- ਘਰਾਂ ਦੇ ਅੰਦਰ ਤੇ ਬਾਹਰ ਸਾਫ-ਸਫਾਈ ਵੱਲ ਬਹੁਤਾ ਧਿਆਨ ਦੇਣ ਦੀ ਲੋੜ
- ਡੇਂਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਵਿਅਕਤੀ ਦੇਵੇ ਆਪਣਾ ਸਹਿਯੋਗ -ਮਾਸ ਮੀਡੀਆ ਅਫਸਰ
ਫਰੀਦਕੋਟ, 23 ਅਗਸਤ 2024 : ਸਿਹਤ ਵਿਭਾਗ ਵੱਲੋਂ ਬਦਲਦੇ ਮੌਸਮ ਤਹਿਤ ਲੋਕਾਂ ਨੂੰ ਵੈਕਟਰ ਬੋਰਨ ਬੀਮਾਰੀਆਂ ਤੋ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਸਿਵਲ ਸਰਜਨ ਫਰੀਦਕੋਟ