news

Jagga Chopra

Articles by this Author

ਨਰਮੇਂ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 :  ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ

ਐੱਨ. ਆਰ. ਆਈ. ਆਪਣੇ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in  ਉੱਤੇ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
  • ਕਾਂਊਟਰ ਸਾਈਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ ਦਸਤਾਵੇਜ਼
  • ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ

ਸਿਹਤ ਵਿਭਾਗ ਵੱਲੋਂ ਮਲੇਰੀਆ ਸਬੰਧੀ ਸਲੱਮ ਏਰੀਏ ਅਤੇ ਮਾਇਗਰੇਟਰੀ ਅਬਾਦੀ ਵਿੱਚ ਕੀਤੀਆ ਗਈਆਂ ਗਤੀਵਿਧੀਆਂ
  • ਮਲੇਰੀਆ ਸਬੰਧੀ ਮਾਇਗਰੇਟਰੀ ਅਬਾਦੀ ਅਤੇ ਸਲੱਮ ਏਰੀਏ ਦੇ ਲੋਕਾਂ ਦਾ ਮਲੇਰੀਆ ਸਬੰਧੀ ਕੀਤਾ ਜਾ ਰਿਹਾ ਹੈ ਵਿਸ਼ੇਸ਼ ਫੀਵਰ ਸਰਵੇ:ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਸਿਹਤ ਵਿਭਾਗ ਪੰਜਾਬ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਗਿਆ ਸੀ। ਇਸ ਸਬੰਧ ਵਿਚ ਅੱਜ ਡਾ. ਜਗਦੀਪ ਚਾਵਲਾ ਸਿਵਲ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਾਰਸ਼ਾਂ ਦੇ ਮੌਸਮ ਦੌਰਾਨ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ
  • ਬਰਸਾਤੀ ਮੌਸਮ ਦੌਰਾਨ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ: ਡਾ. ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਬਰਸਾਤ ਹੋਣ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ
  • ਕਿਸਾਨਾਂ ਨੂੰ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਵੀ ਕੀਤੀ ਗਈ ਅਪੀਲ

ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਧਰਜਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਸੀ ਪਠਾਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਵੰਡੇ ਗਏ। ਇਸ ਮੌਕੇ ਬਲਾਕ ਖੇਤੀਬਾੜੀ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕੈਟਲ ਪੌਂਡ ਗੜੋਲੀਆਂ ਸਬੰਧੀ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਅਗਸਤ 2024 : ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਲੱਖਾ ਨੇ ਪਿੰਡ ਗੜੋਲੀਆਂ ਵਿਖੇ ਸਥਿਤ ਕੈਟਲ ਪੌਂਡ ਬਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਬੀਤੀ 14 ਅਗਸਤ ਨੂੰ ਕੈਟਲ ਪੌਂਡ ਗੜੋਲੀਆਂ ਦੇ ਕੀਤੇ ਗਏ ਦੌਰੇ ਦੌਰਾਨ ਕੈਟਲ ਪੌਂਡ ਵਿੱਚ ਪਾਈਆਂ

ਜ਼ਿਲ੍ਹੇ ਜੀਰੋ ਬਰਨਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ 676 ਆਧੁਨਿਕ ਖੇਤੀ ਮਸ਼ੀਨਾਂ ਤੇ 15.15 ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਗਈ: ਡਿਪਟੀ ਕਮਿਸ਼ਨਰ
  • ਪਿਛਲੇ ਦੋ ਸਾਲਾਂ ਦੌਰਾਨ ਜ਼ਿਲ੍ਹੇ ਦੇ 153 ਕਿਸਾਨਾਂ ਨੇ ਕੀਤੀ ਝੋਨੇ ਦੀ ਸਿੱਧੀ ਬਿਜਾਈ
  • ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ 1718 ਕਿਸਾਨਾਂ ਨੂੰ 29.70 ਲੱਖ ਦੀ ਸਬਸਿਡੀ ਤੇ ਦਿੱਤਾ 2970 ਕੁਇੰਟਲ ਕਣਕ ਦਾ ਬੀਜ
  • ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਜ਼ਿਲ੍ਹੇ ਦੇ 43895 ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ 6,000/- ਰੁਪਏ ਸਲਾਨਾ

ਫ਼ਤਹਿਗੜ੍ਹ ਸਾਹਿਬ, 22 ਅਗਸਤ

 "ਖੇਡਾਂ ਵਤਨ ਪੰਜਾਬ ਦੀਆਂ-2024" ਖੇਡ ਸੱਭਿਆਚਾਰ ਸੁਰਜੀਤ ਕਰਨ ਦਾ ਉਪਰਾਲਾ: ਜ਼ਿਲ੍ਹਾ ਖੇਡ ਅਫ਼ਸਰ
  • ਖੇਡਾਂ ਦਾ ਉਦਘਾਟਨ 29 ਅਗਸਤ ਨੂੰ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
  • ਆਨਲਾਈਨ https://eservices.punjab.gov.in 'ਤੇ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ
  • ਖੇਡਾਂ ਸਬੰਧੀ ਮਸ਼ਾਲ 25 ਅਗਸਤ ਨੂੰ ਪੁੱਜੇਗੀ ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 22 ਅਗਸਤ 2024 :  ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ

ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ- ਗੁਪਤਾ
  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰਹਿੰਦ ਵਿਖੇ 'ਵਿਸ਼ਵ ਬਜ਼ੁਰਗ ਦਿਵਸ' ਮਨਾਇਆ ਗਿਆ।

ਫਤਹਿਗੜ੍ਹ ਸਾਹਿਬ, 22 ਅਗਸਤ 2024 : ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਬਜ਼ੁਰਗ ਆਪਣੀ ਜ਼ਿੰਦਗੀ ਭਰ ਦੀ ਮਿਹਨਤ ਨਾਲ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ

ਵਿਸ਼ੇਸ਼ ਸਫਾਈ ਮੁਹਿੰਮ ਤਹਿਤ ਨਗਰ ਕੌਂਸਲ ਤਰਨ ਤਾਰਨ ਵੱਲੋਂ ਸਫਾਈ ਦੇ ਕੰਮ ਨੂੰ ਲੈ ਕੇ ਸ਼ਹਿਰ ਵਿੱਚ ਚਲਾਈਆਂ ਜਾ ਰਹੀਆਂ ਹਨ ਸਫ਼ਾਈ ਗਤੀਵਿਧੀਆਂ-ਕਾਰਜ ਸਾਧਕ ਅਫ਼ਸਰ
  • ਸ਼ਹਿਰ ਵਾਸੀਆਂ ਨੂੰ ਇਸ ਸਫਾਈ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ

ਤਰਨ ਤਾਰਨ, 22 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼-ਸਫ਼ਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ, 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ