news

Jagga Chopra

Articles by this Author

ਬਰੈਂਪਟਨ ਵਿਚ ਪਤੀ ਨੇ ਪਤਨੀ ‘ਤੇ ਚਾਕੂਆਂ ਨਾਲ ਵਾਰ ਕਰ ਕੀਤਾ ਕਤਲ, ਗ੍ਰਿਫਤਾਰ 

ਬਰੈਂਪਟਨ, 27 ਮਈ : ਕੈਨੇਡਾ ਦੇ ਬਰੈਂਪਟਨ ਵਿਚ ਪੰਜਾਬੀ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਪਤੀ-ਪਤਨੀ ਲਗਭਗ 6 ਮਹੀਨਿਆਂ ਤੋਂ ਵੱਖ ਰਹਿ ਹਹੇ ਸਨ। ਮਹਿਲਾ ਤਲਾਕ ਲੈਣਾ ਚਾਹੁੰਦੀ ਸੀ। ਮ੍ਰਿਤਕਾ ਪਤੀ ਨਾਲ ਗੱਲ ਕਰਨ ਲਈ ਪਾਰਕ ਪਹੁੰਚੀ ਸੀ, ਪਰ ਪਾਰਕ ਵਿਚ ਹੀ ਉਸਨੇ ਆਪਣੀ ਪਤਨੀ ‘ਤੇ ਚਾਕੂਆਂ ਨਾਲ ਵਾਰ ਕਰ ਦਿੱਤਾ। ਜਿਸ ਦੀ ਵੀਡੀਓ ਵੀ ਵਾਇਰਲ ਹੋ ਗਈ। ਪੀਲ ਰਿਜਨਲ ਪੁਲਿਸ ਨੇ

ਇਤਰਾਜ਼ਯੋਗ ਵਿਗਿਆਪਨ ‘ਤੇ ਫੋਟੋ ਲਗਾ ਕੇ ਮੈਨੂੰ ਬਦਨਾਮ ਕਰਨ ਦੀ ਸਾਜ਼ਿਸ਼ : ਪ੍ਰਤਾਪ ਸਿੰਘ ਬਾਜਵਾ
  • ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਕਰਾਈ ਦਰਜ 

ਚੰਡੀਗੜ੍ਹ, 27 ਮਈ : ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਨੂੰ ਕਿਸੇ ਅਣਪਛਾਤੇ ਨੇ ਫੇਸਬੁੱਕ ‘ਤੇ ਇਤਰਾਜ਼ਯੋਗ ਵਿਗਿਆਪਨ ਲਈ ਇਸਤੇਮਾਲ ਕਰ ਲਿਆ। ਇਸ ਦੀ ਜਾਣਕਾਰੀ ਮਿਲਣ ਦੇ ਬਾਅਦ ਬਾਜਵਾ ਨੇ ਚੰਡੀਗੜ੍ਹ ਸੈਕਟਰ-17 ਵਿਚ ਐੱਫਆਈਆਰ ਦਰਜ ਕਰਾਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ

ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਆਰਡੀਐਫ ਦੇ ਪੈਸੇ ਰੋਕ ਕੇ ਗਲਤ ਕੀਤਾ : ਮੁੱਖ ਮੰਤਰੀ ਮਾਨ

ਹੈਦਰਾਬਾਦ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਤੇਲੰਗਾਨਾ ਦੇ ਸੀ.ਐੱਮ. ਕੇ.ਕੇ. ਚੰਦਰਸ਼ੇਖਰ ਰਾਓ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ

ਸਿੱਧੂ ਮੂਸੇਵਾਲਾ ਦੀ ਯਾਦ ‘ਚ ਪਿੰਡ ਮੂਸਾ ਦੇ ਪਾਏ ਜਾਣਗੇ ਭੋਗ, 30 ਮਈ ਨੂੰ ਲੱਗੇਗਾ ਖੂਨਦਾਨ ਕੈਂਪ

ਮਾਨਸਾ, 27 ਮਈ : 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ 1 ਸਾਲ ਹੋ ਜਾਵੇਗਾ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਉਸ ਦੀ ਯਾਦ ‘ਚ ਉਸ ਦੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ 30 ਮਈ ਨੂੰ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਖੂਨਦਾਨ ਕੈਂਪ

ਕੈਨੇਡਾ ‘ਚ ਪਰਿਵਾਰਾਂ ਨੂੰ ਹੁਣ ਪੀ ਆਰ ਦੀ ਉਡੀਕ ਨਹੀਂ ਕਰਨੀ ਪਵੇਗੀ : ਇਮੀਗ੍ਰੇਸ਼ਨ ਮੰਤਰੀ ਫਰੇਜ਼ਰ 

ਓਟਵਾ, 27 ਮਈ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਪਰਿਵਾਰਾਂ ਦੀ ਪੀਆਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਹਨਾਂ ਟਵੀਟ ਕੀਤਾ ਹੈ ਕਿ ਪਰਿਵਾਰਾਂ ਨੂੰ ਹੁਣ ਪੀਆਰ ਦੀ ਉਡੀਕ ਨਹੀਂ ਕਰਨੀ ਪਵੇਗੀ ਤੇ ਉਹਨਾਂ ਨੂੰ ਆਰਜ਼ੀ ਪ੍ਰਬੰਧਾਂ ਤਹਿਤ ਕੈਨੇਡਾ ਆਉਣ ਦੀ ਛੋਟ ਦਿੱਤੀ ਜਾਵੇਗੀ। ਤੇਜ਼ੀ ਨਾਲ ਟੀਆਰਵੀ ਪ੍ਰੋਸੈਸਿੰਗ ਕੀਤੀ ਜਾਵੇਗੀ ਅਤੇ ਸਪਾਊਸ ਕੇਸਾਂ ਦੀ

ਟਾਂਡਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 8 ਜ਼ਖਮੀ

ਹੁਸਿ਼ਆਰਪੁਰ, 27 ਮਈ : ਟਾਂਡਾ ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ 1 ਵਿਅਕਤੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜਦਕਿ 8 ਹੋਰ ਵਿਅਕਤੀ ਇਸ ਹਾਦਸੇ ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਲਿਆਂਦਾ ਗਿਆ। ਇਹ ਹਾਦਸਾ ਪਠਾਨਕੋਟ ਹਾਈਵੇ ‘ਤੇ ਦਾਰਾਪੁਰ ਬਾਈਪਾਸ ਨੇੜੇ ਵਾਪਰਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ

ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
  • 70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ

ਚੰਡੀਗੜ੍ਹ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।  ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ।  ਇਸ ਤੋਂ ਇਲਾਵਾ

ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ, ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਕਿਸਾਨ : ਜੌੜਾਮਾਜਰਾ
  • ਮਾਨ ਸਰਕਾਰ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲਣ ਵਾਲੀ ਪਹਿਲੀ ਸਰਕਾਰ : ਜੌੜਾਮਾਜਰਾ
  • ਕਿਹਾ, 'ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ'
  • ਕੈਬਿਨੇਟ ਮੰਤਰੀ ਨੇ ਸਮਾਣਾ ਵਿਖੇ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਸ਼ਿਰਕਤ ਕੀਤੀ

ਸਮਾਣਾ, 27 ਮਈ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
  • ਸਰਕਾਰ ਫੈਸਲੇ ’ਤੇ ਮੁੜ ਵਿਚਾਰ ਕਰਕੇ ਪਹਿਲਾਂ ਵਾਲੀ ਨੀਤੀ ਲਾਗੂ ਕਰਨ ਦੇ ਆਦੇਸ਼ ਜਾਰੀ ਕਰੇ

ਅੰਮ੍ਰਿਤਸਰ, 27 ਮਈ : ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ

ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ : ਅਮਨ ਅਰੋੜਾ
  • ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 18 ਰੋਬੋਟਿਕਸ ਲੈਬ ਅਤੇ 3 ਐਕਸ.ਆਰ. ਰਿਐਲਿਟੀ ਲੈਬ ਤਿਆਰ ਕਰਨ ਵਾਲਾ ਪ੍ਰੋਜੈਕਟ ਲਾਂਚ

ਚੰਡੀਗੜ੍ਹ, 27 ਮਈ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ  ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ