਨ : ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼ ਨੇ ਰਿਕਾਰਡ ਤੋੜ ਦਿੱਤੇ ਹਨ । ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸਾਲ 1970 ਤੋਂ ਬਾਅਦ 53 ਸਾਲਾਂ ਬਾਅਦ ਅਜਿਹਾ ਦੇਖਣ ਨੂੰ ਮਿਲਿਆ ਹੈ। 31 ਮਈ ਨੂੰ ਦਿਨ ਦਾ ਔਸਤ ਤਾਪਮਾਨ 25.9 ਡਿਗਰੀ

ਕਦੇ ਨਹੀਂ ਸੋਚਿਆ ਸੀ ਕਿ ਮਾਣਹਾਨੀ ਦੇ ਮਾਮਲੇ ਵਿਚ ਇੰਨੀ ਵੱਡੀ ਸਜ਼ਾ ਮਿਲੇਗੀ ਅਤੇ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ : ਰਾਹੁਲ ਗਾਂਧੀ 

ਕੈਲੀਫੋਰਨੀਆ, 01 ਜੂਨ : ਰਾਹੁਲ ਗਾਂਧੀ ਅਮਰੀਕਾ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਫਿਰ ਅਮਰੀਕਾ 'ਚ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਮਾਮਲੇ ਵਿਚ ਸਭ ਤੋਂ ਵੱਧ ਸਜ਼ਾ ਮਿਲੇਗੀ ਅਤੇ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ। ਕੈਲੀਫੋਰਨੀਆ ਵਿੱਚ ਵੱਕਾਰੀ

ਭਾਰਤ - ਨੇਪਾਲ ਦਰਮਿਆਨ ਨਹੀਂ ਬਣੇਗੀ ਸਰਹੱਦ ਅੜਿੱਕਾ : ਪੀਐਮ ਮੋਦੀ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਭੈਰਹਾਵਾ ਨੇੜੇ ਬਣਾਏ ਜਾਣ ਵਾਲੇ ਏਕੀਕ੍ਰਿਤ ਚੈੱਕ ਪੋਸਟ ਦਾ ਵਰਚੁਅਲ ਨੀਂਹ ਪੱਥਰ ਰੱਖਿਆ।

ਸੋਨੌਲੀ, 01 ਜੂਨ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨੇ ਵੀਰਵਾਰ ਦੁਪਹਿਰ ਨੂੰ ਨੇਪਾਲ ਦੇ ਸੋਨੌਲੀ ਸਰਹੱਦ ਨੇੜੇ

ਜਲੰਧਰ ਵਿਚ ਹੋਈ ਸਰਬ ਪਾਰਟੀ ਮੀਟਿੰਗ ਵੱਲੋਂ  ਹਮਦਰਦ ਨਾਲ ਜ਼ਾਹਰ ਕੀਤੀ ਇੱਕਮੁੱਠਤਾ, ਸਰਕਾਰ ਨੂੰ ਦਿੱਤੀ ਚੇਤਾਵਨੀ 

ਜਲੰਧਰ, 01 ਜੂਨ : ਅਜ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਲੋਕ ਇਨਸਾਫ਼ ਪਾਰਟੀ, ਲੋਕ ਭਲਾਈ ਪਾਰਟੀ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ “ਪੰਜਾਬ ਸਰਕਾਰ ਵਲੋਂ ਪ੍ਰੈੱਸ ਦੀ ਆਜ਼ਾਦੀ 'ਤੇ ਕੀਤੇ ਜਾ ਰਹੇ ਹਮਲਿਆਂ ਅਤੇ ਖ਼ਾਸ ਕਰਕੇ 'ਅਜੀਤ' ਪ੍ਰਕਾਸ਼ਨ ਸਮੂਹ ਅਤੇ ਇਸ ਦੇ ਮੁੱਖ ਸੰਪਾਦਕ ਦੇ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਅਪਣਾਈਆਂ

ਜੇਲ੍ਹ ’ਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਰਾਜਨੀਤੀ ਦਾ ਅਪਰਾਧੀਕਰਨ ਕਰਨ ਕੀਤਾ : ਮਜੀਠੀਆ
  • ਜਿਹੜੇ ਇੰਪਰੂਵਮੈਂਟ ਟਰੱਸਟ ਪਿਛਲੇ ਸਾਲ ਭੰਗ ਕੀਤੇ ਸਨ, ਉਹਨਾਂ ਦੇ ਚਾਰ ਚੇਅਰਮੈਨ ਨਿਯੁਕਤ ਕਰਨਾ ਹੈਰਾਨੀਜਨਕ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 1 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧਾਰਾ 306 ਆਈ ਪੀ ਸੀ ਤਹਿਤ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਵਿਅਕਤੀ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਵੀ ਦਿੱਲੀ ਵਿਰੋਧੀ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਦੀ ਮੁਹਿੰਮ ਦਾ ਸਮਰਥਨ ਕੀਤਾ
  • ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਭਰੋਸਾ ਦਿੱਤਾ ਹੈ ਕਿ ਡੀਐਮਕੇ ਕੇਂਦਰ ਦੇ ਆਰਡੀਨੈਂਸ ਦੇ ਵਿਰੁੱਧ ਵੋਟ ਕਰੇਗੀ ਅਤੇ ਰਾਜ ਸਭਾ ਵਿੱਚ ਇਸ ਨੂੰ ਹਰਾਉਣ ਵਿੱਚ ਸਾਡੀ ਮਦਦ ਕਰੇਗੀ: ਅਰਵਿੰਦ ਕੇਜਰੀਵਾਲ
  • ਦਿੱਲੀ ਵਾਸੀਆਂ ਨੇ ਇਨਸਾਫ਼ ਲਈ ਅੱਠ ਸਾਲ ਲੜਾਈ ਲੜੀ, ਪਰ ਸੁਪਰੀਮ ਕੋਰਟ ਦੇ ਫੈਸਲੇ ਦੇ ਅੱਠ ਦਿਨਾਂ ਦੇ ਅੰਦਰ ਹੀ ਭਾਜਪਾ ਨੇ ਹੁਕਮ ਨੂੰ ਪਲਟ ਦਿੱਤਾ: ਅਰਵਿੰਦ ਕੇਜਰੀਵਾਲ
  • ਕੇ
ਡਿਪਟੀ ਕਮਿਸ਼ਨਰ ਵੱਲੋਂ  04 ਕਰੋੜ 80 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਹੋਣ ਵਾਲੀਆਂ 05 ਉਦਯੋਗਿਕ ਇਕਾਈਆਂ ਨੂੰ ‘ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲ’ ਜਾਰੀ
  • ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ  22 ਕਰੋੜ 89 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੇ 08 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ਼ ਇਨ ਪ੍ਰਿੰਸੀਪਲ ਅਪਰੂਵਲਜ਼ ਜਾਰੀ : ਸੰਯਮ ਅਗਰਵਾਲ
  • ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਈਟ ਟੂ ਬਿਜ਼ਨਸ ਐਕਟ 2020 ਅਧੀਨ  ਜ਼ਿਲ੍ਹੇ 'ਚ ਉਦਯੋਗਿਕ ਵਿਕਾਸ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਲੇਰਕੋਟਲਾ 01 ਜੂਨ : ਡਿਪਟੀ ਕਮਿਸ਼ਨਰ