news

Jagga Chopra

Articles by this Author

ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ’: ਮੁੱਖ ਮੰਤਰੀ
  • ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਕੀਤੀ ਵਰਚੂਅਲ ਮੁਲਾਕਾਤ
  • ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਹ ਸਕੂਲ ਇਕ ਨਵਾਂ ਤਜਰਬਾ
  • ਸੂਬੇ ਵਿੱਚ ਮਿਆਰੀ ਸਿੱਖਿਆ ਦੇਣ ਲਈ ‘ਸਕੂਲ ਆਫ਼ ਐਮੀਨੈਂਸ’ ਇਕ ਨਵਾਂ ਮੀਲ ਪੱਥਰ ਸਥਾਪਤ ਕਰਨਗੇ

ਚੰਡੀਗੜ੍ਹ, 31 ਮਈ : ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ

ਮਹਾਰਾਸ਼ਟਰ ’ਚ ਸਿਕਲੀਗਰ ਸਿੱਖਾਂ ਦੇ ਕਤਲ ਦਾ ਮਾਮਲਾ, ਅਕਾਲੀ ਦਲ ਨੇ ਪੀੜਤਾਂ ਦੇ ਪਰਿਵਾਰ ਦੀ ਕੀਤੀ ਵਿੱਤੀ ਮਦਦ
  • ਬਾਦਲ ਨੇ ਪ੍ਰਭਾਵਤ ਸਿੱਖ ਪਰਿਵਾਰਾਂ ਦੇ ਮੈਂਬਰਾਂ ਲਈ ਸਰਕਾਰੀ ਨੌਕਰੀ ਮੰਗੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਫਿਰਕੂ ਸਦਭਾਵਨਾ ਲਈ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਕੀਤੀ ਅਪੀਲ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤਾਂ ਦੀ ਮਦਦ ਵਾਸਤੇ ਅੱਗੇ ਆਉਣ ਦੀ ਕੀਤੀ ਅਪੀਲ

ਚੰਡੀਗੜ੍ਹ, 31 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.
  • ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਜੰਡਿਆਲਾ ਗੁਰੂ, 31 ਮਈ : ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ

ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ., ਤੇ ਲਾਈਨਮੈਨ ਕਾਬੂ

ਚੰਡੀਗੜ, 31 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ

ਪੰਜਾਬ ਪੁਲਿਸ ਨੇ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ, 31 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ

ਵਿਜੀਲੈਂਸ ਬਿਉਰੋ ਵੱਲੋਂ ਏ.ਆਈ.ਜੀ. ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ
  • ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦ ਵੱਧ ਖਰਚਾ ਕੀਤਾ 
  • ਮੁਹਾਲੀ ਦੀ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ, ਵਿਜੀਲੈਂਸ ਬਿਊਰੋ ਕੀਤਾ ਹਵਾਲੇ

ਚੰਡੀਗੜ੍ਹ, 31 ਮਈ : ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ

ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਬੇਹੱਦ ਸ਼ਰਮਨਾਕ : ਭਗਵੰਤ ਮਾਨ 

ਚੰਡੀਗੜ੍ਹ, 30 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹਿਲਵਾਨਾਂ ਦੇ ਸਮਰਥਨ ਵਿਚ ਅੱਗੇ ਆਏ ਹਨ। ਉਨ੍ਹਾਂ ਦੇ ਹੱਕ ਵਿਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ-ਪਹਿਲਵਾਨਾਂ ਦਾ ਕੇਂਦਰ ਸਰਕਾਰ ਤੋਂ ਦੁਖੀ ਹੋ ਕੇ ਆਪਣੇ ਮੈਡਲਾਂ ਨੂੰ ਗੰਗਾ ‘ਚ ਵਹਾਉਣਾ ਬੇਹੱਦ ਸ਼ਰਮਨਾਕ ਹੈ। ਜੇਕਰ ਸਮੇਂ ਸਿਰ ਅਵਾਜ਼ ਨਾ ਚੁੱਕੀ ਤਾਂ ਅਗਲੀ ਵਾਰੀ ਦੇਸ਼

ਏਂਜਲ ਆਈਲਟਸ ਸੈਂਟਰ ਨੇ ਲਗਵਾਇਆ ਆਸਟਰੇਲੀਆ ਦਾ ਸਟੱਡੀ ਵੀਜਾ

ਸਿੱਧਵਾਂ ਬੇਟ 30 ਮਈ (ਰਛਪਾਲ ਸਿੰਘ ਸ਼ੇਰਪੁਰੀ ) ਇਲਾਕੇ ਦੀ ਮੰਨੀ ਪ੍ਰਮੰਨੀ ਤੇ ਭਰੋਸੇਯੋਗ ਸੰਸਥਾਂ ਏਂਜਲ ਆਈਲਟਸ ਸੈਂਟਰ ਨੇ ਜਿੱਥੇ ਆਪਣੇ ਆਈਲੈਟਸ ਦੇ ਚੰਗੇ ਨਤੀਜਿਆਂ ਨਾਲ ਇਲਾਕੇ ਚ ਨਾਮਣਾ ਖੱਟਿਆਂ ਹੈ, ਉਥੇ ਕਨੈਡਾ, ਆਸਟਰੇਲੀਆ, ਇੰਗਲੈਂਡ ਦੇ ਲਗਾਤਾਰ ਸਟੱਡੀ ਵੀਜਾ ਲਗਵਾਕੇ ਬੱਚਿਆਂ ਦੇ ਵਿਦੇਸਾਂ ਚ ਪੜਾਈ ਕਰਨ ਦੇ ਸੁਪਨੇ ਸਕਾਰ ਕਰ ਰਹੀ ਹੈ।ਅੱਜ ਸੰਸਥਾਂ ਦੇ ਸੀ.ਈ.ਓ

ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਵੱਦੀ ਕਲਾਂ ਦਾ ਨਤੀਜਾ ਰਿਹਾ 100%

ਜਗਰਾਉਂ, 30 ਮਈ (ਰਛਪਾਲ ਸਿੰਘ ਸ਼ੇਰਪੁਰੀ) : ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਸਵੱਦੀ ਕਲਾਂ ਲੁਧਿਆਣਾ ਵਿਖੇ ਅੱਠਵੀਂ ,ਦਸਵੀਂ ਅਤੇ ਬਾਰਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਮਾਰਚ 2023 ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਪੁਜ਼ੀਸਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾ ਨੂੰ ਪ੍ਰਿੰਸ਼ੀਪਲ ,ਐਸ ਐਮ ਐਸ ਕਮੇਟੀ ਮੈਂਬਰ,ਸਰਪੰਚ ਲਾਲ ਸਿੰਘ ਅਤੇ ਸਮੂਹ ਸਟਾਫ ਵੱਲੋਂ

ਪੁਲਿਸ ਮਹਿਕਮੇ 'ਚ ਚਲਦਾ ਬਿਨਾਂ ਨਿਯਮਾਂ ਤੋਂ ਕੰਮ ? 
  • "ਕਾਨੂੰਨੀ ਰਾਏ" ਲੈਣ ਲਈ ਪੁਲਿਸ ਕੋਲ ਨਹੀਂ ਕੋਈ ਕਾਨੂੰਨ - ਰਸੂਲਪੁਰ 

ਜਗਰਾਉਂ 30 ਮਈ (ਰਛਪਾਲ ਸਿੰਘ ਸ਼ੇਰਪੁਰੀ) : ਕਿਸੇ ਵੀ ਅਪਰਾਧਿਕ ਮਾਮਲੇ ਵਿੱਚ ਮੁਕੱਦਮਾ ਦਰਜ ਕਰਨ ਲਈ ਜਿਲ੍ਹਾ ਪੁਲਿਸ ਅਧਿਕਾਰੀਆਂ ਵਲੋਂ ਕਾਨੂੰਨੀ ਸਲਾਹਕਾਰਾਂ (ਏ.ਡੀ.ਏਜ਼.) ਤੋਂ "ਕਾਨੂੰਨੀ ਰਾਏ" ਲੈਣ ਸਬੰਧੀ ਕੋਈ ਵੀ ਨਿਯਮਾਂਵਲੀ/ਕਾਨੂੰਨ ਨਹੀਂ ਹੈ ਭਾਵ ਡੀ.ਜੀ.ਪੀ. ਦਫ਼ਤਰ ਕੋਲ ਨਾਂ ਤਾਂ ਇਸ ਸਬੰਧੀ