news

Jagga Chopra

Articles by this Author

ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਬਦਲ ਰਿਹਾ ਹੈ ਨਰਮਾ ਉਤਪਾਦਕ ਕਿਸਾਨਾਂ ਦੀ ਕਿਸਮਤ
  • ਪਹਿਲੀ ਵਾਰ ਕਿਸਾਨਾਂ ਨੇ ਨਰਮੇ ਦੀ ਅਗੇਤੀ ਬਿਜਾਈ ਕੀਤੀ
  • ਫਾਜਿ਼ਲਕਾ ਜਿ਼ਲ੍ਹੇ ਵਿਚ 78 ਫੀਸਦੀ ਬਿਜਾਈ ਦਾ ਟੀਚਾ ਹੋਇਆ ਪੂਰਾ, ਪੰਜਾਬ ਚੋ ਮੋਹਰੀ ਹੋ ਨਿਬੜਿਆ ਫਾਜਿ਼ਲਕਾ

ਫਾਜਿ਼ਲਕਾ, 19 ਮਈ : ਕਿਸਾਨਾਂ ਦਾ ਚਿੱਟਾ ਸੋਨਾ, ਨਰਮਾ ਇਸ ਵਾਰ ਕਈ ਸਾਲਾਂ ਬਾਅਦ ਕਿਸਾਨਾਂ ਦੇ ਦਿਨ ਫੇਰਨ ਲਈ ਤਿਆਰ ਹੈ। ਅਤੇ ਅਜਿਹਾ ਸੰਭਵ ਹੋਇਆ ਹੈ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ

ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
  • ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲਾ ਟੀਕਾ :ਡਾਕਟਰ ਬਲਬੀਰ ਸਿੰਘ
  • ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ
ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਮਾਲ ਵਿਭਾਗ ਦੇ ਵੱਖ-ਵੱਖ ਕੰਮਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 18 ਮਈ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਨਿਪਟਾਉਣ ਦੀ ਹਦਾਇਤ ਕੀਤੀ

ਪਟਿਆਲਾ: ਸੇਵਾ ਕੇਂਦਰ 'ਚ ਕੰਮ ਕਰਵਾਉਣ 'ਤੇ ਹੁਣ ਰਸੀਦ ਐਸ.ਐਮ.ਐਸ ਰਾਹੀਂ ਵੀ ਹੋਵੇਗੀ ਪ੍ਰਾਪਤ
  • ਪੰਜਾਬ ਸਰਕਾਰ ਦਾ ਪੇਪਰ ਲੈਸ ਪ੍ਰਸ਼ਾਸਨਿਕ ਸੇਵਾਵਾਂ ਦੇਣ ਵੱਲ ਇੱਕ ਹੋਰ ਕਦਮ

ਪਟਿਆਲਾ, 18 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੇਵਾ ਕੇਂਦਰ 'ਚ ਸੇਵਾਵਾਂ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਨੂੰ ਹੁਣ ਫੀਸ ਦੀ ਰਸੀਦ ਐਸ.ਐਮ.ਐਸ. ਰਾਹੀਂ ਵੀ ਭੇਜੀ ਜਾਵੇਗੀ ਤੇ ਨਾਗਰਿਕ ਫੀਸ ਦੀ ਰਸੀਦ ਨੂੰ ਡਾਊਨਲੋਡ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ '29 ਚ ਸਫਾਈ ਅਭਿਆਨ ਦੀ ਸ਼ੁਰੂਆਤ

ਲੁਧਿਆਣਾ, 18 ਮਈ : ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ,  ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਵਿਪਲ ਮਲਹੌਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਲੀਕੇ ਗਏ ਸਫ਼ਾਈ ਅਭਿਆਨ ਦੀ ਸ਼ੁਰੂਆਤ ਵਾਰਡ ਨੰਬਰ 29 ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਇੰਦਰਾ ਕਲੋਨੀ ਪਾਰਕ, ਮੇਨ ਢਾਬਾ ਰੋਡ, 33 ਫੁੱਟਾ ਰੋਡ ਆਦਿ ਦੀ ਸਫਾਈ ਕਰਵਾਈ

ਪੀ.ਏ.ਯੂ. ਦੇ ਪਲੇਸਮੈਂਟ ਅਤੇ  ਕਾਊਂਸਲਿੰਗ ਸੈੱਲ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਵੰਡੀਆਂ

ਲੁਧਿਆਣਾ, 18 ਮਈ : ਪੀ.ਏ.ਯੂ. ਦੇ ਡਾਇਰੈਕਟੋਰੇਟ ਆਫ ਸਟੂਡੈਂਟਸ ਵੈਲਫੇਅਰ ਦੀ ਸਰਪ੍ਰਸਤੀ ਹੇਠ, ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਵੱਲੋਂ ਬੇਸਿਕ ਸਾਇੰਸਜ ਕਾਲਜ ਦੇ ਵਿਦਿਆਰਥੀਆਂ ਲਈ ਕਿਤਾਬਾਂ ਵੰਡਣ ਅਤੇ ਪਲੇਸਮੈਂਟ ਕਾਊਂਸਲਿੰਗ ਦਾ ਇੱਕ ਸੈਸ਼ਨ ਕਰਵਾਇਆ ਗਿਆ | ਇਸ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ

ਪੀ ਏ ਯੂ ਨੇ ਖਰ੍ਹਵੇ ਅਨਾਜਾਂ ਦੇ ਕਾਰੋਬਾਰ ਨਾਲ ਜੁੜੇ ਕਿਸਾਨ ਅਤੇ ਉੱਦਮੀ ਸਨਮਾਨਿਤ ਕੀਤੇ

ਲੁਧਿਆਣਾ, 18 ਮਈ : ਖਰ੍ਹਵੇ ਅਨਾਜਾਂ ਦੀ ਖੇਤੀ, ਪ੍ਰੋਸੈਸਿੰਗ ਅਤੇ ਮੰਡੀਕਰਨ ਨਾਲ ਜੁੜੇ ਦੇਸ਼ ਭਰ ਦੇ ਕਿਸਾਨਾਂ, ਉੱਦਮੀਆਂ ਅਤੇ ਵਿਗਿਆਨੀਆਂ ਨੇ ਹਾਲ ਹੀ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਯੋਜਿਤ ਖਰ੍ਹਵੇ ਅਨਾਜਾਂ ਦੇ ਉਤਪਾਦਨ ਅਤੇ ਮੁੱਲ ਵਾਧੇ ਬਾਰੇ ਵਿਚਾਰ ਚਰਚਾ ਵਿੱਚ ਭਾਗ ਲਿਆ। ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਖੇਤੀ ਵਿਭਿੰਨਤਾ ਵਿੱਚ

ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਵਲੋਂ ਸ਼ਹਿਰੀ ਵਿਕਾਸ 'ਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ 'ਯੁੱਗ' ਪ੍ਰੋਗਰਾਮ ਦੀ ਸ਼ੁਰੂਆਤ
  • ਇਸ ਪਹਿਲਕਦਮੀ ਤਹਿਤ ਨੌਜਵਾਨ ਆਪਣੇ ਵਡਮੁੱਲੇ ਸੁਝਾਅ ਰਾਹੀਂ ਲੁਧਿਆਣਾ ਸ਼ਹਿਰ ਨੂੰ ਬਿਹਤਰ ਬਣਾਉਣ 'ਚ ਯੋਗਦਾਨ ਪਾ ਸਕਦੇ ਹਨ
  • ਪਹਿਲੇ ਦਿਨ ਚਾਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਲੁਧਿਆਣਾ, 18 ਮਈ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ, ਨਗਰ ਨਿਗਮ ਲੁਧਿਆਣਾ ਅਤੇ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਵਲੋਂ ਸਾਂਝੇ ਤੌਰ 'ਤੇ 'ਯੂਥ ਇਨ ਅਰਬਨ ਗਵਰਨੈਂਸ' 'ਯੁੱਗ' ਪ੍ਰੋਗਰਾਮ

ਪੰਜਾਬੀ ਸਾਹਿੱਤ ਅਕਾਡਮੀ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਨੂੰ ਸਦਮਾ-ਮਾਤਾ ਜੀ ਸੁਰਗਵਾਸ
  • ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਅ

ਲੁਧਿਆਣਾ, 18 ਮਈ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਕਰਮਜੀਤ ਸਿੰਘ ਬੁੱਟਰ ਦੇ ਮਾਤਾ ਜੀ ਸਰਦਾਰਨੀ ਬਲਜੀਤ ਕੌਰ ਬੁੱਟਰ ਸੁਪਤਨੀ ਸਵਰਗੀ ਸ੍ਰ ਗੁਰਚਰਨ ਸਿੰਘ ਬੁੱਟਰ ਅਕਾਲ ਚਲਾਣਾ ਕਰ ਗਏ ਹਨ। ਉਹ ਪੰਜਾਬੀ ਨਾਵਲਕਾਰ ਸਵਰਗੀ ਸਃ ਇੰਦਰ ਸਿੰਘ ਖ਼ਾਮੋਸ਼ ਸਮੇਤ ਉਹ ਛੇ ਭਰਾਵਾਂ ਦੀ ਸਭ ਤੋਂ

ਇਜ਼ਰਾਈਲੀ ਸੈਨਿਕਾਂ ਨਾਲ ਝੜਪਾਂ ਦੌਰਾਨ ਕਈ ਫਲਸਤੀਨੀ ਜ਼ਖਮੀ 

ਨਾਬਲਸ, 18 ਮਈ : ਫਲਸਤੀਨੀ ਅਤੇ ਇਜ਼ਰਾਈਲੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਪੱਛਮੀ ਬੈਂਕ ਦੇ ਸ਼ਹਿਰ ਨਾਬਲਸ ਦੇ ਬਾਹਰਵਾਰ ਇਜ਼ਰਾਈਲੀ ਸੈਨਿਕਾਂ ਨਾਲ ਝੜਪਾਂ ਦੌਰਾਨ ਕਈ ਫਲਸਤੀਨੀ ਜ਼ਖਮੀ ਹੋ ਗਏ। ਫਲਸਤੀਨੀ ਸੁਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਫਲਸਤੀਨੀ ਪ੍ਰਦਰਸ਼ਨਕਾਰੀਆਂ ਅਤੇ ਇਜ਼ਰਾਈਲੀ ਸੈਨਿਕਾਂ ਵਿਚਕਾਰ ਝੜਪਾਂ ਹੋਈਆਂ ਜਿਨ੍ਹਾਂ ਨੇ ਦਰਜਨਾਂ ਇਜ਼ਰਾਈਲੀ ਵਸਨੀਕਾਂ