news

Jagga Chopra

Articles by this Author

ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ 

ਭੰਗਾਲਾ, 17 ਮਈ : ਬੀਤੇ ਦਿਨ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਬਸ ਸਟੈਂਡ ਵਿਖੇ ਹੋਈ ਲੜਾਈ ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਮੁਕੇਰੀਆਂ ਪੁਲਿਸ ਨੇ 4 ਨੌਜਵਾਨਾਂ ਨੂੰ ਨਾਮਜ਼ਦ ਕਰ ਕੁੱਲ 7 ਵਿਅਕਤੀਆਂ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਪਾਰਸ ਆਨੰਦ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਨਵਾਂ

ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ 1 ਮੌਤ, 26 ਨਵੇਂ ਕੋਰੋਨਾ ਕੇਸ ਆਏ ਸਾਹਮਣੇ 

ਚੰਡੀਗੜ੍ਹ, 17 ਮਈ : ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1 ਮੌਤ ਜਦੋਂ ਕਿ 26 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 186 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 793415 ਹੋ ਗਈ ਹੈ ਜਦੋਂ ਕਿ 772665 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20564

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘੇ ਖੋਲ੍ਹਣ ਨੂੰ ਲੈ ਕੇ ਮੋਗਾ ਵਿਖੇ 26 ਮਈ ਨੂੰ ਵਿਸ਼ਾਲ ਰੈਲੀ

ਕੋਟਕਪੂਰਾ, 17 ਮਈ : ਕਿਰਤੀ ਕਿਸਾਨ ਯੂਨੀਅਨ ਵੱਲੋਂ ਹਰ ਖੇਤ ਤੱਕ ਨਹਿਰੀ ਅਤੇ ਹਰ ਘਰ ਤੱਕ ਸਾਫ਼ ਪੀਣ ਯੋਗ ਪਾਣੀ ਪਹੁੰਚਦਾ ਕਰਨ, ਕਿਸਾਨੀ ਦੀ ਕਰਜ਼ਾ-ਮੁਕਤੀ ਲਈ, ਕੁਦਰਤ ਅਤੇ ਵਾਤਾਵਰਣ ਪੱਖੀ ਤੇ ਹੰਢਣਸਾਰ ਬਦਲਵੇਂ ਖੇਤੀ ਮਾਡਲ ਨੂੰ ਲਾਗੂ ਕਰਵਾਉਣ, ਸਾਰੀ ਖੇਤੀ ਪੈਦਾਵਾਰ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ.ਐਸ.ਪੀ. ’ਤੇ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਆਬਾਦਕਾਰਾਂ ਨੂੰ

ਆਦਮਪੁਰ ਸੜਕ ਦੀ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ ਘੱਟਾ ਨਾ ਪਾਉ ਮੁੱਖ ਮੰਤਰੀ : ਵਿਧਾਇਕ ਕੋਟਲੀ

ਜਲੰਧਰ, 17 ਮਈ : ਆਦਮਪੁਰ ਵਿੱਚ ਬਣਨ ਵਾਲੇ ਪੁੱਲ ਅਤੇ ਸੜਕ ਦੇ ਮਸਲੇ ਨੂੰ ਸੜਕ ਤੋਂ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਵਾਲੇ ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵਲੋਂ ਆਦਮਪੁਰ ਸੜਕ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਕੇ ਲੋਕਾਂ ਦੇ ਅੱਖੀਂ

ਜਿਲਾ ਪ੍ਰਸ਼ਾਸ਼ਨ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ ਜਬਰਦਸਤ ਖਿੱਚੋਤਾਣ 

ਗੁਰਦਾਸਪੁਰ, 17 ਮਈ : ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਪੰਜਾਬ ਦੇ ਜਿਲਾ ਗੁਰਦਾਸਪੁਰ ਤੇ ਜਿਲਾ ਅੰਮ੍ਰਿਤਸਰ ਅਤੇ ਹੋਰਨਾਂ ਥਾਵਾਂ ਤੇ ਅੱਜ ਪ੍ਰਸ਼ਾਸ਼ਨ ਵਲੋਂ ਕਾਰਵਾਈ ਕੀਤੀ ਗਈ। ਉਸਦੇ ਚਲਦਿਆਂ ਕਿਸਾਨਾਂ ਦੀਆ ਜ਼ਮੀਨ ਅਕਵਾਇਰ ਕਰਨ ਲਈ ਆਈ ਜਿਲਾ ਪ੍ਰਸ਼ਾਸ਼ਨ ਗੁਰਦਾਸਪੁਰ ਦੀ ਟੀਮ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਦਰਮਿਆਨ ਹੋਈ

ਜਲੰਧਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ, 13.74 ਕਰੋੜ ਦੀ ਲਾਗਤ ਨਾਲ ਬਣ ਕੇ ਸਤੰਬਰ ਤੱਕ ਹੋਵੇਗੀ ਮੁਕੰਮਲ : ਮੁੱਖ ਮੰਤਰੀ ਮਾਨ

ਆਦਮਪੁਰ, 17 ਮਈ : ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ

ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
  • ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ
  • ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ

ਚੰਡੀਗੜ੍ਹ, 17 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ

ਪੰਜਾਬ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 17 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ

ਵਿਜੀਲੈਂਸ ਬਿਊਰੋ ਵੱਲੋਂ 9,000 ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ੍ਹ, 17 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ

ਪੰਜਾਬ ਪੁਲਿਸ, ਐਨ.ਆਈ.ਏ. ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਛੁਪਣਗਾਹਾਂ ‘ਤੇ ਛਾਪੇਮਾਰੀ
  • ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਐਨ.ਆਈ.ਏ. ਨੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸੂਬੇ ਭਰ ‘ਚ 58 ਥਾਵਾਂ ‘ਤੇ ਕੀਤੀ ਛਾਪੇਮਾਰੀ
  • ਪੰਜਾਬ ਪੁਲਿਸ ਦੀਆਂ 125 ਤੋਂ ਵੱਧ ਪਾਰਟੀਆਂ ਨੇ ਗੈਂਗਸਟਰਾਂ ਦੇ 143 ਟਿਕਾਣਿਆਂ ‘ਤੇ ਚਲਾਇਆ ਘੇਰਾਬੰਦੀ ਤੇ ਤਲਾਸ਼ੀ ਆਪ੍ਰੇਸ਼ਨ

ਚੰਡੀਗੜ, 17 ਮਈ : ਮੁੱਖ ਮੰਤਰੀ