news

Jagga Chopra

Articles by this Author

ਸੇਵ ਕੇਂਦਰਾਂ 'ਚ ਹੁਣ ਨਾਗਰਿਕਾਂ ਦੀ ਸਹੂਲਤ ਲਈ ਆਨ ਲਾਈਨ ਟੋਕਨ ਸਿਸਟਮ ਸ਼ੁਰੂ : ਗੁਰਮੀਤ ਕੁਮਾਰ
  • ਨਾਗਰਿਕ https://connect.punjab.gov.in/ 'ਤੇ ਜਾ ਕੇ ਆਨ ਲਾਈਨ ਟੋਕਨ ਪ੍ਰਾਪਤ ਕਰਨ

ਮਾਲੇਰਕੋਟਲਾ 01 ਜੂਨ : ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਸ਼ਸਿਨਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਲੈਣ ਲਈ ਆਉਣ ਵਾਲੇ  ਆਮ ਨਾਗਰਿਕਾਂ ਦੀ ਭੀੜ ਨੂੰ ਮੁੱਖ ਰੱਖਦੇ ਹੋਏ ਅਤੇ ਸਰਕਾਰੀ ਸੇਵਾਵਾਂ ਦੀ ਸੁਪਰਦਗੀ ਵਿੱਚ ਕੀਤੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀਜ਼ਾ ਸਲਾਹਕਾਰ ਏਜੰਸੀ ਨੂੰ ਲਾਇਸੰਸ ਜਾਰੀ
  • ਲਾਇਸੰਸ ਧਾਰਕ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲਾਂ ਤੱਕ ਸੰਭਾਲ ਕੇ ਰੱਖੇਗਾ : ਜ਼ਿਲ੍ਹਾ ਮੈਜਿਸਟਰੇਟ

ਮਾਲੇਰਕੋਟਲਾ 01 ਜੂਨ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵੱਲੋਂ ਸ੍ਰੀ ਵਿਕ੍ਰਾਂਤ ਜਿੰਦਲ ਪੁੱਤਰ ਸ੍ਰੀ ਰਾਜ ਕੁਮਾਰ ਜਿੰਦਲ  ਵਾਸੀ ਕਾਲੀ ਮਾਤਾ ਮੰਦਿਰ ਬੱਸ ਸਟੈਂਡ ਰੋਡ ਮਾਲੇਰਕੋਟਲਾ , ਤਹਿਸੀਲ ਅਤੇ ਜਿ਼ਲ੍ਹਾ ਮਾਲੇਰਕੋਟਲਾ ਪ੍ਰੋਫੈਸ਼ਨ ਆਫ਼

ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ : ਡਿਪਟੀ ਕਮਿਸ਼ਨਰ
  • ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 7,42,654 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ
  • ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1548 ਕਰੋੜ 58 ਲੱਖ ਰੁਪਏ ਦੀ ਅਦਾਇਗੀ

ਤਰਨ ਤਾਰਨ, 01 ਜੂਨ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ

ਨਰਸਰੀਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਲਾਰਵਾ ਚੈਕ ਕੀਤਾ
  • ਬਰਸਾਤਾਂ ਸ਼ੁਰੂ ਹੋਣ ਕਰਕੇ ਡੇਂਗੂ ਦਾ ਲਾਰਵਾ ਬਣਨ ਦੀ ਸੰਭਾਵਨਾ : ਡਾ ਰੋਹਿਤ ਗੋਇਲ

ਫਾਜ਼ਿਲਕਾ, 1 ਜੂਨ : ਜਿਲਾ ਮਹਾਂਮਾਰੀ ਕੰਟਰੋਲ ਅਫਸਰ ਡਾ ਰੋਹਿਤ ਗੋਇਲ ਨੇ ਦੱਸਿਆ ਕਿ ਵਿਭਾਗ ਵਲੋਂ ਜਿਲੇ ਵਿੱਚ ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿੱਚ ਐਂਟੀਲਾਰਵਾ ਅਤੇ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਰੀ ਹਨ। ਬਾਰਿਸ਼ਾਂ ਦਾ ਸੀਜਨ ਅਗੇਤਾ ਸ਼ੁਰੂ ਹੋਣ ਕਰਕੇ ਮੱਛਰ ਦਾ ਲਾਰਵਾ

ਨਗਰ ਨਿਗਮ ਹਾਊਸ ਦੀ ਜਨਰਲ ਮੀਟਿੰਗ ’ਚ ਸ਼ਹਿਰ ਵਾਸੀਆਂ ਦੇ ਹਿੱਤ ’ਚ ਪਾਸ ਕੀਤੇ ਗਏ ਵੱਖ-ਵੱਖ ਮਤੇ : ਮੇਅਰ
  • ਮੀਟਿੰਗ ’ਚ 150 ਸਫ਼ਾਈ ਸੇਵਕਾਂ ਤੇ 30 ਸੀਵਰਮੈਨਾਂ ਦੀ ਠੇਕੇ ’ਤੇ ਭਰਤੀ ਕਰਨ ਦਾ ਮਤਾ ਹੋਇਆ ਪਾਸ
  • ਸੀਵਰੇਜ਼ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ 3 ਹਜ਼ਾਰ ਲੀਟਰ ਵਾਲੇ ਸੀਵਰ ਸਕਸ਼ਨ ਟੈਂਕਰ ਦੀ ਹੋਵੇਗੀ ਖਰੀਦ
  • ਆਵਾਰਾ ਪਸ਼ੂਆਂ ਤੋਂ ਨਿਜ਼ਾਤ ਪਾਉਣ ਲਈ ਪਸ਼ੂ ਪਾਲਣ ਵਿਭਾਗ ਨਾਲ ਮਿਲ ਕੇ ਚਲਾਇਆ ਜਾਵੇਗਾ ਨਸਬੰਦੀ ਪ੍ਰੋਗਰਾਮ

ਹੁਸ਼ਿਆਰਪੁਰ, 1 ਜੂਨ : ਮੇਅਰ ਨਗਰ ਨਿਗਮ ਸੁਰਿੰਦਰ

ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਕਰ ਰਹੀ ਹੈ ਹੱਲ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਨਿਊ ਕਲੋਨੀ ਚੌਹਾਲ, ਚੌਹਾਲ ਤੇ ਮੁਹੱਲਾ ਰਾਮਗੜ੍ਹ ਚੌਹਾਲ ’ਚ 32 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਸ਼ੁਰੂ

ਹੁਸ਼ਿਆਰਪੁਰ, 1 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਕੜੀ ਤਹਿਤ ਜਿਥੇ ਪਿੰਡਾਂ ਅਤੇ

ਦਿਵਆਂਗ ਬੱਚਿਆਂ ਨੂੰ ਪਹਿਲੀ ਤੋਂ 12ਵੀਂ ਜਮਾਤ ਤੱਕ 2500-3000 ਰੁਪਏ ਦਿੱਤਾ ਜਾਂਦਾ ਵਜੀਫਾ : ਡਿਪਟੀ ਕਮਿਸ਼ਨਰ
  • ਤੇਜਾਬੀ ਹਮਲੇ ਤੋਂ ਪੀੜਤ ਮਹਿਲਾਵਾਂ ਨੂੰ ਦਿੱਤੀ ਜਾਂਦੀ ਹਰ ਮਹੀਨੇ 8000 ਰੁਪਏ ਵਿੱਤੀ ਸਹਾਇਤਾ 

ਅੰਮ੍ਰਿਤਸਰ, 1 ਜੂਨ : ਦਿਵਾਂਗਜਨ ਵਰਗ ਸਮਾਜ ਦਾ ਇਕ ਅਨਿਖੜ੍ਹਵਾਂ ਅੰਗ ਹੈ, ਰਾਜ ਸਰਕਾਰ ਇਨ੍ਹਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦੇ ਆਦੇਸ਼
  • ਜਿਲਾ ਸਿਹਤ ਸੁਸਾਇਟੀ ਦੀ ਮੀਟਿਗ ਦੌਰਾਨ ਵੱਖ ਵੱਖ ਸਿਹਤ ਸਕੀਮਾਂ ਦੀ ਕੀਤੀ ਗਈ ਸਮੀਖਿਆ

ਫਰੀਦਕੋਟ 1 ਜੂਨ : ਜਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਸਿਹਤ ਵਿਭਾਗ ਤੋਂ

ਪਿੰਡ ਸੱਤਵਾਂ ਵਿਖੇ “ ਨਾਗਰਿਕ ਸੁਰੱਖਿਆ ਜਾਗਰੂਕ ਕੈਂਪ ”
  • ਆਫਤਾਵਾਂ ਨਾਲ ਨਿਜੱਠਣ ਲਈ ਹਰੇਕ ਨਾਗਰਿਕ ਨੂੰ ਸੁਰੱਖਿਆ ਗੁਰ ਸਿੱਖਣੇ ਜਰੂਰੀ

ਬਟਾਲਾ, 1 ਜੂਨ : ਸਥਾਨਿਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ, ਪੋਸਟ ਨੰ 8 ਵਲੋਂ “ਨਾਗਰਿਕ ਸੁਰੱਖਿਆ ਜਾਗਰੂਕ ਕੈਂਪ”ਪਿੰਡ ਸੱਤੋਵਾਲ ਵਿਖੇ ਲਗਾਇਆ ਗਿਆ। ਇਸ ਮੋਕੇ ਪੋਸਟ ਵਾਰਡਨ ਹਰਬਖਸ਼ ਸਿੰਘ, ਸੈਕਟਰ ਵਾਰਡਨ ਗੁਰਦਰਸ਼ਨ ਸਿੰਘ, ਜਤਿੰਦਰ ਸਿੰਘ ਦੇ ਨਾਲ ਕੈਂਪ ਇੰਚਾਰਜ ਪ੍ਰਿੰਸੀਪਲ ਦਲਬੀਰ ਸਿੰਘ ਅਤੇ

ਪਿੰਡ ਅਲੀਵਾਲ ਦੇ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ, ਮੋਜੂਦਾ ਸਰਪੰਚ ਪਿੰਡ ਸਾਰਚੂਰ ਤੇ ਤਲਵੰਡੀ ਭਰਥ ਦੇ ਪੰਚਾਇਤ ਮੈਂਬਰ ਆਪ ਪਾਰਟੀ ਵਿੱਚ ਸ਼ਾਮਲ
  • ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਨੇ ਚਹੁਪੱਖੀ ਵਿਕਾਸ ਕੰਮ-ਚੇਅਰਮੈਨ ਪਨੂੰ

ਫਤਹਿਗੜ੍ਹ ਚੂੜੀਆਂ, 1 ਜੂਨ : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮ ਅਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ