news

Jagga Chopra

Articles by this Author

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 29 ਮਈ : ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ

ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ : ਡਾ: ਇੰਦਰਬੀਰ ਸਿੰਘ ਨਿੱਝਰ
  • 4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਕੀਤਾ ਉਦਘਾਟਨ, 2 ਕਰੋੜ 44 ਲੱਖ ਰੁਪਏ ਹੋਏ ਖਰਚ

ਅੰਮ੍ਰਿਤਸਰ, 29 ਮਈ : ਸ੍ਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸ੍ਰ  ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ: ਚੀਮਾ
  • ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ
  • ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ

ਚੰਡੀਗੜ੍ਹ, 29 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
  • ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ
  • ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ
  • ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ

ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ
  • ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ
  • ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ

ਮੁਲਕ ਭਰ ਦੇ ਪੱਤਰਕਾਰ ਆਪਣੀਆਂ ਹੱਕੀ ਮੰਗਾਂ ਲਈ ਪਾਰਲੀਮੈਂਟ ਅੱਗੇ ਦੇਣਗੇ ਰੋਸ ਧਰਨਾ 

ਨਵੀਂ ਦਿੱਲੀ, 29 ਮਈ : ਕਨਫੈਡਰੇਸ਼ਨ ਆਫ ਨਿਊਜ਼ਪੇਪਰਜ਼ ਐਂਡ ਨਿਊਜ਼ ਏਜੰਸੀ ਐਂਪਲਾਈਜ਼ ਆਰਗੇਨਾਈਜ਼ੇਸ਼ਨ ਨੇ ਵਰਕਿੰਗ ਜਰਨਲਿਸਟ ਐਕਟ ਦੀ ਬਹਾਲੀ, ਪੱਤਰਕਾਰ ਸੁਰੱਖਿਆ ਕਾਨੂੰਨ ਲਾਗੂ ਕਰਨ, ਮੀਡੀਆ ਅਦਾਰਿਆਂ ਵਿੱਚ ਪੱਤਰਕਾਰਾਂ ਅਤੇ ਗੈਰ-ਪੱਤਰਕਾਰ ਕਰਮਚਾਰੀਆਂ ਦੀ ਗੈਰਕਾਨੂੰਨੀ ਛਾਂਟੀ ਦੇ ਵਿਰੋਧ ਵਿੱਚ ਜੁਲਾਈ ਵਿੱਚ ਸੰਸਦ ਦੇ ਸੈਸ਼ਨ ਦੌਰਾਨ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ

ਟਰੱਸਟ ਵੱਲੋਂ ਖੋਲ੍ਹੇ ਗਏ ਡੈਂਟਲ ਕਲੀਨਿਕ ਤੇ ਫਿਜਿਓਥਰੈਪੀ ਕੇਂਦਰ ਦਾ ਡਾ. ਇੰਦਰਬੀਰ ਸਿੰਘ ਨਿੱਝਰ, ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਉਦਘਾਟਨ
  • ਸਰਬੱਤ ਦਾ ਭਲਾ ਟਰੱਸਟ ਨੇ ਗੁਰੂ ਨਗਰੀ 'ਚ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਖੋਲ੍ਹਿਆ
  • ਸਰਬੱਤ ਦਾ ਭਲਾ ਦੇ ਅਸਲ ਸੰਕਲਪ ਅਨੁਸਾਰ ਕਾਰਜ਼ ਕਰ ਰਹੇ ਨੇ ਸ.ਓਬਰਾਏ : ਡਾ.ਨਿੱਝਰ
  • ਜਲਦ ਸ਼ੁਰੂ ਹੋਵੇਗਾ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਯੂਨਿਟ : ਡਾ.ਓਬਰਾਏ

ਅੰਮ੍ਰਿਤਸਰ  29 ਮਈ : ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਸਰਬੱਤ

ਕੈਨੇਡਾ ਵਿੱਚ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ ਚੱਕੀ ਦਾ ਗੋਲੀ ਮਾਰ ਕੇ ਕੀਤਾ ਕਤਲ

ਵੈਨਕੂਵਰ, 29 ਮਈ : ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਵਿੱਚ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਕਾਰਕੁਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਹ

ਧਨਬਾਦ ਵਿਚ ਰੇਲ ਫਾਟਕ 'ਤੇ 25000 ਵੋਲਟ ਬਿਜਲੀ ਦੀ ਤਾਰ ਡਿੱਗਣ ਕਾਰਨ 5 ਲੋਕਾਂ ਦੀ ਮੌਤ 

ਧਨਬਾਦ, 29 ਮਈ : ਹਾਵੜਾ-ਨਵੀਂ ਦਿੱਲੀ ਰੇਲ ਮਾਰਗ ਦੇ ਧਨਬਾਦ ਗੋਮੋ ਵਿਚਕਾਰ ਨਿਚਿਤਪੁਰ ਰੇਲ ਫਾਟਕ 'ਤੇ 25000 ਵੋਲਟ ਬਿਜਲੀ ਦੀ ਤਾਰ ਡਿੱਗਣ ਕਾਰਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਕਾਰਨ ਰੇਲ ਆਵਾਜਾਈ ਠੱਪ ਹੋ ਗਈ। ਕਾਲਕਾ ਤੋਂ ਹਾਵੜਾ ਜਾ ਰਹੀ ਡਾਊਨ ਨੇਤਾਜੀ ਐਕਸਪ੍ਰੈੱਸ ਨੂੰ ਤੇਤੁਲਮਾਰੀ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਹਾਵੜਾ ਤੋਂ ਬੀਕਾਨੇਰ ਜਾ ਰਹੀ

ਕਰਨਾਟਕ 'ਚ ਕਾਰ-ਬੱਸ ਦੀ ਟੱਕਰ, 10 ਲੋਕਾਂ ਦੀ ਮੌਤ 

ਮੈਸੂਰ, 29 ਮਈ : ਕਰਨਾਟਕ 'ਚ ਕਾਰ-ਬੱਸ ਦੀ ਟੱਕਰ 'ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਮੈਸੂਰ ਨੇੜੇ ਤਾਨਰਸਿੰਘਪੁਰਾ ਦੀ ਹੈ। ਇਨੋਵਾ ਕਾਰ ਵਿੱਚ ਸਵਾਰ ਇੱਕ ਵਿਅਕਤੀ ਵਾਲ ਵਾਲ ਬਚ ਗਿਆ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਲਾਸ਼ਾਂ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਵਿੱਚ ਫਸੀਆਂ ਹੋਈਆਂ ਹਨ। ਪੁਲਿਸ ਹਾਦਸੇ ਵਾਲੀ ਥਾਂ 'ਤੇ ਮੌਜੂਦ ਹੈ। ਮੈਸੂਰ ਦੀ ਪੁਲਿਸ