ਚੰਡੀਗੜ੍ਹ, 20 ਮਈ : ਮਿੱਟੀ ਪਰਖ ਰਾਹੀ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਖਾਦਾਂ ਦੀ ਦੁਰਵਰਤੋਂ ਨਾ ਕੇਵਲ ਭੂਮੀ ਅਤੇ ਫ਼ਸਲਾਂ ਦੀ ਸਿਹਤ ‘ਤੇ ਮਾੜਾ ਅਸਰ ਪਾਉਂਦੀ ਹੈ ਸਗੋਂ ਵਾਤਾਵਰਣ ਨੂੰ ਵੀ ਖਰਾਬ ਕਰਦੀ ਹੈ, ਇਹ ਵਿਚਾਰ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ ਨਗਰ ਨੇ ਪਿੰਡ ਧਰਮਗੜ ਬਲਾਕ ਡੇਰਾਬੱਸੀ ਵਿਖੇ ਕਿਸਾਨਾਂ ਨਾਲ ਸਾਂਝੇ ਕੀਤੇ। ਇਸ ਮੌਕੇ
news
Articles by this Author
- ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ
ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ
- ਪਹਿਲਕਦਮੀ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ
ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਤਹਿਤ ਕਵਰ ਕਰਨ ਲਈ, ਸੂਬਾ ਸਿਹਤ ਏਜੰਸੀ ਵੱਲੋਂ 24 ਮਈ, 2023 ਤੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ-ਮੁੱਖ
ਚੰਡੀਗੜ੍ਹ, 20 ਮਈ : ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਨੂੰ ਅੱਜ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਉਨ੍ਹਾਂ ਦੇ ਵੱਡੇਮੁੱਲੇ ਯੋਗਦਾਨ ਲਈ ਪੰਜਾਬ ਯੂਨੀਵਰਸਿਟੀ ਦੇ ਮਾਣਮੱਤੇ ਸਨਮਾਨ ‘ਗਿਆਨ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ
ਚੰਡੀਗੜ੍ਹ, 20 ਮਈ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਚੰਡੀਗੜ੍ਹ ਦੌਰੇ ਤੇ ਹਨ, ਉਹਨਾਂ ਵੱਲੋਂ ਅੱਜ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਗਈ। ਹੁਣ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ ਹਨ।
- ‘ਆਪ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਆਰਡੀਨੈਂਸ ਦੇ ਭਾਜਪਾ ਦੇ ਤਾਨਾਸ਼ਾਹੀ ਕਦਮ ਦੀ ਸਖ਼ਤ ਨਿੰਦਾ ਕੀਤੀ, ਇਸ ਨੂੰ ਅਦਾਲਤ ਦਾ ਅਪਮਾਨ ਕਰਾਰ ਦਿੱਤਾ
- 2024 ਦੀਆਂ ਆਮ ਚੋਣਾਂ ਵਿਚ ਭਾਜਪਾ ਦਾ ਦਿੱਲੀ ਵਰਗਾ ਹੀ ਨਤੀਜਾ ਹੋਵੇਗਾ, ਲੋਕ ਇਸ ਸੰਵਿਧਾਨ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਪਾਰਟੀ ਨੂੰ ਨਕਾਰ ਦੇਣਗੇ: ਮਲਵਿੰਦਰ ਕੰਗ
ਚੰਡੀਗੜ੍ਹ, 20 ਮਈ : ਆਮ ਆਦਮੀ ਪਾਰਟੀ (ਆਪ
ਕਪੂਰਥਲਾ, 20 ਮਈ : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਅਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਦੇ ਜਸ਼ਨਾਂ ਤਹਿਤ ਵਿਦਿਆਰਥੀਆਂ ਦੀ ਇਨੋਵੇਸ਼ਨ ਕਾਂਗਰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੇ 100 ਵੱਧ 7ਵੀਂ ਤੋਂ 12ਵੀਂ ਕਲਾਸ ਦੇ ਸਕੂਲੀ ਵਿਦਿਆਰਥੀਆਂ ਨੇ ਨਵੀਆਂ—ਨਵੀਆਂ ਕਾਢਾਂ ਤੇ ਆਧਾਰਤ ਮਾਡਲ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦਾ ਸਿਰਲੇਖ “ਸਥਾਈ ਜੀਵਿਕਾ
ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਦੇ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ
ਮੁੱਲਾਂਪੁਰ ਦਾਖਾ 19 ਮਈ (ਸਤਵਿੰਦਰ ਸਿੰਘ ਗਿੱਲ) : ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਅੱਜ ਸਾਥੀ ਕੁਲਦੀਪ ਸਿੰਘ ਐਡਵੋਕੇਟ ਜੀ ਦੀ ਪ੍ਰਧਾਨਗੀ ਹੇਠ ਹੋਈ , ਜਿਸ ਵਿਚ ਪ੍ਰਸਿੱਧ ਮਰਹੂਮ ਨਾਟਕਕਾਰ ਸ੍ਰੀ ਗੁਰਸ਼ਰਨ ਸਿੰਘ ਜੀ ਦੀ ਬੇਟੀ ਅਤੇ ਲੋਕ ਪੱਖੀ ਜਮਹੂਰੀ ਕਾਰਕੁਨ ਡਾ. ਨਵਸ਼ਰਨ ਦੀ ਕੇਂਦਰੀ ਹਕੂਮਤ ਦੀ ਏਜੰਸੀ ਈ
ਲੁਧਿਆਣਾ, 19 ਮਈ : ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋੋ (ਡੀ.ਬੀ.ਈ.ਈ.), ਸਾਹਮਣੇ ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਨਸ਼ਾ ਛੁਡਾਉ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਸਿਮਰਨ ਕੌੌਰ (ਸਾਇਕੈਟਰਿਸਟ) ਸਿਵਲ ਹਸਪਤਾਲ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਕੁੱਲ 82 ਪ੍ਰਾਰਥੀਆਂ ਨੇ ਭਾਗ ਲਿਆ। ਡਾ. ਹਰਸਿਮਰਨ ਕੌੌਰ