news

Jagga Chopra

Articles by this Author

ਖੇਡ ਵਿੰਗ ਵੱਲੋਂ ਵਿੰਗਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 22 ਮਈ ਤੋਂ

ਚੰਡੀਗੜ੍ਹ, 19 ਮਈ : ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2023-24 ਸੈਸ਼ਨ ਦੌਰਾਨ ਸੂਬੇ ਦੇ ਸਪੋਰਟਸ ਵਿੰਗ (ਰੈਜੀਡੈਂਸ਼ਲ), ਸਪੋਰਟਸ ਵਿੰਗ ਸਕੂਲ (ਰੈਜੀਡੈਂਸ਼ਲ/ਡੇ-ਸਕਾਲਰ) ਅਤੇ ਸਟੇਟ ਸਕੂਲ ਆਫ ਸਪੋਰਟਸ, ਜਲੰਧਰ ਵਿੱਚ ਖਿਡਾਰੀਆਂ/ਖਿਡਾਰਨਾਂ ਦੇ ਦਾਖਲੇ ਲਈ 22 ਤੋਂ 25 ਮਈ 2023 ਤੱਕ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼

ਚੰਡੀਗੜ੍ਹ, 19 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ

ਕੈਨੇਡੀਅਨ ਆਗੂ ਦੋਸਾਂਝ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ, ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਚਰਚਾ

ਚੰਡੀਗੜ੍ਹ, 19 ਮਈ : ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।

ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਬਣਨ ਤੇ ਡਾਃ ਲਖਵਿੰਦਰ ਸਿੰਘ ਜੌਹਲ ਤੇ ਉਨ੍ਹਾਂ ਦੀ ਟੀਮ ਨੂੰ ਪ੍ਰੋ. ਗਿੱਲ ਤੇ ਹੋਰ ਲੇਖਕਾਂ ਵੱਲੋਂ ਮੁਬਾਰਕਾਂ

ਲੁਧਿਆਣਾ, 19 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੂੰ ਪੰਜਾਬੀ ਲੇਖਕਾਂ ਦੀ ਸਹਿਕਾਰੀ ਜਥੇਬੰਦੀ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਤੇ ਮੁਬਾਰਕ ਦੇਂਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ

ਪਠਾਨਕੋਟ ਪੁਲਿਸ ਨੇ ਤੀਜੇ ਵੱਡੇ ਫਰਜ਼ੀ ਟਰੈਵਲ ਏਜੰਟ ਦਾ ਕੀਤਾ ਪਰਦਾਫਾਸ਼
  • ਧੋਖਾਧੜੀ ਕਰਨ ਵਾਲੇ ਏਜੰਟ ਕੋਲੋਂ 25 ਪਾਸਪੋਰਟ, 6 ਚੈਕਬੁੱਕ, 7 ਏਟੀਐਮ ਕਾਰਡ, ਆਧਾਰ ਕਾਰਡ, ਕਾਰ, ਫ਼ੋਨ ਅਤੇ ਹੋਰ ਦਸਤਾਵੇਜ਼ ਵੀ ਜ਼ਬਤ

ਪਠਾਨਕੋਟ, 19 ਮਈ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਦੇ ਮਿਹਨਤੀ ਯਤਨਾਂ ਸਦਕਾ ਇੱਕ ਬਦਨਾਮ ਫਰਜ਼ੀ ਟਰੈਵਲ ਏਜੰਟ ਜਸਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਇੱਕ ਵਿਸਤ੍ਰਿਤ ਵੀਜ਼ਾ ਘੁਟਾਲੇ ਦਾ ਮਾਸਟਰਮਾਈਂਡ

ਸੈਰ ਸਪਾਟਾ ਮੰਤਰੀ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 19 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਖੇਤਰ ਦੇ ਦੌਰੇ ਦੌਰਾਨ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਧਾਲੀਵਾਲ
  • 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ

ਚੰਡੀਗੜ੍ਹ, 19 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ

ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਈ.ਟੀ.ਓ.
  • ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ*
  • ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ

ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਇੱਕੋ ਸਮੇਂ ਤੇ ਛਾਪੇਮਾਰੀ
  • ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਲਗਭਗ 450 ਪੁਲਿਸ ਪਾਰਟੀਆਂ ਵੱਲੋਂ 4171 ਅਜਿਹੇ ਵਿਅਕਤੀਆਂ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ, 19 ਮਈ  : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ

ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ
  • ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਉਦਯੋਗਿਕ ਇਕਾਈਆਂ ਦਾ 26 ਮਈ ਨੂੰ ਕਰਨਗੇ ਦੌਰਾ: ਸਿੱਖਿਆ ਮੰਤਰੀ

ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ