news

Jagga Chopra

Articles by this Author

2022 ਵਿੱਚ ਅਸੀਂ ਪੰਜਾਬੀਆਂ ਦੇ ਘਰ-ਘਰ ਜਾਕੇ ਉਨ੍ਹਾਂ ਦੀ ਵੋਟ ਮੰਗੀ ਸੀ ਅਤੇ ਹੁਣ ਮਾਨ ਸਰਕਾਰ ਘਰ-ਘਰ ਜਾਕੇ ਲੋਕਾਂ ਦੇ ਕੰਮ ਕਰ ਰਹੀ ਹੈ : ਆਪ
  • ਜਲੰਧਰ ਨੂੰ ਦੇਸ਼ ਵਿੱਚ ਮਾਡਲ ਤੌਰ ‘ਤੇ ਵਿਕਸਿਤ ਕਰੇਗੀ ‘ਆਪ ਸਰਕਾਰ- ਮਲਵਿੰਦਰ ਸਿੰਘ ਕੰਗ
  • ਆਮ ਆਦਮੀ ਪਾਰਟੀ ਦਾ ਮਕਸਦ ਪਰਚਾ ਕਲਚਰ ਨੂੰ ਖ਼ਤਮ ਕਰਕੇ ਸਮੂਹ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰਨਾ- ਕੰਗ

ਚੰਡੀਗੜ੍ਹ, 18 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ਵਿੱਚ ਕੀਤਾ ਜਾਵੇਗਾ ਰਲੇਵਾਂ
  • ਕੈਬਨਿਟ ਸਬ ਕਮੇਟੀ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਪਨਬੱਸ ਬੱਸਾਂ ਦੇ ਰਲੇਵੇਂ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

ਚੰਡੀਗੜ੍ਹ, 18 ਮਈ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ

ਕੈਬਨਿਟ ਮੰਤਰੀ ਨਿੱਜਰ ਵੱਲੋਂ ਫਾਇਰ ਸਰਵਿਸ ਟ੍ਰੇਨਿੰਗ ਇੰਸਟੀਚਿਊਟ ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸ ਅਤੇ ਫਾਇਰ ਸਟੇਸ਼ਨ ਲੋਕ ਅਰਪਣ
  • ਕਰੀਬ 04 ਕਰੋੜ ਰੁਪਏ ਦੀ ਲਾਗਤ ਨਾਲ ਮੋਹਾਲੀ ਵਿਖੇ ਤਿਆਰ ਕੀਤੀ ਗਈ ਹੈ ਇਮਾਰਤ
  • ਪੰਜਾਬ ਫਾਇਰ ਟ੍ਰੇਨਿੰਗ ਇੰਸਟੀਚਿਊਟ ਦੀ ਨਵੀਂ ਇਮਾਰਤ ਦਾ ਵੀ ਰੱਖਿਆ ਨੀਂਹ ਪੱਥਰ
  • ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਇਮਾਰਤ
  • ਲਾਲੜੂ ਵਿਖੇ 20 ਏਕੜ ਖੇਤਰ ਵਿੱਚ ਤਿਆਰ ਹੋਵੇਗਾ ਫਾਇਰ ਇੰਸਟੀਚਿਊਟ ਦਾ ਕੈਂਪਸ ਅਤੇ ਫਾਇਰ ਸਟੇਸ਼ਨ

ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਲੋਕਾਂ

ਹਰਿਗੋਬਿੰਦਪੁਰ ਵਿਚ ਕਿਸਾਨਾਂ ’ਤੇ ਜ਼ੁਲਮ ਢਾਹੁਣ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਨਿਖੇਧੀ

ਚੰਡੀਗੜ੍ਹ, 18 ਮਈ : ਸ਼੍ਰੋਮਣੀ ਅਕਾਲੀ ਦਲ ਨੇ ਔਰਤਾਂ ਤੇ ਬਜ਼ੁਰਗਾਂ ਸਮੇਤ ਕਿਸਾਨਾਂ ’ਤੇ  ਹਰਿਗੋਬਿੰਦਪੁਰ ਵਿਚ ਜ਼ੁਲਮ ਢਾਹੁਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨ ਅਤੇ ਸਾਰੀ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ

ਯੂਕਰੇਨ ‘ਚ ਰੂਸ ਲਈ ਲੜਨ ਵਾਲਿਆਂ ਨੂੰ ਮਿਲੇਗੀ ਨਾਗਰਿਕਤਾ : ਰਾਸ਼ਟਰਪਤੀ ਪੁਤਿਨ  

ਰੂਸ, 17 ਮਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਲਈ ਫਰਮਾਨ ਜਾਰੀ ਕੀਤਾ ਹੈ। ਇਸ ਦੇ ਤਹਿਤ ਰੂਸ ਲਈ ਲੜ ਰਹੇ ਯੂਕਰੇਨ ‘ਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਰੂਸੀ ਨਾਗਰਿਕਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਪੁਤਿਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ਰਮਾਨ ਰੂਸੀ ਨਾਗਰਿਕਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ

ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਹਲਕੇ ਦਾਖੇ ਦੀਆਂ ਪੰਚਾਇਤਾਂ ਆਪ ਚ ਸ਼ਾਮਲ ਹੋਣ ਲੱਗੀਆਂ : ਮੋਹਣ ਸਿੰਘ ਮਾਜਰੀ

ਮੁੱਲਾਂਪੁਰ ਦਾਖਾ, 17 ਮਈ (ਸਤਵਿੰਦਰ ਸਿੰਘ  ਗਿੱਲ) : ਪਿਛਲੇ ਕਰੀਬ ਦੋ ਮਹੀਨਿਆਂ ਤੋ ਹਲਕੇ ਦਾਖੇ ਦੇ ਵੱਡੀ ਗਿਣਤੀ ਮੋਹਤਵਰ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਜਿੱਥੇ ਹਲਕੇ ਦਾਖੇ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੋ ਰਹੀ ਹੈ ਉਥੇ ਹਲਕਾ ਇੰਚਾਰਜ ਡਾਕਟਰ ਕੇ ਐਨ ਐਸ ਕੰਗ ਦਾ ਵੀ ਸਿਆਸੀ ਕੱਦ ਹੋਰ ਉੱਚਾ ਹੋ ਰਿਹਾ ਹੈ ਇਹਨਾ ਸ਼ਬਦਾਂ ਦਾ ਪ੍ਰਗਟਾਵਾ ਪਿੰਡ

30 ਮਈ ਨੂੰ ਓ.ਬੀ.ਸੀ. ਦੇ ਸੰਮੇਲਨ 'ਚ ਰਾਹੁਲ ਗਾਂਧੀ ਆਉਣਗੇ
  • ਕੈਪਟਨ ਅਜੈ ਸਿੰਘ ਯਾਦਵ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਐਵਾਰਡ ਨਾਲ ਬਾਵਾ ਨੇ ਕੀਤਾ ਸਨਮਾਨਿਤ
  • ਮੋਦੀ ਦੇ ਰਾਜ 'ਚ ਪਛੜੀਆਂ ਸ਼੍ਰੇਣੀਆਂ ਨਾਲ ਵਿਤਕਰਾ ਹੋ ਰਿਹਾ ਹੈ : ਕੈਪਟਨ

ਲੁਧਿਆਣਾ, 17 ਮਈ : ਓ.ਬੀ.ਸੀ. ਵਿਭਾਗ ਦੇ ਏ.ਆਈ.ਸੀ.ਸੀ. ਦੇ ਨੈਸ਼ਨਲ ਚੇਅਰਮੈਨ ਕੈਪਟਨ ਅਜੈ ਸਿੰਘ ਯਾਦਵ ਦਾ ਚੰਡੀਗੜ੍ਹ ਆਉਣ 'ਤੇ ਕਾਂਗਰਸੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ। ਇਸ ਸਮੇਂ ਏ.ਆਈ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
  • ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਚੱਲਣਾ ਲਾਜ਼ਮੀ
  • ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
  • ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਦੀ ਵੀ ਮਨਾਹੀ

ਲੁਧਿਆਣਾ, 17 ਮਈ : ਸੰਯੁਕਤ

ਪੀ.ਏ.ਯੂ. ਵਿੱਚ ਲਾਖ ਦੇ ਕੀੜੇ ਬਾਰੇ ਜਾਗਰੂਕਤਾ ਦਿਹਾੜਾ ਮਨਾਇਆ

ਲੁਧਿਆਣਾ, 17 ਮਈ : ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਲਾਖ ਦੇ ਕੀੜੇ ਸੰਬੰਧੀ ਦੂਜਾ ਰਾਸ਼ਟਰੀ ਦਿਹਾੜਾ ਮਨਾਇਆ | ਇਸ ਸਮਾਗਮ ਦਾ ਉਦੇਸ਼ ਲਾਖ ਦੇ ਕੀੜੇ ਸੰਬੰਧੀ ਜਾਣਕਾਰੀ ਦੇ ਕੇ ਇਸ ਦੀ ਸਮਾਜ-ਆਰਥਕ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਸੀ | ਇਹ ਸਮਾਗਮ ਆਈ ਸੀ ਏ ਆਰ ਦੇ ਨੈਸ਼ਨਲ ਇੰਸਟੀਚਿਊਟ ਆਫ਼ ਸੈਕੰਡਰੀ ਐਗਰੀਕਲਚਰ (ਰਾਂਚੀ) ਦੀ ਸਹਾਇਤਾ ਨਾਲ ਲਾਖ ਦੇ ਕੀੜੇ ਦੇ

ਜ਼ਿਲ੍ਹਾ ਲੁਧਿਆਣਾ 'ਚ ਝੋਨੇ ਦੀ ਬਿਜਾਈ 19 ਜੂਨ ਤੋਂ ਸ਼ੁਰੂ ਕੀਤੀ ਜਾਣੀ ਹੈ : ਮੁੱਖ ਖੇਤੀਬਾੜੀ ਅਫ਼ਸਰ
  • ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ! ਪਨੀਰੀ ਦੀ ਬਿਜਾਈ ਨਿਰਧਾਰਿਤ ਸਮੇਂ ਨੂੰ ਧਿਆਨ 'ਚ ਰੱਖਦਿਆਂ ਹੀ ਕੀਤੀ ਜਾਵੇ
  • ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਵਾਤਾਵਰਣ ਪਲੀਤ ਹੋਣ ਦੇ ਨਾਲ ਮਿੱਟੀ ਦੀ ਸਿਹਤ 'ਤੇ ਵੀ ਪੈਂਦਾ ਹੈ ਮਾੜਾ ਪ੍ਰਭਾਵ : ਨਰਿੰਦਰ ਸਿੰਘ ਬੈਨੀਪਾਲ

ਲੁਧਿਆਣਾ, 17 ਮਈ : ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ