news

Jagga Chopra

Articles by this Author

ਮਲੇਰਕੋਟਲਾ ਨੂੰ ਸੂਬੇ ਦਾ ਸਭ ਤੋਂ ਵਿਕਸਤ ਜ਼ਿਲ੍ਹਾ ਬਣਾਉਣ ਲਈ ਕੰਮ ਕੀਤਾ ਜਾਵੇ : ਜੌੜਾਮਾਜਰਾ
  • ਕਿਹਾ! ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਸਾਂਝੇ ਯਤਨਾਂ ਦੀ ਲੋੜ੍ਹ
  • ਮਹੱਤਵਪੂਰਨ ਪ੍ਰੋਜੈਕਟਾਂ ਦਾ ਕੰਮ ਜਲਦ ਸ਼ੁਰੂ ਕਰਨ ਦਾ ਦਿੱਤਾ ਭਰੋਸਾ
  • ਮਾਲੇਰਕੋਟਲਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

ਮਾਲੇਰਕੋਟਲਾ, 31 ਮਈ : ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ

ਜਰਨੈਲ ਸਿੰਘ ਦੇ ਕਤਲ ਦਾ ਮਾਮਲਾ: ਏਜੀਟੀਐਫ ਵੱਲੋਂ ਬੰਬੀਹਾ ਗੈਂਗ ਦਾ ਕਾਰਕੁੰਨ ਗੁਰਵੀਰ ਗੁਰੀ ਨੂੰ ਗ੍ਰਿਫ਼ਤਾਰ; ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਕੀਤਾ ਦੋਸ਼ੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਅਤੇ ਭਗੌੜਾ ਵੀ ਐਲਾਨਿਆ ਗਿਆ ਸੀ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਨੇ ਜਰਨੈਲ ਸਿੰਘ ਦੇ ਕਤਲ ਵਿੱਚ ਬੰਬੀਹਾ ਗੈਂਗ ਦੀ ਭੂਮਿਕਾ ਪਹਿਲਾਂ ਹੀ ਕੀਤੀ ਸਪੱਸ਼ਟ

ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ

ਮਹਾਰਾਸ਼ਟਰ 'ਚ ਵਾਪਰੀ ਘਟਨਾ ਚਿੰਤਾਜਨਕ, ਨਹੀਂ ਰੁਕ ਰਹੇ ਘੱਟ ਗਿਣਤੀਆਂ 'ਤੇ ਅੱਤਿਆਚਾਰ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 31 ਮਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਸਿੱਖ ਬੱਚਿਆਂ ਨੂੰ ਭੀੜ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ ਤੇ ਇਕ ਬੱਚੇ ਦੀ ਮੌਤ ਹੋ ਜਾਂਦੀ ਹੈ ਤੇ ਦੂਜਾ ਗੰਭੀਰ ਜ਼ਖ਼ਮੀ ਹੈ ਜੋ ਹਸਪਤਾਲ ਦਾਖਲ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਘੱਟ ਗਿਣਤੀਆਂ ’ਤੇ ਇਹ ਹਮਲੇ ਬਹੁਤ ਚਿੰਤਾਜਨਕ

ਪੰਜਾਬ ਸਰਕਾਰ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ : ਚੇਤਨ ਜੌੜਾਮਾਜਰਾ
  • ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦਾ ਫੜ੍ਹ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਅਹਿਮਦਗੜ੍ਹ, 31 ਮਈ : ਸ੍ਰ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ

ਪਠਾਨਕੋਟ ਪੁਲਿਸ ਨੇ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਕੀਤਾ ਲਾਗੂ
  • ਕਮਿਊਨਿਟੀ ਭਾਗੀਦਾਰੀ ਦਾ ਇਨਾਮ: ਡੀਜੀਪੀ ਪੰਜਾਬ ਨੇ ਡਰੋਨ ਗਤੀਵਿਧੀ ਬਾਰੇ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਇਨਾਮ ਦਾ ਐਲਾਨ ਕੀਤਾ
  • ਬੀਟ ਬੁੱਕ ਅਤੇ ਵਾਹਨ ਅਲਾਟਮੈਂਟ: ਡਰੋਨ ਘਟਨਾਵਾਂ ਦੇ ਤੇਜ਼ ਜਵਾਬ ਲਈ ਪਠਾਨਕੋਟ ਪੁਲਿਸ ਦੇ ਸਰਗਰਮ ਉਪਾਅ

ਪਠਾਨਕੋਟ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਲੀਕੇ ਗਏ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਹਾਸਲ ਕਰਨ ਲਈ ਇੱਕ

ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਕਲੀਨ ਤਹਿਤ ਵੱਡੀ ਕਾਰਵਾਈ, ਨਸ਼ਾ ਤਸਕਰਾਂ ਨਾਲ ਜੁੜੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
  • ਸੂਬੇ ਭਰ 'ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • 1.8 ਕਿਲੋ ਹੈਰੋਇਨ, 82 ਕਿਲੋ ਭੁੱਕੀ, 1 ਕਿਲੋ ਅਫੀਮ, 5.35 ਲੱਖ ਰੁਪਏ ਦੀ ਡਰੱਗ ਮਨੀ ਅਤੇ ਚਾਰ ਹਥਿਆਰ ਬਰਾਮਦ

ਚੰਡੀਗੜ੍ਹ, 31 ਮਈ : ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਕੀਤੀਆਂ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਕੀਤੀਆਂ 

ਚੰਡੀਗੜ੍ਹ, 31 ਮਈ : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ

ਮੁੱਖ ਮੰਤਰੀ ਮਾਨ ਨੇ ਮੇਰੇ ਤੇ ਝੂਠੇ ਇਲਜ਼ਾਮ ਲਗਾਏ : ਸਾਬਕਾ ਮੁੱਖ ਮੰਤਰੀ ਚੰਨੀ
  • ਨੌਕਰੀ ਦਾ ਝਾਂਸਾ ਦੇਕੇ ਖਿਡਾਰੀ ਤੋਂ ਝੂਠਾ ਬਿਆਨ ਦੁਆਇਆ ਭਗਵੰਤ ਮਾਨ ਨੇ : ਪਰਤਾਪ ਬਾਜਵਾ 
  • ਚੰਨੀ ਦੇ ਹੱਕ 'ਚ ਡਟੇ ਬਾਜਵਾ ਤੇ ਪਰਗਟ ਸਿੰਘ 

ਚੰਡੀਗੜ੍ਹ, 31 ਮਈ : ਭਗਵੰਤ ਮਾਨ ਵੱਲੋਂ ਇਲਜ਼ਾਮ ਲਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕੇ ਮੁੱਖ ਮੰਤਰੀ ਮਾਨ ਨੇ ਮੇਰੇ ਤੇ ਅੱਜ ਇਲਜ਼ਾਮ ਲਗਾਏ ਹਨ, ਇਸ ਮੈਨੂੰ ਤੇ ਮੇਰੇ ਪਰਿਵਾਰ ਨੂੰ ਪਰੇਸ਼ਾਨ ਕਰ ਕੀਤਾ

ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਕੈਬਨਿਟ ਮੰਤਰੀਆਂ ਵਜੋਂ ਹਲਫ਼ ਲਿਆ
  • ਮੁੱਖ ਮੰਤਰੀ ਨੇ ਦੋਵਾਂ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ
  • ਨਵ-ਨਿਯੁਕਤ ਮੰਤਰੀਆਂ ਵੱਲੋਂ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨ ਦੀ ਉਮੀਦ ਜਤਾਈ

ਚੰਡੀਗੜ੍ਹ, 31 ਮਈ : ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ

ਸਾਬਕਾ ਮੁੱਖ ਮੰਤਰੀ ਚੰਨੀ ਤੇ ਲਗਾਏ ਇਲਜ਼ਾਮਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਹੋਏ ਲਾਈਵ
  • ਕ੍ਰਿਕਟ ਖਿਡਾਰੀ ਜਸਇੰਦਰ ਸਿੰਘ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ 
  • ਚੰਨੀ ਦੇ ਭਤੀਜੇ ਜਸ਼ਨ ਨੇ ਖਿਡਾਰੀ ਪਾਸੋਂ ਨੌਕਰੀ ਬਦਲੇ ਪੈਸੇ ਮੰਗੇ
  • ਆਪਣੇ ਜ਼ਮੀਰ ਅੰਦਰ ਝਾਤੀ ਮਾਰਨ ਚੰਨੀ ਕਿਉਂਕਿ ਇਹ ਗੰਦੀ ਖੇਡ ਉਨ੍ਹਾਂ ਦੇ ਇਸ਼ਾਰੇ ਤੋਂ ਬਿਨਾਂ ਸੰਭਵ ਨਹੀਂ ਸੀ
  • ਨੌਜਵਾਨੀ ਬਰਬਾਦ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 31 ਮਈ : ਨੌਕਰੀ ਬਦਲੇ