news

Jagga Chopra

Articles by this Author

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ '29 ਚ ਸਫਾਈ ਅਭਿਆਨ ਦੀ ਸ਼ੁਰੂਆਤ

ਲੁਧਿਆਣਾ, 17 ਮਈ : ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ,  ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਵਿਪਲ ਮਲਹੌਤਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਲੀਕੇ ਗਏ ਸਫ਼ਾਈ ਅਭਿਆਨ ਦੀ ਸ਼ੁਰੂਆਤ ਵਾਰਡ ਨੰਬਰ 29 ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਕੀਤੀ ਗਈ। ਇਸ ਮੁਹਿੰਮ ਦੌਰਾਨ ਇੰਦਰਾ ਕਲੋਨੀ ਪਾਰਕ, ਮੇਨ ਢਾਬਾ ਰੋਡ, 33 ਫੁੱਟਾ ਰੋਡ ਆਦਿ ਦੀ ਸਫਾਈ ਕਰਵਾਈ

ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਏ. ਲੁਧਿਆਣਾ ਅਤੇ ਐਸ.ਡੀ.ਐਮ. ਜਗਰਾਓਂ ਵਲੋਂ ਸਕੂਲੀ ਵਾਹਨਾਂ ਦੀ ਚੈਕਿੰਗ
  • 2 ਬੱਸਾਂ ਕੀਤੀਆਂ ਬੰਦ, 14 ਹੋਰ ਵਾਹਨਾਂ ਦੇ ਵੀ ਕੀਤੇ ਚਲਾਨ

ਜਗਰਾਉਂ, 17 ਮਈ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਅਤੇ ਐਸ.ਡੀ.ਐਮ.ਜਗਰਾਓਂ ਗੁਰਬੀਰ ਸਿੰਘ ਕੋਹਲੀ ਵਲੋਂ ਸਾਂਝੇ ਤੌਰ 'ਤੇ ਜਗਰਾਉਂ ਦੇ ਵੱਖ-ਵੱਖ ਸਕੂਲਾਂ (ਜੀ.ਐਚ.ਜੀ.ਅਕੈਡਮੀ, ਸਪਰਿੰਗ ਡਿਊ, ਸੈਕਰਡ ਹਾਰਟ ਕਾਨਵੈਂਟ ਸਕੂਲ) ਵਿਖੇ ਸੇਫ ਸਕੂਲ

ਚੌਕੀਮਾਨ ਰੈਲੀ ਵਿਚੋਂ ਗੂੰਜਿਆ , ਪਹਿਲਵਾਨ ਧੀਆਂ ਦੇ ਦਿੱਲੀ ਮੋਰਚੇ ਦੀ ਨਿਗਰ ਹਮਾਇਤ ਦਾ ਐਲਾਨ 

ਮੁੱਲਾਂਪੁਰ ਦਾਖਾ 17 ਮਈ (ਸਤਵਿੰਦਰ ਸਿੰਘ ਗਿੱਲ) : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ 11 ਤੋਂ 18 ਮਈ ਵਾਲੇ ਸੰਗਰਾਮੀ ਸੱਦੇ ਦੀ ਰੌਸ਼ਨੀ ਵਿੱਚ, ਅੱਜ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਪਹਿਲ - ਕਦਮੀ ਨਾਲ ਚੌਕੀਮਾਨ ਟੋਲ ਪਲਾਜ਼ਾ ਵਿਖੇ ਪਹਿਲਵਾਨ ਧੀਆਂ ਦੇ ਦਿੱਲੀ ਮੋਰਚੇ ਦੇ ਪੱਖ ਵਿਚ ਅਤੇ ਜਿਨਸੀ - ਸ਼ੋਸ਼ਣ ਦੇ ਦਰਿੰਦੇ ਦੋਸ਼ੀ

ਸਵੱਦੀ ਕਲਾਂ ਚ ਸੜਕ ਕਿਨਾਰੇ ਪਰਵਾਸੀ ਮਜ਼ਦੂਰ ਨੇ ਟਾਹਲੀ ਨਾਲ ਫਾਹਾ ਲਿਆ

ਮੁੱਲਾਂਪੁਰ ਦਾਖਾ, 17 ਮਈ (ਸਤਵਿੰਦਰ ਸਿੰਘ ਗਿੱਲ) : ਅੱਜ ਸਵੇਰੇ ਤੜਕੇ ਪਿੰਡ ਸਵੱਦੀ ਕਲਾਂ ਦੇ ਲੋਕਾਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਸੜਕ ਕਿਨਾਰੇ ਟਾਹਲੀ ਨਾਲ ਫਾਹਾ ਲੈ ਕੇ ਇਕ ਪ੍ਰਵਾਸੀ ਮਜ਼ਦੂਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿੰਡ ਸਵੱਦੀ ਕਲਾਂ ਦੇ ਸਰਪੰਚ ਲਾਲ ਸਿੰਘ ਅਤੇ ਪੰਚ ਤਰਲੋਕ ਸਿੰਘ ਨੇ ਸਵੇਰੇ ਚੌਂਕੀ ਭੂੰਦੜੀ ਫੋਨ ਕਰਕੇ ਇਹਤਲਾਹ ਦਿੱਤੀ ਕਿ ਸਵੱਦੀ

ਸਰਕਾਰ ਖੇਡਾਂ ਦੇ ਖੇਤਰ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ, ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਮੁਹਾਰਤ ਹਾਸਲ ਕਰਨੀ ਚਾਹੀਦੀ ਹੈ : ਅਮਨ ਅਰੋੜਾ 

ਸੁਨਾਮ, 17 ਮਈ : ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਸ਼ਾਹਪੁਰ ਕਲਾਂ ਅਤੇ ਮਿਰਜ਼ਾਪੱਤੀ

ਨਹਿਰਾਂ, ਸੂਇਆਂ ਵਿਚ ਨਹੀਂ ਪੈਣ ਦਿੱਤਾ ਜਾਵੇਗਾ ਘਰਾਂ ਤੇ ਦੁਕਾਨਾਂ ਦਾ ਗੰਦਾ ਪਾਣੀ : ਡਿਪਟੀ ਕਮਿਸ਼ਨਰ ਸੂਦਨ

ਅੰਮ੍ਰਿਤਸਰ, 17 ਮਈ : ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਰਿਆਈ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਵਾਲੀਆਂ ਨਹਿਰਾਂ ਤੇ ਸੂਇਆਂ ਵਿਚ ਘਰਾਂ ਤੇ ਦੁਕਾਨਾਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੁਦਰਤ ਦੇ ਇਸ ਅਣਮੁੱਲੇ ਸੋਮੇ ਨੂੰ ਗੰਦੇ ਪਾਣੀ ਨਾਲ ਪਲੀਤ ਨਾ ਹੋਣ ਦਿੱਤਾ ਜਾਵੇ।  ਅੱਜ ਵਾਤਾਵਰਣ ਕਮੇਟੀ ਦੀ ਮੀਟਿੰਗ ਨੂੰ

ਦੇਸ਼-ਵਿਦੇਸ਼ ’ਚ ਪਹੁੰਚਾਇਆ ਜਾਵੇਗਾ ਹੁਸ਼ਿਆਰਪੁਰ ਦਾ ਮਸ਼ਹੂਰ ਵੁੱਡ ਇਨਲੇ ਵਰਕ : ਕੋਮਲ ਮਿੱਤਲ

ਹੁਸ਼ਿਆਰਪੁਰ, 17 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਮਸ਼ਹੂਰ ਵੁੱਡ ਇਨਲੇ ਵਰਕ ਨੂੰ ਦੇਸ਼-ਵਿਦੇਸ਼ ਪਹੁੰਚਾਇਆ ਜਾਵੇਗਾ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਈ-ਕਾਮਰਸ ਕੰਪਨੀ ਐਮਾਜ਼ਾਨ ਨਾਲ ਮਿਲ ਕੇ ਹੁਸ਼ਿਆਰਪੁਰ ਦੇ ਵੁੱਡ ਇਨਲੇ ਵਰਕ ਨੂੰ ਉਤਸ਼ਾਹਿਤ ਕਰਨ ਲਈ ਯੋਜਨਾ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਜ਼ਿਲ੍ਹੇ ਦੀ ਇਸ

ਡਿਪਟੀ ਕਮਿਸ਼ਨਰ ਵੱਲੋਂ ਬਰਸਾਤਾਂ ਦੇ ਮੌਸਮ 'ਚ ਹੜ੍ਹ ਤੋਂ ਬਚਾਅ ਲਈ ਜਾਇਜ਼ਾ ਮੀਟਿੰਗ

ਪਟਿਆਲਾ, 17 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ 'ਚ ਪੈਂਦੀਆਂ ਡਰੇਨਾਂ ਦੀ ਸਫ਼ਾਈ ਤੁਰੰਤ ਕੀਤੀ ਜਾਵੇ ਤਾਂ ਜੋ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਅਤੇ ਘੱਗਰ ਦੇ ਬੰਨ੍ਹ ਮਜ਼ਬੂਤ ਕਰਨ

ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੈਬਨਿਟ ਮੰਤਰੀ ਈ ਟੀ ਓ 

ਅੰਮਿ੍ਤਸਰ, 17 ਮਈ : ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ

ਮੁੱਖ ਮੰਤਰੀ ਭਗਵੰਤ ਮਾਨ ਨੇ  ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ  ਕੀਤਾ ਐਲਾਨ

ਜਲੰਧਰ, 17 ਮਈ : ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ 'ਤੇ ਜਲੰਧਰ