news

Jagga Chopra

Articles by this Author

ਕਬੱਡੀ ਖਿਡਾਰੀ ਹਰਭਜਨ ਸਿੰਘ ਦੀ ਚਿੱਟੇ ਕਾਰਨ ਮੌਤ 

ਮੁਕਤਸਰ, 20 ਮਈ : ਮੁਕਤਸਰ ਦੇ  ਪਿੰਡ ਖੋਖਰ ਦੇ ਨੌਜਵਾਨ ਕਬੱਡੀ ਖਿਡਾਰੀ ਹਰਭਜਨ ਸਿੰਘ (36) ਦੀ ਚਿੱਟੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਹਰਭਜਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਵਿਆਹਿਆ ਹੋਇਆ ਸੀ। ਉਸ ਦੇ 2 ਬੱਚੇ ਵੀ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਹਰਭਜਨ ਚਿੱਟੇ ਦਾ ਆਦੀ ਸੀ ਅਤੇ ਚਿਤਾ ਕਾਰਨ ਉਸ ਦੀ ਮੌਤ ਹੋ ਗਈ। ਇਕਲੌਤੇ ਪੁੱਤਰ ਦੀ ਮੌਤ ਤੋਂ

ਟਾਈਟਲਰ ਖਿਲਾਫ਼ ਚਾਰਜਸ਼ੀਟ ਪੇਸ਼: ਸਿੱਖ ਵਿਰੋਧੀ ਦੰਗਿਆਂ ’ਚ ਸ਼ਾਮਲ ਜਗਦੀਸ਼ ਟਾਈਟਲਰ ਹੁਣ ਆਇਆ ਸ਼ਿਕੰਜੇ ‘ਚ :  ਜਥੇਦਾਰ ਬਾਬਾ ਬਲਬੀਰ ਸਿੰਘ
  • ਸੀਬੀਆਈ ਵੱਲੋਂ 1984 ਕਤਲੇਆਮ ਮਾਮਲੇ ’ਚ ਸ਼ਾਮਲ ਜਗਦੀਸ਼ ਟਾਈਟਲਰ ਖਿਲਾਫ਼ ਚਾਰਜਸ਼ੀਟ ਪੇਸ਼ ਕਰਨ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ 20 ਮਈ : 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਸ਼ਾਮਲ ਕਾਂਗਰਸ ਦੇ ਸੀਨੀਅਰ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਸੀਬੀਆਈ ਵੱਲੋਂ ਚਾਰਜਸ਼ੀਟ ਪੇਸ਼ ਕੀਤੇ ਜਾਣ ਦਾ ਸ਼ੋ੍ਮਣੀ ਪੰਥ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ : ਭਗਵੰਤ ਮਾਨ 
  • ਜੇਕਰ ਸੰਵਿਧਾਨ ਵਿੱਚ ਅਜਿਹੇ ਅਪਰਾਧ ਲਈ ਕੋਈ ਸਜ਼ਾ ਦਾ ਵਿਧਾਨ ਹੁੰਦਾ ਤਾਂ ਸਮੁੱਚੀ ਭਾਜਪਾ ਲੀਡਰਸ਼ਿਪ ਨੂੰ ਹੋਣੀ ਸੀ ਫਾਂਸੀ
  • ਭਾਜਪਾ ਨੇ ਭਾਰਤੀ ਸੰਵਿਧਾਨ ਦੇ ਸਰਪ੍ਰਸਤਾਂ ਖਾਸ ਕਰਕੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗਿਆਂ ਨੂੰ ਵਿਸਾਰਿਆ-ਮੁੱਖ ਮੰਤਰੀ
  • ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ
ਡਾ: ਇੰਦਰਬੀਰ ਸਿੰਘ ਨਿੱਜਰ ਨੇ ਆਰ.ਆਰ.ਆਰ. (ਰਿਡਿਊਸ, ਰੀਯੂਜ, ਰੀਸਾਈਕਲ) ਕੇਂਦਰ ਦਾ ਕੀਤਾ ਉਦਘਾਟਨ  
  • ਲੋਕਾਂ ਨੂੰ ਵਰਤੀਆਂ/ਪੁਰਾਣੀਆਂ ਵਸਤੂਆਂ ਦਾਨ ਕਰਨ ਦੀ  ਕੀਤੀ ਅਪੀਲ
  • ਸ਼ਹਿਰ ਭਰ ਵਿੱਚ 19 ਆਰ.ਆਰ.ਆਰ. ਕੇਂਦਰ ਸਥਾਪਿਤ; ਦਾਨ ਕੀਤੀਆਂ ਵਸਤੂਆਂ ਰੀਸਾਈਕਲਿੰਗ ਜਾਂ  ਲੋੜਵੰਦਾਂ ਦੀ ਮੁੜ ਵਰਤੋਂ ਲਈ ਕਰਵਾਈਆਂ ਜਾਣਗੀਆਂ ਉਪਲਬਧ

ਲੁਧਿਆਣਾ, 20 ਮਈ : ਨਗਰ ਨਿਗਮ  ਵੱਲੋਂ ‘ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ‘ ਮੁਹਿੰਮ ਤਹਿਤ ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਅਤੇ ਰਹਿੰਦ-ਖੂੰਹਦ ਦੀ ਮੁੜ

ਅੰਮ੍ਰਿਤਸਰ ਵਿੱਚ ਬੀਐੱਸਐੱਫ ਨੂੰ ਮਿਲੀ ਇੱਕ ਹੋਰ ਸਫਲਤਾ
  • ਬੀਐੱਸਐੱਫ ਜਵਾਨਾਂ ਨੇ ਡੇਗਿਆ ਸਰਹੱਦ ਪਾਰੋਂ ਆਇਆ ਇੱਕ ਹੋਰ ਡਰੋਨ

ਚੰਡੀਗੜ੍ਹ, 20 ਮਈ : ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਆਏ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਨਾਲ ਬੰਨ੍ਹਿਆ ਸ਼ੱਕੀ ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ। ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। 

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 20 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ

ਕੂੜੇ ਦੇ ਡੰਪ ਹਟਾਉਣ ਦਾ ਨਗਰ ਕੋਂਸਲ ਮਾਨਸਾ ਨੇ ਕੰਮ ਕਰਵਾਇਆ ਸ਼ੁਰੂ 

ਮਾਨਸਾ, 20 ਮਈ : ਨਗਰ ਕੋਂਸਲ ਮਾਨਸਾ ਨੇ ਬਾਬਾ ਭਾਈ ਗੁਰਦਾਸ ਟੋਬਾ ਲਾਗੇ ਅਤੇ ਰਾਮਦਿੱਤੇਵਾਲਾ ਚੋਂਕ ਸਥਿਤ ਕੂੜੇ ਦੇ ਡੰਪ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 3 ਕਰੋੜ 54 ਲੱਖ ਰੁਪਏ ਦੇ ਕੂੜਾ ਡੰਪ ਚੁੱਕਣ ਦੇ ਟੈਂਡਰ ਹੋਣ ਤੋਂ ਬਾਅਦ ਇਹ ਕੰਮ ਨਗਰ ਕੋਂਸਲ ਦੇ ਪ੍ਰਧਾਨ ਵਿਜੈ ਸਿੰਗਲਾ ਦੀ ਅਗਵਾਈ ਵਿੱਚ ਆਰੰਭ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦਾ

ਚੰਡੀਗੜ੍ਹ ਯੂਨੀਵਰਸਿਟੀ ‘ਚ ਵਿਦਿਆਰਥੀਆਂ ਨੇ ਪ੍ਰੋਫੈਸਰ ‘ਤੇ ਲਾਠੀਆਂ ਨਾਲ ਕੀਤਾ ਹਮਲਾ

ਚੰਡੀਗੜ੍ਹ, 20 ਮਈ : ਚੰਡੀਗੜ੍ਹ ਯੂਨੀਵਰਸਿਟੀ ‘ਚ ਹਾਜ਼ਰੀ ਪੂਰੀ ਨਾ ਕਰਨ ‘ਤੇ 5-6 ਵਿਦਿਆਰਥੀਆਂ ਨੇ ਮਿਲ ਕੇ ਪ੍ਰੋਫੈਸਰ ‘ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੇ ਹੱਥ ਅਤੇ ਪੈਰ ਦੀ ਹੱਡੀ ਤੋੜ ਦਿੱਤੀ। ਅਸਿਸਟੈਂਟ ਪ੍ਰੋਫੈਸਰ ਇਰਸ਼ਾਦ ਮਲਿਕ ਨੂੰ ਗੰਭੀਰ ਹਾਲਤ ‘ਚ GMCH-32 ‘ਚ ਭਰਤੀ ਕਰਵਾਇਆ ਗਿਆ ਹੈ। ਇਹ ਮਾਮਲਾ 17 ਮਈ ਸ਼ਾਮ 4:30 ਵਜੇ ਦਾ ਹੈ। ਖਰੜ ਸਿਟੀ ਪੁਲੀਸ ਨੇ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ
  • ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਮਈ : ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦਾ

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼
  • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ

ਚੰਡੀਗੜ੍ਹ, 20 ਮਈ : ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ