news

Jagga Chopra

Articles by this Author

ਟਰਾਂਸਪੋਰਟ ਮੰਤਰੀ ਭੁੱਲਰ ਅੱਖਾਂ ਦਾਨ ਕਰਨ ਵਾਲੇ ਪਹਿਲੇ ਕੈਬਨਿਟ ਮੰਤਰੀ ਬਣੇ
  • ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਅੱਖਾਂ ਦਾਨ ਕਰਨ ਸਬੰਧੀ ਫ਼ਾਰਮ ਭਰਿਆ

ਚੰਡੀਗੜ੍ਹ, 25 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਆਪਣੀਆਂ ਅੱਖਾਂ ਦਾਨ ਕਰਨ ਸਬੰਧੀ ਪ੍ਰਣ ਲੈਣ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਬਣ ਗਏ ਹਨ। ਉਨ੍ਹਾਂ ਅੱਜ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟ੍ਰਾਂਸਪਲਾਂਟੇਸ਼ਨ ਸੁਸਾਇਟੀ

ਮਿਸ਼ਨ ਲਾਈਫ ਦੇ ‘ਸਵੱਛਤਾ ਐਕਸ਼ਨ’ ਤਹਿਤ ਘੱਗਰ ਨਦੀ ਦੇ ਕੰਢੇ ਦੀ ਸਫਾਈ ਕੀਤੀ
  • ਘੱਗਰ ਵਿੱਚ ਠੋਸ ਰਹਿੰਦ-ਖੂੰਹਦ ਦੇ ਵਹਾਅ ਨੂੰ ਪੂਰੀ ਤਰ੍ਹਾਂ ਰੋਕਣ ਲਈ ਮਾਨਸੂਨ ਤੋਂ ਪਹਿਲਾਂ ਨੇਪਰੇ ਚਾੜ੍ਹਿਆ ਗਿਆ ਕਾਰਜ: ਮੀਤ ਹੇਅਰ

ਚੰਡੀਗੜ੍ਹ, 25 ਮਈ : ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ

ਵਿਜੀਲੈਂਸ ਵੱਲੋਂ 25,000 ਰਿਸ਼ਵਤ ਲੈਣ ਦੇ ਦੋਸ਼ ਹੇਠਦੋ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ, 25 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ

ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 ‘ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਪੰਜਾਬ ਸਰਕਾਰ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਲਈ ਵਚਨਵੱਧ: ਕੁਲਵੰਤ ਸਿੰਘ

ਮੋਹਾਲੀ, 25 ਮਈ : ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ-11 ਦਾ ਦੌਰਾ ਕੀਤਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਅਤੇ ਹੱਲ ਕੀਤਾ ਅਤੇ ਬਾਕੀ

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ : ਧਾਲੀਵਾਲ 
  • ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ 
  • ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ
  • ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ

ਚੰਡੀਗੜ੍ਹ, 25 ਮਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਪੁਲਿਸ ਵੱਲੋਂ ਜਾਅਲੀ ਦਸਤਾਵੇਜ਼ਾਂ ‘ਤੇ ਸਿਮ ਕਾਰਡ ਵੇਚਣ ਵਾਲੇ ਡਿਸਟ੍ਰੀਬਿਊਟਰਾਂ/ਏਜੰਟਾਂ ਵਿਰੁੱਧ ਵੱਡੀ ਕਾਰਵਾਈ; 52 ਐਫਆਈਆਰ ਦਰਜ, 17 ਗ੍ਰਿਫ਼ਤਾਰ
  • ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 25 ਮਈ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ

ਖਰੜ ਸ਼ਹਿਰ ਦੇ ਵਿਕਾਸ ਲਈ 45.36 ਕਰੋੜ ਰੁਪਏ ਮਨਜ਼ੂਰ : ਕੈਬਨਿਟ ਮੰਤਰੀ ਮਾਨ  
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ

ਚੰਡੀਗੜ, 25 ਮਈ  : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ

ਮਾਨ ਸਰਕਾਰ ਦੀਆਂ ਸਕੂਲ ਸਿੱਖਿਆ ਸਬੰਧੀ ਨੀਤੀਆਂ ਨੂੰ ਪਿਆ ਬੂਰ: ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਰਹੀ ਝੰਡੀ : ਬੈਂਸ
  • ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼
  • ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ

ਚੰਡੀਗੜ੍ਹ, 25 ਮਈ : ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ

ਡਿਪਟੀ ਕਮਿਸ਼ਨਰ ਵਲੋਂ ਵਿਭਾਗੀ ਮੁਖੀਆਂ ਨੂੰ ਭਵਿੱਖੀ ਜ਼ਰੂਰਤਾਂ ਮੁਤਾਬਿਕ ਵਿਆਪਕ ਯੋਜਨਾਬੰਦੀ ਦੇ ਹੁਕਮ
  • “ਸਰਕਾਰ ਤੁਹਾਡੇ ਦੁਆਰ”ਪ੍ਰੋਗਰਾਮ ਤਹਿਤ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਕਿਹਾ

ਕਪੂਰਥਲਾ, 25 ਮਈ : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ  ਸਿੰਘ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿਚ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਭਵਿੱਖੀ ਲੋੜਾਂ ਮੁਤਾਬਿਕ ਵਿਕਾਸ ਕੰਮਾਂ ਸਬੰਧੀ ਵਿਆਪਕ

ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅੱਪਡੇਟ ਕਰਨ ਦੀ ਅਪੀਲ ਕੀਤੀ
  • ‘ਮਾਈ ਆਧਾਰ ਵੈੱਬਸਾਈਟ’, ਸੇਵਾ ਕੇਂਦਰ, ਬੈਂਕ, ਡਾਕਖਾਨੇ ’ਤੇ ਆਨਲਾਈਨ ਕੀਤਾ ਜਾ ਸਕਦਾ ਹੈ ਆਧਾਰ ਅੱਪਡੇਸ਼ਨ

ਹੁਸ਼ਿਆਰਪੁਰ, 25 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤ ਅਤੇ ਤਾਜ਼ਾ ਪਤੇ ਦੇ ਸਬੂਤਾਂ ਦੇ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਦੀ ਮੁੜ ਤਸਦੀਕ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ