news

Jagga Chopra

Articles by this Author

ਖੂਈਖੇੜਾ ਵਿੱਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ, ਸਟਾਫ਼ ਨੇ ਚੁੱਕੀ ਸਹੁੰ
  • ਤੰਬਾਕੂ ਦੇ ਸੇਵਨ ਨਾਲ ਕਈ ਤਰ੍ਹਾਂ ਦੇ ਕੈਂਸਰ ਹੋ ਸਕਦੇ ਹਨ: ਐਸ.ਐਮ.ਓ

ਫਾਜ਼ਿਲਕਾ 31 ਮਈ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਐਪੀਡੀਮੋਲੋਜੀਸਟ ਅਫ਼ਸਰ ਡਾ: ਰੋਹਿਤ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਸੀ.ਐਚ.ਸੀ ਖੂਈਖੇੜਾ

ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਦੇ ਵਿਕਾਸ ਪ੍ਰੋਜ਼ੈਕਟ ਲੋਕ ਸਮਰਪਿਤ ਹੋ ਚੁੱਕੇ ਹਨ : ਸਵਨਾ
  • ਵਿਧਾਇਕ ਵੱਲੋਂ ਵੱਖ ਵੱਖ ਪਿੰਡਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ ਤੇ ਨੀਂਹ ਪੱਥਰ

ਫਾਜਿ਼ਲਕਾ, 31 ਮਈ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਹੈ ਕਿ ਜਦ ਤੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਹੈ ਫਾਜਿ਼ਲਕਾ ਹਲਕੇ ਵਿਚ 4 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜ਼ੈਕਟ ਤਿਆਰ ਕਰਕੇ ਲੋਕ ਸਮਰਪਿਤ ਕੀਤੇ ਜਾ ਚੁੱਕੇ ਹਨ।

ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਵਲੋਂ ‘ਵਿਰਾਸਤੀ ਸੁਰ ਸਾਂਝ’ ਤਹਿਤ ਸੱਭਿਆਚਾਰਕ ਸੰਗੀਤਮਈ ਸ਼ਾਮ 
  • ਨੂਰਾਂ ਭੈਣਾਂ (ਜੋਤੀ ਨੂਰਾਂ ਤੇ ਰੀਤੂ ਨੂਰਾਂ) ਨੇ ਆਪਣੀ ਗਾਇਕੀ ਦਾ ਲੋਹਾ ਮਨਵਾਇਆ
  • ਸੱਭਿਆਚਾਰਕ ਸਮਾਗਮ ਆਪਸੀ ਭਾਈਚਾਰਕ ਸਾਂਝ ਤੇ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦੇ ਹਨ-ਵਿਧਾਇਕ ਸ਼ੈਰੀ ਕਲਸੀ
  • ਜ਼ਿਲ੍ਹਾ ਪ੍ਰ੍ਰਸ਼ਾਸਨ ਵਲੋਂ ਨੋਜਵਾਨ ਪੀੜ੍ਹੀ ਨੂੰ ਆਪਣੀ ਵਿਰਸੇ ਨਾਲ ਜੋੜਨ ਲਈ ਕੀਤੇ ਗਏ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ

ਬਟਾਲਾ, 31 ਮਈ : ਸ਼ਿਵ

ਨਗਰ ਨਿਗਮ ਬਟਾਲਾ ਵਲੋਂ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਤਹਿਤ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ 
  • ਕੂੜੇ ਦੀ ਸਾਂਭ ਸੰਭਾਲ ਲਈ ਸ਼ਹਿਰ ਵਾਸੀਆਂ ਤੇ ਸੰਸਥਾਵਾਂ ਨੂੰ ਪਿੱਟਸ ਬਣਾਉਣ ਦੀ ਅਪੀਲ 
  • ਡੋਰ ਟੂ ਡੋਰ ਕੂੜਾ ਇਕੱਠਾ ਕਰਨ ਤੇ ਲਿਫਟਿੰਗ ਲਈ 70 ਹੋਰ ਨਵੇਂ ਟਰਾਈ ਸਾਈਕਲ ਤੇ ਮਸ਼ੀਨਰੀ ਲਿਆਂਦੀ ਜਾਵੇਗੀ

ਬਟਾਲਾ, 31 ਮਈ : ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਬਟਾਲਾ ਵਲੋਂ ‘ਮੇਰਾ ਕੂੜਾ ਮੇਰੀ

ਸਵੈ ਰੁਜ਼ਗਾਰ ਲਈ ਲੋਨ ਪ੍ਰਾਪਤ ਕਰਨ ਵਾਲੀਆਂ ਅਰਜ਼ੀਆਂ ਦਾ ਬੈਂਕ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ - ਡਿਪਟੀ ਕਮਿਸ਼ਨਰ
  • ਬੈਂਕਿੰਗ ਸੈਕਟਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੌਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਨੂੰ ਦਿੱਤਾ ਜਾਵੇ

ਗੁਰਦਾਸਪੁਰ, 31 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੈਂਕਾਂ ਵਿੱਚ ਆਈਆਂ ਸਵੈ-ਰੁਜ਼ਗਾਰ ਲਈ ਲੋਨ ਲੈਣ ਦੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਤਾਂ ਜੋ

ਨਸ਼ਾ ਮੁਕਤੀ ਮਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਵਿਖੇ ਸਥਾਪਤ ਕੀਤਾ ਨਸ਼ਾ ਮੁਕਤੀ ਕੰਟਰੋਲ ਕੇਂਦਰ
  • ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ
  • ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ `ਤੇ ਸਾਂਝੀ ਕੀਤੀ ਜਾਵੇ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 31 ਮਈ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ
  • ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 25 ਜੂਨ ਤੱਕ ਵੈਬਸਾਈਟ agrimachinerypb.com ’ਤੇ ਰਜਿਸਟਰੇਸ਼ਨ ਕਰਵਾਉਣ  

ਗੁਰਦਾਸਪੁਰ, 31 ਮਈ : ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ

ਟੀ.ਬੀ, ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀ ਜਾਂਚ ਲਈ ਸਿਹਤ ਵਿਭਾਗ ਚਲਾਏਗਾ ਵਿਸ਼ੇਸ਼ ਸਕਰੀਨਿੰਗ ਮੁਹਿੰਮ
  • ਸਕਰੀਨਿੰਗ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ ਕੇਂਦਰਾਂ ਅਤੇ ਬਿਰਦ ਆਸ਼ਰਮਾਂ ਵਿੱਚੋਂ ਲਏ ਜਾਣਗੇ ਸੈਂਪਲ

ਗੁਰਦਾਸਪੁਰ, 31 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 15 ਜੂਨ ਤੋਂ 2 ਜੁਲਾਈ 2023 ਤੱਕ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ

ਡਾ. ਸੁਖਦੀਪ ਸਿੰਘ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ 
  • ਤੰਬਾਕੂ ਦੇ ਸੇਵਨ ਨਾਲ ਨਾਲ ਮੂੰਹ, ਗਲੇ, ਜਬਾੜੇ, ਜੀਭ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ : ਡਾ. ਭਾਗੋਵਾਲੀਆ

ਗੁਰਦਾਸਪੁਰ, 31 ਮਈ : ਸਰਕਾਰੀ ਹਸਪਤਾਲ ਕਲਾਨੌਰ ਅਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਮੈਡੀਸਨ ਦੇ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮੌਕੇ ਜਨਤਾ ਨੂੰ ਤੰਾਬਕੂ ਦੇ ਮਾੜੇ

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 31 ਮਈ : ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ